ਸ਼ਾਸ਼ਤਰੀ ਸੰਗੀਤ ਦੇ ਪੁਜਾਰੀ ਸਨ ਪ੍ਰਸਿੱਧ ਸੰਗੀਤਕਾਰ ਬੀ.ਐੱਸ ਨਾਰੰਗ - ਤਰੁੰਨੀ ਸੂਦ
Date: 04 March 2021
Amrish Kumar Anand, Doraha
ਅਮਰੀਸ਼ ਆਨੰਦ,
ਪ੍ਰਸਿੱਧ ਸੰਗੀਤਕਾਰ ਬੀ.ਐੱਸ ਨਾਰੰਗ ਦਾ ਮੰਗਲਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੇ ਅਚਾਨਕ ਦੇਹਾਂਤ ਕਾਰਨ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ,ਇਸ ਦੌਰਾਨ ਪ੍ਰੈਸ ਨਾਲ ਗੱਲਬਾਤ ਕਰਦੇ ਉੱਘੀ ਸੂਫ਼ੀ ਗਾਇਕਾ ਤਰੁੰਨੀ ਸੂਦ ਨੇ ਕਿਹਾ ਕਈ ਪ੍ਰਸਿੱਧ ਸੰਗੀਤਕਾਰਾਂ ਨੇ ਉਨ੍ਹਾਂ ਤੋਂ ਸੰਗੀਤ ਦੀ ਸਿੱਖਿਆ ਗ੍ਰਹਿਣ ਕੀਤੀ। ਓਹਨਾ ਦੱਸਿਆ ਸੰਗੀਤਕਾਰ ਬੀ ਐੱਸ ਨਾਰੰਗ ਸ਼ਾਮ ਚੌਰਾਸੀ ਘਰਾਣੇ ਦੀ ਲੜੀ ਨਾਲ ਜੁੜੇ ਸੰਗੀਤ ਜਗਤ ਦਾ ਬੇਜੋੜ ਨਾਂ ਹਨ। ਡੀਏਵੀ ਕਾਲਜ ਜਲੰਧਰ ਵਿਚ ਸੰਗੀਤ ਦੇ ਪ੍ਰੋਫੈਸਰ ਰਹਿ ਚੁੱਕੇ ਨਾਰੰਗ ਸਾਹਿਬ ਨੇ ਦੇਸ਼ ਵਿਦੇਸ਼ ਵਿਚ ਆਪਣੀ ਕਲਾ ਦਾ ਲੋਹਾ ਮੰਨਵਾਇਆ। ਉਨ੍ਹਾਂ ਦੇ ਕਈ ਸ਼ਾਗਿਰਦਾਂ ਨੇ ਪੰਜਾਬੀ ਸੰਗੀਤ ਜਗਤ ਵਿਚ ਨਾਂ ਰੌਸ਼ਨ ਕੀਤਾ। ਜਲੰਧਰ ਦੇ ਪ੍ਰਸਿੱਧ ਹਰਿਵੱਲਭ ਸੰਗੀਤ ਸੰਮੇਲਨ ਵਿਚ ਬੀਐੱਸ ਨਾਰੰਗ ਦੇ ਗਾਇਨ ਨੂੰ ਸੁਣਨ ਲਈ ਦੂਰ-ਦੂਰ ਤੋਂ ਲੋਕ ਪੁੱਜਦੇ ਸਨ. ਓਹਨਾ ਦੇ ਰੁਖਸਤ ਹੋਣ ਨਾਲ ਸੰਗੀਤ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲੇ ਘਾਟਾ ਪਿਆ ਹੈ.

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299