ਸ੍ਰ. ਸੁਖਬੀਰ ਸਿੰਘ ਬਾਦਲ ਤੀਜੀ ਵਾਰ ਸਰਬਸੰਮਤੀ ਨਾਲ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ l
Date: 15 December 2019
JASPREET SINGH, AMRITSAR
ਪੰਜਾਬ ਦੇ ਸਾਬਕਾ ਉਪ- ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਇਸ ਵਾਰ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਗਏ ਹਨ । 14 ਦਸੰਬਰ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਅੰਮ੍ਰਿਤਸਰ ਸਥਿਤ ਭਾਈ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਇਹ ਚੋਣ ਚ ਪੰਜਾਬ ਦੇ ਸਾਰੇ 117 ਹਲਕਿਆਂ ਦੇ ਨਾਲ ਹੀ ਹੋਰ ਰਾਜਾਂ ਦੇ ਮਿਲਾ ਕੇ ਕੁੱਲ 600 ਡੈਲੀਗੇਟ ਨੇ ਹਿੱਸਾ ਲਿੱਤਾ l ਸ੍ਰ. ਸੁਖਬੀਰ ਸਿੰਘ ਬਾਦਲ ਇਸ ਵਾਰ ਤੀਜੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਗਏ ਹਨ ਅਤੇ ਇਸ ਵਾਰ ਉਹਨਾਂ ਦੀ ਹੈਟ੍ਰਿਕ ਹੈ ।
ਭਾਈ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸ੍ਰ. ਬਲਵਿੰਦਰ ਸਿੰਘ ਭੂੰਦੜ ਨੇ ਸ੍ਟੇਜ ਤੋਂ ਨਤੀਜੇ ਦਾ ਐਲਾਨ ਕਰਦੇ ਹੋਏ ਸ੍ਰ. ਸੁਖਬੀਰ ਸਿੰਘ ਬਾਦਲ ਨੂੰ ਬਿਨਾਂ ਮੁਕਾਬਲਾ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਤੀਜੀ ਵਾਰ ਪ੍ਰਧਾਨ ਚੁਣੇ ਜਾਣ ਦਾ ਐਲਾਨ ਕੀਤਾ l ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਵਰਕਰਾਂ ਭਾਰੀ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਹੈ l ਦੇਸ਼ ਵਿਦੇਸ਼ ਤੋਂ ਸ੍ਰ. ਸੁਖਬੀਰ ਸਿੰਘ ਬਾਦਲ ਨੂੰ ਵਧਾਈ ਸੰਦੇਸ਼ ਪ੍ਰਾਪਤ ਹੋ ਰਹੇ ਹਨ l

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299