ਯੂਥ ਕਾਂਗਰਸ ਦੇ ਜ਼ਿਲਾ ਦਿਹਾਤੀ ਪ੍ਰਧਾਨ ਨਿਰਭੈ ਸਿੰਘ ਮਿਲਟੀ ਨੇ ਵਾਲਮੀਕਿ ਜਯੰਤੀ ਤੇ ਦਿੱਤੀ ਵਧਾਈ
Date: 31 October 2020
RAJESH DEHRA, RAJPURA
ਰਾਜਪੁਰਾ ,31 ਅਕਤੂਬਰ(ਰਾਜੇਸ਼ ਡਾਹਰਾ)
ਵਾਲਮੀਕਿ ਜੈਯੰਤੀ ਅੱਜ 31 ਅਕਤੂਬਰ ਨੂੰ ਦੇਸ਼ ਭਰ ਵਿਚ ਮਨਾਈ ਜਾ ਰਹੀ ਹੈ। ਹਰ ਸਾਲ ਵਾਲਮੀਕਿ ਜਯੰਤੀ ਅਸ਼ਵਿਨ ਮਹੀਨੇ ਦੀ ਪੂਰਨਮਾਸ਼ੀ ਤੇ ਮਨਾਉਂਦੇ ਹਨ।ਇਸ ਮੌਕੇ ਤੇ ਯੂਥ ਕਾਂਗਰਸ ਦੇ ਜ਼ਿਲਾ ਦਿਹਾਤੀ ਪ੍ਰਧਾਨ ਨਿਰਭੈ ਸਿੰਘ ਮਿਲਟੀ ਆਪਣੇ ਕਾਂਗਰਸੀ ਵਰਕਰਾਂ ਨਾਲ ਵਾਲਮੀਕਿ ਜਯੰਤੀ ਮੌਕੇ ਪਿੰਡ ਮਾਣਕਪੂਰ ਪਹੁੰਚ ਕੇ ਵਾਲਮੀਕਿ ਭਾਈਚਾਰੇ ਨੂੰ ਵਧਾਈ ਦਿੱਤੀ।ਸ਼੍ਰੀ ਮਿਲਟੀ ਕੰਬੋਜ ਨੇ ਭਗਵਾਨ ਵਾਲਮੀਕਿ ਜੀ ਨੂੰ ਨਮਨ ਕਰਦੇ ਹੋਏ ਕਿਹਾ ਕਿ ਭਗਵਾਨ ਵਾਲਮੀਕਿ ਦੇ ਵਿਚਾਰਾਂ ਨਾਲ ਲੱਖਾਂ ਕਰੋੜਾਂ ਲੋਕ ਪ੍ਰਭਾਵਿਤ ਹੋਏ ਹਨ ਅਤੇ ਉਹ ਸਮਾਜ ਵਿਚ ਪੂਜਨੀਕ ਹਨ।ਇਸ ਮੌਕੇ ਉਹਨਾਂ ਸਮਾਜ ਲਈ ਐਸ ਸੀ ਧਰਮਸ਼ਾਲਾ ਦੇ ਲਈ 2 ਲੱਖ ਦੀ ਗਰਾਂਟ ਦਾ ਚੈੱਕ ਦਿੱਤਾ।
ਇਸ ਮੌਕੇ ਉਹਨਾਂ ਨਾਲ ਬਲਾਕ ਸੰਮਤੀ ਦੇ ਚੇਅਰਮੈਨ ਸਰਬਜੀਤ ਸਿੰਘ ਮਾਨਕਪੂਰ,ਮਨਜੀਤ ਖਟਰਾ ਸਹਿਤ ਵਾਲਮੀਕਿ ਸਮਾਜ ਦੇ ਕਈ ਲੋਕ ਹਾਜਿਰ ਸਨ।

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299