ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਰੁੱਖਾ ਰਵੱਈਆ ਨਾ ਅਪਣਾਵੇ-ਨਵਕਵਿਤਾ ਕੌਰ ਸੰਧੂ
Date: 16 December 2020
Amrish Kumar Anand, Doraha
16,ਦਸੰਬਰ
ਲੁਧਿਆਣਾ,
(ਆਨੰਦ)
ਮਹਰੂਮ ਪ੍ਰਸਿੱਧ ਲੇਖਕ ਹਮਦਰਦਵੀਰ ਨੌਸ਼ਹਿਰਵੀ ਪੰਨੂ
ਦੀ ਧੀ ਤੇ ਪੰਜਾਬੀ ਰੰਗਮੰਚ ਦੀ ਉੱਘੀ ਕਲਾਕਾਰ ਨਵਕਵਿਤਾ ਕੌਰ ਸੰਧੂ ਨੇ ਕਿਸਾਨਾਂ ਦੇ ਹੱਕ ਵਿਚ ਆਪਣੀ ਅਵਾਜ਼ ਬੁਲੰਦ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਰੁੱਖਾ ਰਵੱਈਆ ਨਾ ਅਪਣਾਵੇ ਅਤੇ ਨਾ ਹੀ ਉਨਾਂ ਦੇ ਹੱਕਾਂ ਤੇ ਕਿਸੇ ਕਿਸਮ ਦਾ ਕੋਈ ਵੀ ਕਾਲਾ ਕਾਨੂੰਨ ਬਣਾ ਕੇ ਡਾਕਾ ਨਾ ਮਾਰੇ। ਇਸ ਮੌਕੇ ਉਨਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਜੇਕਰ ਸੜਕਾਂ ਤੇ ਰੁਲਣ ਲਈ ਮਜ਼ਬੂਰ ਹੋ ਗਿਆ ਤਾਂ ਸਮੁੱਚੇ ਅਵਾਮ ਦਾ ਕੀ ਬਣੇਗਾ। ਕਿਉਕਿ ਅੱਜ ਹਰ ਇਨਸਾਨ ਿਸਾਨ ਦੇ ਖੇਤਾਂ ਦੀ ਫ਼ਸਲ ਤੇ ਨਿਰਭਰ ਹੈ। ਜੇਕਰ ਕਿਸਾਨਾਂ ਨੂੰ ਉਨਾਂ ਦੀ ਖੇਤੀ ਖੋਹ ਕੇ ਉਨਾਂ ਦਾ ਜੀਵਨ ਤਹਿਸ ਨਹਿਸ ਕੀਤਾ ਗਿਆ ਤਾਂ ਸਮੱੁਚਾ ਦੇਸ਼ ਇਕ ਵੱਡੇ ਚੱਕਰਵਿਊ ਵਿਚ ਪੈ ਜਾਵੇਗਾ। ਇਸ ਲਈ ਕਿਸਾਨਾਂ ਦੇ ਖਿਲਾਫ ਬਣਾਏ ਗਏ ਕਾਲੇ ਕਾਨੂੰਨਾ ਨੂੰ ਕੇਂਦਰ ਸਰਕਾਰ ਤੁਰੰਤ ਵਾਪਿਸ ਲਵੇ ਅਤੇ ਕਿਸਾਨਾਂ ਨੂੰ ਉਨਾਂ ਦੇ ਵਿੱਢੇ ਗਏ ਸੰਘਰਸ਼ ਤੋਂ ਮੁਕਤੀ ਦੁਆਵੇ। ਜੇਕਰ ਸਰਕਾਰ ਨੇ ਆਪਣਾ ਅੜੀਅਲ ਵਤੀਰੇ ਵਿਚ ਕਿਸੇ ਵੀ ਕਿਸਮ ਦੀ ਨਰਮੀਂ ਨਾ ਵਰਤੀ ਤਾਂ ਇਸ ਦਾ ਕਿਸਾਨ ਪੱਖੀ ਲੋਕ ਤਿੱਖਾ ਵਿਰੋਧ ਕਰਨਗੇ।

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299