ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਵਿਧਾਇਕ ਨੂੰ ਕੈਬਨਿਟ ਮੰਤਰੀ ਬਣਾਉਣ 'ਤੇ ਵਿਕਾਸ ਧੀਰ (ਵਿੱਕੀ) ਵਲੋਂ ਵਧਾਈ
Date: 26 September 2021
Amrish Kumar Anand, Doraha
ਨਾਭਾ,
ਨਾਭਾ ਦੇ ਯੂਥ ਕਾਂਗਰਸੀ ਆਗੂ ਵਿਕਾਸ ਧੀਰ (ਵਿੱਕੀ) ਨੇ ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਖ਼ੁਸ਼ੀ 'ਚ ਜਿੱਥੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ | ਉੱਥੇ ਹਾਈਕਮਾਨ ਦਾ ਵੀ ਧੰਨਵਾਦ ਕੀਤਾ ਹੈ | ਇਸਦੇ ਨਾਲ ਹੀ ਵਿਕਾਸ ਧੀਰ (ਵਿੱਕੀ) ਨੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਵਲੋਂ ਸਵਰਗੀ ਸ.ਗੁਰਦਰਸ਼ਨ ਸਿੰਘ ਨਾਭਾ ਜੀ ਦੇ ਪਰਿਵਾਰ ਨੂੰ ਮਾਣ ਦੇ ਕੇ ਵਿਧਾਇਕ ਕਾਕਾ ਰਣਦੀਪ ਸਿੰਘ ਨੂੰ ਪੰਜਾਬ ਦਾ ਕੈਬਨਿਟ ਮੰਤਰੀ ਬਣਾਉਣ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਦਾ ਵੀ ਧੰਨਵਾਦ ਕੀਤਾ ਹੈ.

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299