ਨਗਰ ਕੌਂਸਲ ਦੋਰਾਹਾ ਦਫ਼ਤਰ ਵਿਖੇ ਦੇਸ਼ ਦਾ 72ਵਾਂ ਗਣਤੰਤਰ ਦਿਵਸ ਮਨਾਇਆ ਗਿਆ।
Date: 26 January 2021
Amrish Kumar Anand, Doraha
26, ਜਨਵਰੀ
ਦੋਰਾਹਾ/ (ਅਮਰੀਸ਼ ਆਨੰਦ) :
ਸਥਾਨਕ ਨਗਰ ਕੌਂਸਲ ਦੋਰਾਹਾ ਦਫ਼ਤਰ ਵਿਖੇ ਦੇਸ਼ ਦਾ 72ਵਾਂ ਗਣਤੰਤਰ ਦਿਵਸ ਮਨਾਇਆ ਗਿਆ।ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਦੋਰਾਹਾ ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀ ਸ.ਗੁਰਬਖਸ਼ਸੀਸ ਸਿੰਘ ਜੀ ਨੇ ਅਦਾ ਕੀਤੀ। ਗੁਰਬਖਸ਼ਸੀਸ ਸਿੰਘ ਜੀ ਨੇ ਹਾਜ਼ਰੀਨ ਮੈਬਰਾਂ ਤੇ ਸਕੂਲ਼ ਦੇ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਵਾਰੇ ਚਾਨਣਾ ਪਾਇਆ,ਹਾਜ਼ਰੀਨ ਸਕੂਲ ਦੇ ਵਿਦਿਆਰਥੀਆਂ ਦੁਆਰਾ ਗਣਤੰਤਰ ਦਿਵਸ‘ਸਬੰਧੀ ਕਵਿਤਾਵਾਂ ਅਤੇ ਦੇਸ਼ ਭਗਤੀ ਦੇ ਗੀਤ ਗਾਏ ਗਏ। ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀ ਸ.ਗੁਰਬਖਸ਼ਸੀਸ ਸਿੰਘ ਜੀ ਦੁਆਰਾ 72 ਵੇ ਗਣਤੰਤਰ ਦਿਵਸ ਦੀ ਸਮੂਹ ਸਟਾਫ਼ ਅਤੇ ਹਾਜ਼ਿਰ ਸਕੂਲ ਦੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਗਈ ਤੇ ਖੁਸ਼ੀ ਵਿਚ ਲੱਡੂ ਵੰਡੇ ਗਏ ਤੇ ਇਸ ਮੌਕੇ ਸਕੂਲ ਦੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ,ਇਸ ਮੌਕੇ ਓਹਨਾਂ ਨਾਲ ਨਗਰ ਕੌਂਸਲ ਦੋਰਾਹਾ ਦੇ ਸੈਨਟਰੀ ਇੰਸਪੈਕਟਰ ਅਜੈ ਕੁਮਾਰ ਤੇ ਨਗਰ ਕੌਂਸਲ ਦੋਰਾਹਾ ਸਟਾਫ ਦੇ ਸਾਰੇ ਕਰਮਚਾਰੀ ਵੀ ਮੌਜੂਦ ਸਨ.

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299