ਕੋਰੋਨਾ ਵਾਇਰਸ ਬਿਮਾਰੀ ਤੋਂ ਸਾਵਧਾਨੀਆਂ ਵਰਤ ਕੇ ਹੀ ਬਚਿਆ ਜਾ ਸਕਦਾ ਹੈ : ਰਮਣੀਕ ਸੰਧੂ
Date: 11 September 2020
Amrish Kumar Anand, Doraha
11 September
Ludhiana(ਅਮਰੀਸ਼ ਆਨੰਦ ) - ਪੰਜਾਬੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਰਮਣੀਕ ਸੰਧੂ ਨੇ ਅੱਜ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਬਿਮਾਰੀ ਤੋਂ ਬਚਣ ਲਈ ਸਾਵਧਾਨੀਆ ਵਰਤਨ ਤਾਂ ਜੋ ਆਪ ਅਤੇ ਆਪਣੇ ਪਰਿਵਾਰ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ । ਰਮਣੀਕ ਸੰਧੂ ਨੇ ਕਿਹਾ ਕੇ ਕੋਰੋਨਾ ਵਾਇਰਸ ਬਿਮਾਰੀ ਇੱਕ ਛੂਤ ਦੀ ਬਿਮਾਰੀ ਹੈ ਇਹ ਬਿਮਾਰੀ ਸਰੀਰਕ ਸੰਪਰਕ ਵਿੱਚ ਆਉਣ ਨਾਲ ਹੀ ਫੈਲਦੀ ਹੈ ਜੇਕਰ ਆਪਾ ਸਾਵਧਾਨੀਆਂ ਵਰਤਾਗੇ ਤਾਂ ਇਹ ਵਾਇਰਸ ਆਪਣੇ ਆਪ ਨਸ਼ਟ ਹੋ ਜਾਵੇਗਾ । ਉਨ੍ਹਾਂ ਕਿਹਾ ਕਿ ਤਿੰਨ ਤਰੀਕੇ ਵਰਤ ਕੇ ਕੋਰੋਨਾ ਵਾਇਰਸ ਬਿਮਾਰੀ ਤੋਂ ਬਚਿਆਂ ਜਾ ਸਕਦਾ । ਉਨ੍ਹਾਂ ਦੱਸਿਆ ਕਿ ਪਹਿਲਾ ਕਿ ਘਰ ਤੋਂ ਬਾਹਰ ਜਨਤਕ ਥਾਵਾਂ ਤੇ ਜਾਂਦੇ ਸਮੇਂ ਮਾਸਕ ਦੀ ਵਰਤੋਂ ਜਰੂਰ ਕੀਤੀ ਜਾਵੇ, ਦੂਸਰਾ ਉਨ੍ਹਾਂ ਕਿਹਾ ਕਿ ਘਰ ਤੋਂ ਬਾਹਰ ਜਾਂਦੇ ਸਮੇਂ ਦੂਸਰਿਆ ਤੋਂ ਸਰੀਰਕ ਦੂਰੀ ਬਣਾ ਕੇ ਰੱਖੀ ਜਾਵੇ, ਤੀਸਰਾ ਉਨਾਂ੍ਹ ਕਿਹਾ ਕਿ ਜਨਤਕ ਥਾਵਾਂ ਨੂੰ ਨਾ ਛੂਹਿਆ ਜਾਵੇ ਅਤੇ ਆਪਣੇ ਹੱਥਾਂ ਨੂੰ ਥੋੜ੍ਹੇ ਥੋੜ੍ਹੇ ਸਮੇਂ ਬਾਅਦ ਸੇਨੈਟਾਇਜ਼ਰ ਜਾਂ ਸਾਬਣ ਨਾਲ ਸਾਫ ਕਰਨੇ ਚਾਹੀਦੇ ਹਨ । ਉਨ੍ਹਾਂ ਕਿਹਾ ਕਿ ਸਾਵਧਾਨੀਆਂ ਵਰਤ ਕੇ ਹੀ ਆਪਾ ਕੋਰੋਨਾ ਵਾਇਰਸ ਬਿਮਾਰੀ ਤੋਂ ਫਤਿਹ ਪ੍ਰਾਪਤ ਕਰ ਸਕਦੇ ਹਾਂ.

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299