ਪਟੇਲ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਅੈੰਟੀ ਡਰੱਗ 'ਤੇ ਲੈਕਚਰ ਕਰਵਾਇਆ
Date: 04 September 2019
RAJESH DEHRA, RAJPURA
ਰਾਜਪੁਰਾ, (Rajesh Dehra )
ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਡਾ. ਪਵਨ ਕੁਮਾਰ ਦੀ ਅਗਵਾਈ 'ਚ ਅੈੰਟੀ ਡਰੱਗ 'ਤੇ ਲੈਕਚਰ ਕਰਵਾਇਆ। ਜਿਸ 'ਚ ਵਿਦਿਆਰਥੀ ਨੂੰ ਡਰੱਗ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਵਕਤਾ ਪ੍ਰੋ. ਅਮੀਤਾ ਮੈਨਰੋ ਨੇ ਲੈਕਚਰ ਦਿੱਤਾ। ਜਦੋਂ ਕਿ ਇਸ ਮੌਕੇ ਪ੍ਰੋ. ਪ੍ਰੀਯਾ ਦੀ ਦੇਖਰੇਖ 'ਚ ਵਿਦਿਆਰਥੀਆਂ ਨੇ ਪੋਸਟਰ ਮੁਕਾਬਲਿਆਂ 'ਚ ਭਾਗ ਵੀ ਲਿਆ। ਜਿਨ੍ਹਾਂ 'ਚੋਂ ਜੈਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਗੁਰਮੀਤ ਸਿੰਘ ਭਾਟੀਆ ਵੱਲੋਂ ਸਨਮਾਨ ਕੀਤਾ ਗਿਆ। ਮੌਕੇ 'ਤੇ ਕਾਮਰਸ ਵਿਭਾਗ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299