ਜੰਡਿਆਲਾ ਗੁਰੂ ਵਿਖੇ ਪੁਲਿਸ ਨੇ ਫਲੈਗ ਮਾਰਚ ਕਢਿਆ
Date: 18 April 2020
JASPREET SINGH, AMRITSAR
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਸ੍ਰੀ ਵਿਕਰਮਜੀਤ ਦੁੱਗਲ, ਐਸ.ਪੀ. ਆਪ੍ਰੇਸ਼ਨ ਸ਼੍ਰੀ ਸ਼ੈਲੇਂਦਰ ਸ਼ੈਲੀ, ਡੀ.ਐਸ.ਪੀ. ਸ਼੍ਰੀ ਗੁਰਇੰਦਰਬੀਰ ਸਿੰਘ ਸਿੱਧੂ ਅਤੇ ਐਸ.ਐਚ.ਓ. ਸ਼੍ਰੀ ਉਪਕਾਰ ਸਿੰਘ ਨੇ ਸ਼ੁੱਕਰਵਾਰ ਨੂੰ ਜੰਡਿਆਲਾ ਗੁਰੂ ਵਿਖੇ ਫਲੈਗ ਮਾਰਚ ਕਢਿਆ । ਐਸ.ਐਸ.ਪੀ. ਕੋਰੋਨਾ ਪਾਜ਼ੀਟਿਵ ਦੇ ਘਰ ਵੀ ਗਏ ਅਤੇ ਉਹਨਾਂ ਦੇ ਪਰਿਵਾਰ ਦੀ ਤੰਦਰੁਸਤੀ ਬਾਰੇ ਜਾਣਿਆ । ਇਸ ਦੇ ਨਾਲ ਹੀ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ ।
ਇਸ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਵੱਖ-ਵੱਖ ਬੈਂਕਾਂ ਵਿਚ ਗਾਹਕਾਂ ਲਈ ਕੀਤੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ । ਨਾਲ ਹੀ ਉਹਨਾਂ ਨੇ ਗਾਹਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਸਟਾਫ ਨੂੰ ਲੋਕਾਂ ਦੀ ਮਦਦ ਕਰਨ ਦੀ ਹਦਾਇਤ ਕੀਤੀ ।
ਇਸ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਵੱਖ-ਵੱਖ ਬੈਂਕਾਂ ਵਿਚ ਗਾਹਕਾਂ ਲਈ ਕੀਤੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ । ਨਾਲ ਹੀ ਉਹਨਾਂ ਨੇ ਗਾਹਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਸਟਾਫ ਨੂੰ ਲੋਕਾਂ ਦੀ ਮਦਦ ਕਰਨ ਦੀ ਹਦਾਇਤ ਕੀਤੀ ।
Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299