ਆਲ ਟਰੇਡ ਯੂਨੀਅਨ ਦੋਰਾਹਾ ਵਲੋਂ 8 ਦੇ ਬੰਦ ਦੇ ਸੱਦੇ ਦਾ ਪੂਰਾ ਸਮਰਥਨ
Date: 07 December 2020
Amrish Kumar Anand, Doraha
7,ਨਵੰਬਰ
ਦੋਰਾਹਾ ( ਅਮਰੀਸ਼ ਆਨੰਦ) :
ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਿਆਂਦੇ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਹੱਕ ਚ ਦਿੱਲੀ ਮੋਰਚੇ ਦੇ ਸਮਰਥਨ ਚ ਦੇਸ਼ ਦੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਤੇ ਵਪਾਰ ਜਥੇਬੰਦੀਆਂ ਤੇ ਕਿਸਾਨ ਹਿਤੈਸ਼ੀ ਵਰਗ ਵਲੋਂ ਸਮਰਥਨ ਦੇਸ਼ ਵਿਦੇਸ਼ ਤੋਂ ਮਿਲ ਰਿਹਾ ਹੈ.ਇਸ ਸੰਘਰਸ਼ ਦੀ ਹੋਰ ਮਜਬੂਤੀ ਲਈ ਅੱਜ ਆਲ ਟ੍ਰੇਡ ਯੂਨੀਅਨ
ਦੋਰਾਹਾ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਬੌਬੀ ਤਿਵਾੜੀ ਦੀ ਰਹਿਨੁਮਾਈ ਹੇਠ ਹੋਈ, ਜਿਸ ਵਿਚ ਕਿਸਾਨ ਜਥੇਬੰਦੀਆਂ ਵਲੋਂ 8 ਦਸੰਬਰ ਨੂੰ ਭਾਰਤ ਬੰਦ ਦੇ ਕੀਤੇ ਐਲਾਨ ਦਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ, ਜਿਸਦੇ ਤਹਿਤ ਕਿਸਾਨ ਭਰਾਵਾਂ ਦੇ ਹੱਕ ਵਿਚ ਦੋਰਾਹਾ ਸ਼ਹਿਰ ਦੀਆ ਸਾਰੀਆਂ ਦੁਕਾਨਾਂ 8 ਦਸੰਬਰ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ.ਇਸ ਮੀਟਿੰਗ ਵਿਚ ਪ੍ਰੀਤਮ ਸਿੰਘ ਜੱਗੀ,ਦਲਜੀਤ ਸਿੰਘ ਪੱਪੂ, ਜਨਦੀਪ ਕੌਸ਼ਲ, ਸਤਿੰਦਰਪਾਲ ਸ਼ੁਕਲਾ,ਨਿਰਦੋਸ਼ ਕੁਮਾਰ ਨੌਸ਼ਾ, ਅਵਤਾਰ ਮਠਾੜੂ, ਅਨਿਲ ਭਨੋਟ,ਭੂਸ਼ਨ ਸ਼ਰਮਾ ,ਕੇਸ਼ਵਾ ਨੰਦ, ਵਿਨੀਤ ਮਕੋਲ,ਵਿਨੋਦ ਸੇਠੀ ਅਨੀਸ਼ ਅਬਲਿਸ਼ ਤੋਂ ਇਲਾਵਾ ਵੱਖ ਵੱਖ ਵਪਾਰਕ ਸੰਸਥਾਵਾਂ ਦੇ ਨੁਮਾਇੰਦੇ ਮੋਜੂਦ ਸਨ.

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299