ਲੋਕ ਡਾਉਂਨ ਦੇ ਦੋਰਾਨ ਰਾਜਪੁਰਾ ਪੁਲਿਸ ਨੇ ਬਿਨਾਂ ਵਜ੍ਹਾ ਘੁੰਮਣ ਵਾਲਿਆਂ ਦੇ ਕਟੇ ਚਲਾਨ
Date: 07 April 2020
RAJESH DEHRA, RAJPURA
ਰਾਜਪੁਰਾ ( ਰਾਜੇਸ਼ ਡਾਹਰਾ)
ਦੇਸ਼ ਭਰ ਵਿਚ ਲੱਗੇ ਲੋਕ ਡਾਉਨ ਦੇ ਦੋਰਾਨ ਅੱਜ ਰਾਜਪੁਰਾ ਦੀ ਕਸਤੂਰਬਾ ਪੁਲਿਸ ਵੱਲੋਂ ਸਖਤੀ ਕਰਦੇ ਹੋਏ ਰਾਜਪੁਰਾ ਦੇ ਵੱਖ ਵੱਖ ਜਗਾਵਾਂ ਤੇ ਨਾਕਾ ਲਗਾ ਕੇ ਬਿਨਾਂ ਵਜ੍ਹਾ ਗਲੀਆਂ ਵਿਚ ਘੁੰਮ ਰਹੇ ਕਈ ਲੋਕਾਂ ਦੇ ਚਲਾਨ ਕੱਟੇ ਅਤੇ ਪੈਦਲ ਘੁੰਮ ਕਈ ਲੋਕਾਂ ਨੂੰ ਸਮਝਾ ਕੇ ਘਰਾਂ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਗਈ।ਇਸ ਮੌਕੇ ਤੇ ਕਸਤੂਰਬਾ ਚੌਕੀ ਇੰਚਾਰਜ ਅਕਾਸ਼ ਸਰਮਾ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਰਫਿਊ ਦੋਰਾਨ ਅਪਣੇ ਘਰ ਤੋਂ ਬਾਹਰ ਬਿਨਾ ਐਮਰਜੰਸੀ ਦੇ ਬਾਹਰ ਨਿਕਲਣ ਦੀ ਆਗਿਆ ਨਹੀਂ ਹੈ। ਜੇਕਰ ਕੋਈ ਵੀ ਵਿਅਕਤੀ ਅਜਿਹਾ ਕਰਦਾ ਹੈ ਤਾਂ ਉਸ ਵਿਅਕਤੀ ਦਾ ਕਰਫਿਊ ਤੋੜਨ ਦਾ ਚਲਾਨ ਕੱਟਿਆ ਜਾਏਗਾ।

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299