ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੋਗੇਵਾਲਾ ਵਿਖੇ ਸੈਮੀਨਾਰ ਲਗਾਇਆ
Date: 31 August 2019
GURJANT SINGH, BATHINDA
ਤਲਵੰਡੀ ਸਾਬੋ, 31 ਅਗਸਤ (ਗੁਰਜੰਟ ਸਿੰਘ ਨਥੇਹਾ)- ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ. ਸੈਕੰ. ਸਕੂਲ ਜੋਗੇਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਕੁਲਦੀਪ ਸਿੰਘ (ਪੰਜ ਪਿਆਰਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਉਚੇਚੇ ਤੌਰ ‘ਤੇ ਪਹੁੰਚੇ। ਸਕੂਲ ਵਿੱਚ ਪਹੁੰਚਣ ‘ਤੇ ਚੇਅਰਮੈਨ ਗੁਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਜੀਅ ਆਇਆਂ ਕਿਹਾ।
ਇਸ ਮੌਕੇ ਭਾਈ ਕੁਲਦੀਪ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਖੇਡਾਂ ਵਿੱਚ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਅੰਤ ਵਿੱਚ ਆਏ ਹੋਏ ਮਹਿਮਾਨ ਨੂੰ ਚੇਅਰਮੈਨ ਗੁਰਪ੍ਰੀਤ ਸਿੰਘ ਤੇ ਸੀਨੀਅਰ ਸਟਾਫ ਵੱਲੋਂ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇੲਸ ਸੈਮੀਨਾਰ ਮੌਕੇ ਸਮੁੱਚਾ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299