ਸੁਖਵਿੰਦਰ ਬਿੰਦਰਾ ਨੇ ਸੰਭਾਲਿਆ ਪੰਜਾਬ ਰਾਜ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਦਾ ਚਾਰਜ

Date: 04 September 2019
JASPREET SINGH, AMRITSAR
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨਾਂ ਆਦਿ ਦੇ ਨਿਯੁਕਤ ਕੀਤੇ ਜਾ ਰਹੇ ਚੇਅਰਮੈਨ ਦੀ ਲੜੀ ਵਿਚ ਪੰਜਾਬ ਸਰਕਾਰ ਵਲੋਂ ਸ੍ਰ. ਸੁਖਵਿੰਦਰ ਸਿੰਘ ਬਿੰਦਰਾ ਨੂੰ ਪੰਜਾਬ ਰਾਜ ਯੂਥ ਵਿਕਾਸ ਬੋਰਡ ਦਾ ਚੇਅਰਮੈਨ ਨਿਯੁਕ ਕੀਤਾ ਗਿਆ ਜਿਸ ਦਾ ਚਾਰਜ ਉਹਨਾਂ ਨੇ ਮੰਗਲਵਾਰ ਨੂੰ ਸੰਭਾਲਿਆ ਅਤੇ ਇਸ ਦੇ ਨਾਲ ਹੀ ਉਹਨਾਂ ਨੂੰ ਰਾਜ ਮੰਤਰੀ ਦਾ ਰੁਤਬਾ ਦਿੱਤਾ ਗਿਆ ।

ਇਸ ਮੌਕੇ ਪੰਜਾਬ ਦੇ ਖੇਡ ਅਤੇ ਯੂਵਾ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਿਸ਼ੇਸ਼ ਤੌਰ ਤੇ ਮੌਜੂਦ ਸਨ ਅਤੇ ਉਹਨਾਂ ਨੇ ਸ੍ਰ. ਬਿੰਦਰਾ ਦਾ ਮੁੰਹ ਮਿਠਾ ਕਰਵਾ ਕੇ ਉਹਨਾਂ ਨੂੰ ਵਧਾਈ ਦਿੱਤੀ l

ਅਹੁਦਾ ਸੰਭਾਲਦਿਆਂ ਚੇਅਰਮੈਨ ਸ੍ਰ. ਸੁਖਬਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਨਾਂ ਤੇ ਵਿਸ਼ਵਾਸ ਕਰਕੇ ਉਹਨਾਂ ਨੂੰ ਇਹ ਜੁੰਮੇਵਾਰੀ ਦੇਣ ਤੇ ਉਹ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਅਤੇ ਉਹਨਾਂ ਨੇ ਭਰੋਸਾ ਦੁਵਾਇਆ ਕਿ ਉਹ ਨੌਜਵਾਨਾਂ ਦੀ ਭਲਾਈ ਲਈ ਪੂਰੀ ਸਮਰਪਿਤ ਭਾਵਨਾ ਨਾਲ ਕੰਮ ਕਰਣਗੇ।
JASPREET SINGH
AMRITSAR

Latest News

  • ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
  • ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
  • ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
  • ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
  • ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
  • ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
  • ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
  • ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
  • ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
  • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com