ਕਿਸਾਨਾਂ ਦੇ ਹੱਕ ਚ ਦੋਰਾਹਾ ਬਾਜ਼ਾਰ ਰਿਹਾ ਪੂਰੀ ਤਰਾਂ ਬੰਦ
Date: 08 December 2020
Amrish Kumar Anand, Doraha
8,ਦਸੰਬਰ
ਦੋਰਾਹਾ (ਅਮਰੀਸ਼ ਆਨੰਦ) :
ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਿਆਂਦੇ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਹੱਕ ਚ ਦਿੱਲੀ ਮੋਰਚੇ ਦੇ ਸਮਰਥਨ ਚ ਦੇਸ਼ ਦੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਤੇ ਵਪਾਰ ਜਥੇਬੰਦੀਆਂ ਤੇ ਕਿਸਾਨ ਹਿਤੈਸ਼ੀ ਵਰਗ ਵਲੋਂ ਸਮਰਥਨ ਦੇਸ਼ ਵਿਦੇਸ਼ ਤੋਂ ਮਿਲ ਰਿਹਾ ਹੈ.ਓਥੇ ਹੀ ਇਸ ਸੰਘਰਸ਼ ਦੀ ਹੋਰ ਮਜਬੂਤੀ ਲਈ ਅੱਜ ਕਿਸਾਨਾਂ ਦੇ ਹੱਕ ਵਿਚ ਦੋਰਾਹਾ ਬਾਜ਼ਾਰ ਪੂਰੀ ਤਰਾਂ ਬੰਦ ਰਿਹਾ. ਇਲਾਕੇ ਦੀਆ ਵੱਖ ਵੱਖ ਯੂਨੀਅਨ ਦੇ ਆਗੂਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ, ਵਪਾਰੀ ਵਰਗ ਨੇ ਵੀ ਕਿਸਾਨਾਂ ਦੇ ਹੱਕ ਚ ਸਮਰਥਨ ਦਿੰਦੇ ਹੋਏ ਆਲ ਟ੍ਰੇਡ ਯੂਨੀਅਨ ਵਲੋਂ ਕਿਸਾਨ ਭਰਾਵਾਂ ਦੇ ਹੱਕ ਚ ਸਾਰੇ ਬਾਜ਼ਾਰ ਦੀਆ ਦੁਕਾਨ ਬੰਦ ਰੱਖਣ ਚ ਪੂਰਾ ਸਹਿਯੋਗ ਦਿਤਾ.

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299