ਆਨੰਦ ਪਰਿਵਾਰ ਨੂੰ ਸਦਮਾ ''ਮਾਤਾ ਸ਼ਾਰਦਾ ਰਾਣੀ" ਨਹੀਂ ਰਹੇ.
Date: 27 July 2021
Amrish Kumar Anand, Doraha
ਆਨੰਦ ਪਰਿਵਾਰ ਨੂੰ ਸਦਮਾ ''ਮਾਤਾ ਸ਼ਾਰਦਾ ਰਾਣੀ" ਨਹੀਂ ਰਹੇ.
ਦੋਰਾਹਾ,
ਅਮਰੀਸ਼ ਆਨੰਦ,
ਅੱਜ ਦੋਰਾਹਾ ਦੇ ਪੁਰਾਣੇ ਬਾਜ਼ਾਰ ਵਿਖੇ ਸਥਿਤ ਆਨੰਦ ਟੈਲੀਕਾਮ ਦੇ ਮਾਲਕ ਸਮਾਜ ਸੇਵੀ ਸੁਖਦਰਸ਼ਨ ਆਨੰਦ (ਬਿੱਲਾ ਆਨੰਦ) ਦੇ ਪਰਿਵਾਰ ਨੂੰ ਉਸ ਸਮੇ ਗਹਿਰਾ ਸਦਮਾ ਲਗਾ ਜਦੋ ਅੱਜ ਓਹਨਾ ਦੇ ਮਾਤਾ ਜੀ 'ਸ਼੍ਰੀ ਸ਼ਾਰਦਾ ਰਾਣੀ ' ਸੁਪਤਨੀ ਸਵਰਗੀ ਸ਼੍ਰੀ ਕੰਵਰ ਲਾਲ ਆਨੰਦ ਜੀ, ਲੰਮੇ ਸਮੇ ਤੋਂ ਬਿਮਾਰ ਹੋਣ ਕਰ ਕੇ ਅੱਜ ਅਕਾਲ ਚਲਾਣਾ ਕਰ ਗਏ ਹਨ, ਓਹਨਾ ਦਾ ਅੰਤਿਮ ਸੰਸਕਾਰ ਅੱਜ 11,ਵਜੇ ਸ਼ਿਵਪੁਰੀ ਸ਼ਮਸ਼ਾਨ ਘਾਟ ਦੋਰਾਹਾ ਵਿਖੇ ਕੀਤਾ ਜਾਵੇਗਾ, ਇਸ ਮੌਕੇ ਸਮੁਚੇ ਸ਼ਹਿਰ ਦੋਰਾਹਾ ਵਾਸੀਆਂ,ਰਾਜਨੀਤਕ ਆਗੂਆਂ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਓਹਨਾ ਦੇ ਬੇਟੇ ਸੁਖਦਰਸ਼ਨ ਆਨੰਦ, ਪੋਤਰੇ ਅਮਰੀਸ਼ ਆਨੰਦ ਤੇ ਸੁਧੀਰ ਆਨੰਦ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ.

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299