ਵਿਨੀ ਮਹਾਜਨ ਬਣੀ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ।
Date: 26 June 2020
JASPREET SINGH, AMRITSAR
ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੂੰ ਆਪਣੀ ਸੇਵਾਮੁਕਤੀ ਤੋਂ ਪਹਿਲਾਂ ਹੀ ਹਟਾ ਦਿੱਤਾ ਗਿਆ ਹੈ । ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਵਿਨੀ ਮਹਾਜਨ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ । ਸ੍ਰੀਮਤੀ ਵਿਨੀ ਮਹਾਜਨ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਹੈ । ਉਹ 1987 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ । ਇਹ ਪਹਿਲਾ ਮੌਕਾ ਹੈ ਜਦੋਂ ਦੋ ਸੀਨੀਅਰ ਅਧਿਕਾਰੀ ਮਿਲ ਕੇ ਰਾਜ ਵਿਚ ਦੋਵੇਂ ਵੱਡੇ ਅਹੁਦਿਆਂ 'ਤੇ ਬਿਰਾਜਮਾਨ ਹਨ । ਸ੍ਰੀਮਤੀ ਵਿਨੀ ਮਹਾਜਨ ਦੇ ਪਤੀ ਸ੍ਰੀ ਦਿਨਕਰ ਗੁਪਤਾ ਪੰਜਾਬ ਦੇ ਡੀ.ਜੀ.ਪੀ. ਹਨ ।
ਸ੍ਰੀਮਤੀ ਵਿਨੀ ਮਹਾਜਨ ਨੇ ਦੁਪਹਿਰ ਬਾਅਦ ਅਹੁਦਾ ਸੰਭਾਲ ਲਿਆ । ਉਹਨਾਂ ਨੂੰ ਸ੍ਰੀ ਕਰਨ ਅਵਤਾਰ ਸਿੰਘ ਨੇ ਚਾਰਜ ਦਿੱਤਾ । ਸ੍ਰੀਮਤੀ ਵਿਨੀ ਮਹਾਜਨ ਨੇ ਆਪਣੀ 33 ਸਾਲਾਂ ਦੀ ਸੇਵਾ ਵਿਚ ਕਈ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ । ਮੁੱਖ ਸਕੱਤਰ ਦਾ ਅਹੁਦਾ ਉਨ੍ਹਾਂ ਦੇ ਉੱਘੇ ਕਰੀਅਰ ਵਿਚ ਇਕ ਮੀਲ ਪੱਥਰ ਵਰਗਾ ਹੈ ।
ਸ੍ਰੀਮਤੀ ਵਿਨੀ ਮਹਾਜਨ ਨੇ ਦੁਪਹਿਰ ਬਾਅਦ ਅਹੁਦਾ ਸੰਭਾਲ ਲਿਆ । ਉਹਨਾਂ ਨੂੰ ਸ੍ਰੀ ਕਰਨ ਅਵਤਾਰ ਸਿੰਘ ਨੇ ਚਾਰਜ ਦਿੱਤਾ । ਸ੍ਰੀਮਤੀ ਵਿਨੀ ਮਹਾਜਨ ਨੇ ਆਪਣੀ 33 ਸਾਲਾਂ ਦੀ ਸੇਵਾ ਵਿਚ ਕਈ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ । ਮੁੱਖ ਸਕੱਤਰ ਦਾ ਅਹੁਦਾ ਉਨ੍ਹਾਂ ਦੇ ਉੱਘੇ ਕਰੀਅਰ ਵਿਚ ਇਕ ਮੀਲ ਪੱਥਰ ਵਰਗਾ ਹੈ ।
Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299