ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
Date: 26 September 2021
Amrish Kumar Anand, Doraha
ਦੋਰਾਹਾ,
ਅਮਰੀਸ਼ ਆਨੰਦ,
ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ,ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਤੋਂ ਸੈਨੇਟ ਚੋਣਾਂ ਲਈ ਅੱਜ ਦੋਰਾਹਾ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ। ਪੋਲਿੰਗ ਸਟੇਸ਼ਨ ਉੱਤੇ ਬਣਾਏ ਗਏ ਬੂਥਾਂ ਉੱਤੇ ਨੌਜਵਾਨ ਲੜਕੇ ਲੜਕੀਆਂ ,ਔਰਤਾਂ ਮਰਦਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਰਹੀਆਂ ਅਤੇ ਉਮੀਦਵਾਰਾਂ ਦੇ ਟੈਂਟਾਂ 'ਚ ਵੀ ਰੌਣਕਾਂ ਲੱਗੀਆਂ ਰਹੀਆਂ।

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299