ਖੇਤੀ ਕਾਨੂੰਨ ਕਿਸਾਨ ਪੱਖੀ ਨਹੀਂ : ਗਿੱਲ
Date: 30 January 2021
Amrish Kumar Anand, Doraha
ਦੋਰਾਹਾ,
ਅਮਰੀਸ਼ ਆਨੰਦ,
ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਹਰ ਵਰਗ ਕਿਸਾਨੀ ਦੇ ਨਾਲ ਆ ਕੇ ਖੜ੍ਹ ਗਿਆ ਹੈ ਅਤੇ ਇਹ ਸੰਘਰਸ਼ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਲਈ ਮਜਬੂਰ ਕਰ ਦੇਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵਕ ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਦੇ ਸੀਨੀਅਰ ਆਗੂ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਮੈਂਬਰ ਕਮੇਟੀ ਸ. ਹਰਜੀਵਨ ਪਾਲ ਸਿੰਘ ਗਿੱਲ ਨੇ ਪ੍ਰੈੱਸ ਨਾਲ ਗੱਲਬਾਤ ਕਰਦੇ ਕੀਤਾ ਓਹਨਾ ਕਿਹਾ ਖੇਤੀ ਕਾਨੂੰਨ ਕਿਸਾਨੀ ਦੇ ਹੱਕ ਵਿੱਚ ਨਹੀਂ ਅਤੇ ਜੇਕਰ ਕਿਸਾਨਾਂ ਦੇ ਹੱਕ ਵਿੱਚ ਹੁੰਦਾ ਤਾਂ ਕਿਸਾਨ ਠੰਢ ਵਿੱਚ ਸੜਕਾਂ 'ਤੇ ਸੰਘਰਸ਼ ਕਰਨ ਲਈ ਮਜ਼ਬੂਰ ਨਾ ਹੁੰਦੇ ਅਤੇ ਕੇਂਦਰ ਨੇ ਹਮੇਸ਼ਾ ਹੀ ਕਿਸਾਨੀ ਨੂੰ ਤਬਾਹ ਕਰਨ ਵਾਲੇ ਫ਼ੈਸਲੇ ਲਏ ਪਰ ਕਿਸਾਨੀ ਸੰਘਰਸ਼ ਦੀ ਜਿੱਤ ਹੋਵੇਗੀ। ਉਨ੍ਹਾਂ ਹਰ ਵਰਗ ਨੂੰ ਅਪੀਲ ਕੀਤੀ ਕਿ ਉਹ ਇਸੇ ਤਰ੍ਹਾਂ ਕਿਸਾਨੀ ਸੰਘਰਸ਼ ਦਾ ਸਹਿਯੋਗ ਦਿੰਦੇ ਰਹਿਣ ਤਾਂ ਕਿ ਕਿਸਾਨੀ ਸੰਘਰਸ਼ ਅੱਗੇ ਕੇਂਦਰ ਨੂੰ ਝੁਕਣ ਲਈ ਮਜ਼ਬੂਰ ਕੀਤਾ ਜਾ ਸਕੇ।

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299