ਗੁਰਿੰਦਰ ਨਾਜ਼ ਲੈ ਕੇ ਹਾਜ਼ਰ ਹੋਈ ਟਰੈਕ ‘ਰਵੇਂ ਰੱੁਸਦਾ’
Date: 29 January 2021
Amrish Kumar Anand, Doraha
ਅਮਰੀਸ਼ ਆਨੰਦ,
ਜੋੜੀ ਨੰਬਰ ਦੀ ਖੂਬਸੂੁਰਤ ਗਾਇਕਾ ਗੁਰਿੰਦਰ ਨਾਜ਼ ਆਪਣਾ ਨਵਾਂ ਟਰੈਕ ‘ਰਵੇ ਰੱੁਸਦਾ’ ਲੈ ਕੇ ਸਰੋਤਿਆਂ ਦੀ ਕਚਿਹਰੀ ਵਿਚ ਹਾਜਰ ਹੋਈ ਹੈ। ਇਸ ਦੀ ਜਾਣਕਾਰੀ ਦਿੰਦਿਆਂ ਗਾਇਕਾ ਗੁਰਿੰਦਰ ਨਾਜ਼ ਨੇ ਦੱਸਿਆ ਕਿ ਕੁਮਾਰ ਵਿਨੋਦ ਦੀ ਇਸ ਪੇਸ਼ਕਸ਼ ਨੂੰ ਕੰਪਨੀ ਟੇਲੈਟ ਪ੍ਰਮੋਟਰਸ ਨੇ ਰਿਲੀਜ਼ ਕੀਤਾ ਹੈ। ਸੰਗੀਤ ਬੀ ਬੋਆਏ ਨੇ ਸ਼ਾਨਦਾਰ ਢੰਗ ਨਾਲ ਦਿੱਤਾ ਹੈ। ਤਾਰਾ ਤਾਜਪੁਰੀ ਨੇ ਇਸ ਟਰੈਕ ਨੂੰ ਰੌਚਕ ਸ਼ਾਇਰੀ ਨਾਲ ਕਲਮਬੱਧ ਕੀਤਾ ਹੈ ਅਤੇ ਇਸ ਦਾ ਵੀਡੀਓ ਐਸ ਆਰ ਅੱਤਰੀ ਵਲੋਂ ਸ਼ੂਟ ਕੀਤਾ ਹੈ। ਗਾਇਕਾ ਗੁਰਿੰਦਰ ਨਾਜ਼ ਨੇ ਦੱਸਿਆ ਕਿ ਮੇਰੇ ਇਸ ਪ੍ਰੋਜੇਕਟ ਨੂੰ ਸਰੋਤੇ ਜਰੂਰ ਪ੍ਰਵਾਨਗੀ ਦੇਣਗੇ।

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299