"ਗੋਦੀ ਮੀਡੀਆ ਝੂਠ ਬੋਲਦਾ" (ਸੋਲੋ ਨਾਟਕ) ਦੀ ਪੇਸ਼ਕਾਰੀ ਕੱਲ
Date: 25 January 2021
Amrish Kumar Anand, Doraha
25, January
ਦੋਰਾਹਾ,
(ਅਮਰੀਸ਼ ਆਨੰਦ)
ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਮਰਪਿਤ ਦੋਰਾਹਾ ਦੇ ਰੇਲਵੇ ਰੋਡ ਉੱਤੇ ਭੰਗੂ ਹਸਪਤਾਲ ਦੇ ਨਜ਼ਦੀਕ ਸਵੇਰੇ 11:30 ਵੱਜੇ "ਗੋਦੀ ਮੀਡੀਆ ਝੂਠ ਬੋਲਦਾ" (ਸੋਲੋ ਨਾਟਕ) ਦੀ ਪੇਸ਼ਕਾਰੀ ਕੀਤੀ ਜਾਵੇਗੀ,ਇਸ ਸਬੰਧੀ ਜਾਣਕਾਰੀ ਦਿੰਦਿਆਂ ਉਘੇ ਸਮਾਜ ਸੇਵਕ ਜਨਦੀਪ ਕੌਸ਼ਲ ਨੇ ਦੱਸਿਆ ਕਿ ਇਹ ਨਾਟਕ ਕਿਸਾਨੀ ਸੰਘਰਸ਼ ਨੂੰ ਸਮਰਪਿਤ "ਸਿਰਜਣਾ ਆਰਟ ਗਰੁੱਪ ਰਾਏਕੋਟ ਰਜਿ:" ਤੇ ਪੰਜਾਬ ਦੇ ਮਸ਼ਹੂਰ ਨਾਟਕਾਰ"ਡਾ.ਸੋਮਪਾਲ ਹੀਰਾ" ਵਲੋਂ "ਗੋਦੀ ਮੀਡੀਆ ਝੂਠ ਬੋਲਦਾ"(ਸੋਲੋ ਨਾਟਕ)ਦੀ ਪੇਸ਼ਕਾਰੀ ਕੀਤੀ ਜਾਵੇਗੀ,ਓਹਨਾ ਇਲਾਕਾ ਨਿਵਾਸੀਆਂ ਨੂੰ ਸਵੇਰੇ 11:30 ਵਜੇ ਦੋਰਾਹਾ ਦੇ ਰੇਲਵੇ ਰੋਡ ਉੱਤੇ ਭੰਗੂ ਹਸਪਤਾਲ ਦੇ ਨਜ਼ਦੀਕ ਪਹੁੰਚਣ ਦੀ ਅਪੀਲ ਕੀਤੀ।

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299