ਮੁਕੰਮਲ ਤਾਲਾਬੰਦੀ ਤੋਂ ਬਾਅਦ ਅੱਜ ਸੋਮਵਾਰ ਨੂੰ ਬਾਜ਼ਾਰ ਚ ਰਹੀ ਭੀੜ
Date: 25 May 2021
Amrish Kumar Anand, Doraha
ਦੁਕਾਨਦਾਰਾਂ ਵਲੋਂ ਪ੍ਰਸਾਸ਼ਨ ਨੂੰ ਸਮਾਂ ਵਧਾਉਣ ਦੀ ਮੰਗ ....
ਦੋਰਾਹਾ
ਅਮਰੀਸ਼ ਆਨੰਦ
ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਨਵੇਂ ਆਦੇਸ਼ਾਂ ਅਨੁਸਾਰ ਅੱਜ ਸੋਮਵਾਰ ਤੋਂ ਦੁਕਾਨਾਂ ਅਤੇ ਬਾਜ਼ਾਰਾਂ ਨੂੰ ਸਵੇਰੇ 5 ਵਜੇ ਤੋਂ ਦੁਪਹਿਰ 1 ਵਜੇ ਤਕ ਖੁੱਲ੍ਹਾ ਰਿਹਾ ,ਜਦੋਂਕਿ ਸ਼ਨੀਵਾਰ ਅਤੇ ਐਤਵਾਰ ਨੂੰ ਮੁਕੰਮਲ ਤਾਲਾਬੰਦੀ ਕਰਨ ਅੱਜ ਸੋਮਵਾਰ ਨੂੰ ਬਾਜ਼ਾਰ ਵਿਚ ਬਹੁਤ ਜ਼ਿਆਦਾ ਭੀੜ ਦੇਖਣ ਨੂੰ ਮਿਲੀ,ਹਾਲਾਂਕਿ, ਵੱਖ ਵੱਖ ਸੰਸਥਾਵਾਂ ਇਸ ਆਦੇਸ਼ ਦਾ ਵਿਰੋਧ ਕਰ ਰਹੀਆਂ ਹਨ ਅਤੇ ਦੁਕਾਨ ਖੁੱਲ੍ਹਣ ਦੇ ਸਮੇਂ ਨੂੰ ਵਧਾਉਣ ਦੀ ਮੰਗ ਕਰ ਰਹੀਆਂ ਹਨ. ਪ੍ਰਸ਼ਾਸਨ ਦੇ ਆਦੇਸ਼ਾਂ ਅਨੁਸਾਰ ਦੁਪਹਿਰ 1 ਵਜੇ ਤੱਕ ਲਗਾਏ ਗਏ ਕਰਫਿਊ ਕਾਰਨ ਕਿ ਸਵੇਰੇ 5 ਵਜੇ ਤੋਂ 1 ਵਜੇ ਤਕ ਦੇ ਸਮੇਂ ਦੌਰਾਨ ਬਾਜ਼ਾਰ ਵਿਚ ਇਕ ਦਮ ਅਫ਼ਰਾ ਤਫ਼ਰੀ ਦਾ ਮਾਹੌਲ ਹੋ ਜਾਂਦਾ ਹੈ ਜਿਸ ਕਰ ਕੇ ਕੋਰੋਨਾ ਦੀ ਚੈਨ ਤੋੜਨਾ ਮੁਸ਼ਕਿਲ ਹੈ | ਭਾਵੇਂ ਦੁਕਾਨਦਾਰ ਸਰਕਾਰ ਨੂੰ ਹਰ ਕਿਸਮ ਦਾ ਸਹਿਯੋਗ ਦੇ ਰਹੇ ਹਨ ਪਰ ਦੁਕਾਨਾਂ ਖੋਲ੍ਹਣ ਦੇ ਸਮੇਂ ਨੂੰ ਲੈ ਕੇ ਦੁਕਾਨਦਾਰ ਪ੍ਰੇਸ਼ਾਨ ਹੋ ਰਹੇ ਹਨ | ਸਰਕਾਰ ਜੇਕਰ ਦੁਕਾਨਾਂ ਖੋਲ੍ਹਣ ਦਾ ਸਮਾਂ ਸਵੇਰੇ 9 ਤੋਂ ਸ਼ਾਮ 4 ਕਰ ਦਿੰਦੀ ਹੈ ਤਾਂ ਇਸ ਨਾਲ ਬਾਜ਼ਾਰ ਵਿਚ ਇਕਦਮ ਹੋਣ ਵਾਲੀ ਭੀੜ ਘਟ ਸਕਦੀ ਹੈ | ਦੁਕਾਨਦਾਰਾਂ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਅਪੀਲ ਕਰਦਿਆਂ ਕਿਹਾ ਕਿ ਛੋਟੇ ਕਸਬਿਆਂ ਨੂੰ ਧਿਆਨ ਵਿਚ ਰੱਖਦਿਆਂ ਇੱਥੇ ਬਾਜ਼ਾਰ ਖੋਲ੍ਹਣ ਦਾ ਸਮਾਂ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਕੀਤਾ ਜਾਵੇ |

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299