ਕੇਂਦਰੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਦੀ ਬਜਾਏ ਆਮ ਵਰਗ ਲਈ ਸੋਚੇ
Date: 12 December 2020
Amrish Kumar Anand, Doraha
11,ਦਸੰਬਰ
ਅਮਰੀਸ਼ ਆਨੰਦ,
( ਅੰਮ੍ਰਿਤਸਰ)
ਕਿਸਾਨ ਵਿਰੋਧੀ 3 ਕਨੂੰਨ ਪਾਸ ਕਰਕੇ ਭਾਜਪਾ ਸਰਕਾਰ ਦਾ ਸਮੁੱਚੀ ਦੁਨੀਆਂ ਵਿਚ ਵਿਰੋਧ ਹੋ ਰਿਹਾ ਹੈ, ਦੇਸ਼ ਵਾਸੀ ਸਾਰੇ ਮਿਲ ਕੇ ਇਹਨਾਂ ਕਾਲੇ ਕਾਨੂੰਨਾਂ ਦੇ ਅੰਦੋਲਨ ਵਿਚ ਪੂਰੀ ਤਰਾਂ ਡੱਟ ਕੇ ਸਹਿਯੋਗ ਦੇ ਰਹੇ ਹਨ. ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਜਿਨ੍ਹਾਂ ਜਲਦੀ ਹੋ ਸਕੇ ਇਹਨਾਂ ਤਿੰਨੋ ਕਾਲੇ ਕਾਨੂੰਨਾਂ ਨੂੰ ਵਾਪਿਸ ਲੈਣਾ ਚਾਹੀਦਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਨਾਰੀ ਜਨ ਸੇਵਾ ਸਮਿਤੀ ਉਥਾਨ ਪੰਜਾਬ ਦੀ ਪ੍ਰਧਾਨ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸੰਗੀਤ ਵਿਭਾਗ ਦੀ ਵਿਦਿਆਰਥਣ "ਮਨਪ੍ਰੀਤ ਕੌਰ" ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਸਰਕਾਰ ਨੂੰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਦੀ ਬਜਾਏ ਆਮ ਲੋਕਾਂ ਦਾ ਸੋਚਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਦੱਬਣ ਨੂੰ ਫਿਰਦੀ ਹੈ। ਜਿਸ ਨੂੰ ਕਿਸੇ ਵੀ ਕੀਮਤ ਤੇ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਹੀਂ ਲੈਣਾ ਚਾਹੀਦਾ। ਉਨਾਂ ਕਿਹਾ ਕਿ ਜੇਕਰ ਕਿਸਾਨ ਕੋਲ ਜਮੀਨ ਹੀ ਨਾ ਰਹੀ ਤਾਂ ਦੇਸ਼ ਦੇ ਲੋਕ ਰੋਟੀ ਕਿਥੋਂ ਖਾਣਗੇ।

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299