ਵਾਰਡ ਨੰਬਰ 2 ’ਚ ਕਾਂਗਰਸ ਦੇ ਉਮੀਦਵਾਰ ਨਵਜੀਤ ਸਿੰਘ ਨਾਇਬ ਨੂੰ ਲੋਕਾਂ ਦਾ ਮਿਲਿਆ ਵੱਡਾ ਹੁੰਗਾਰਾ
Date: 06 February 2021
Amrish Kumar Anand, Doraha
ਦੋਰਾਹਾ,
ਅਮਰੀਸ਼ ਆਨੰਦ,
ਦੋਰਾਹਾ ਦੇ ਵਾਰਡ ਨੰਬਰ 2 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ
ਨਵਜੀਤ ਸਿੰਘ ਨਾਇਬ ਨੂੰ ਮਿਲ ਰਿਹਾ ਹੈ ਲੋਕਾਂ ਦਾ ਭਰਪੂਰ ਸਾਥ ਨਵਜੀਤ ਸਿੰਘ ਨਾਇਬ ਨੇ ਕਿਹਾ ਕਿ ਉਨਾਂ ਦਾ ਪਰਿਵਾਰ ਸ਼ੁਰੂ ਤੋਂ ਹੀ ਸਮਾਜ ਸੇਵੀ ਕੰਮਾਂ ਵਿੱਚ ਅੱਗੇ ਰਿਹਾ ਹੈ। ਉਨਾਂ ਨੇ ਕਿਹਾ ਕਿ ਮੇਰਾ ਮਕਸਦ ਕੋਈ ਵੀ ਚੋਣਾਂ ਲੜਨ ਦਾ ਨਹੀਂ ਸੀ ਮੈਂ ਵੀ ਆਪਣੇ ਪਰਿਵਾਰ ਦੀ ਰਾਹ ਤੇ ਲੋਕਾਂ ਦੀ ਸ਼ੁਰੂ ਤੋਂ ਹੀ ਸਮਾਜ ਸੇਵਾ ਕਰਦਾ ਆ ਰਿਹਾ ਹਾਂ, ਕਾਂਗਰਸ ਪਾਰਟੀ ਨੇ ਨੇ ਮੇਰੇ ਕੰਮ ਦੇਖਦੇ ਹੋਏ ਮੈਨੂੰ ਆਪਣਾ ਉਮੀਦਵਾਰ ਬਣਾਇਆ ਹੈ, ਮੈਂ ਯਕੀਨ ਦਿਵਾਉਂਦਾ ਹਾਂ ਹਰ ਸਮੇਂ ਵਾਰਡ ਦੀ ਸੇਵਾ ਵਿੱਚ ਹਾਜਰ ਰਹਾਂਗਾ। ਵਾਰਡ ਦੀ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਯਤਨ ਕਰਾਂਗਾ ਅਤੇ ਜਿੰਨੇ ਵੀ ਵਾਰਡ ਦੇ ਵਿਚ ਅਧੂਰੇ ਕੰਮ ਪਏ ਹਨ ਉਨਾਂ ਨੂੰ ਪਹਿਲ ਦੇ ਅਧਾਰ ’ਤੇ ਹਲ ਕਰਵਾਵਾਂਗਾ। ਵਾਰਡ ਦੇ ਵਿਕਾਸ ਤੋਂ ਇਲਾਵਾ ਜੋ ਵੀ ਸਰਕਾਰ ਵੱਲੋਂ ਸਕੀਮਾਂ ਆਉਂਦੀਆਂ ਹਨ ਹਰ ਸਕੀਮ ਲੋਕਾਂ ਤਕ ਪਹੁੰਚਾਉਣ ਦੀ ਅਤੇ ਉਸਦੇ ਲਾਭ ਦਿਵਾਉਣ ਦੀ ਕੋਸ਼ਿਸ਼ ਕਰੂੰਗਾ। ਆਪਣੇ ਵਾਰਡ ਨੂੰ ਦੋਰਾਹੇ ਦਾ ਸਭ ਤੋਂ ਸੁੰਦਰ ਅਤੇ ਵਿਕਾਸ ਵਾਲਾ ਵਾਰਡ ਬਣਾ ਕੇ ਦਿਖਾਵਾਂਗਾ।

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299