ਹਲਕਾ ਰਾਜਪੁਰਾ ਦੇ ਪਿੰਡ ਧਮੋਲੀ ਦੇ ਕਈ ਨੌਜਵਾਨਾਂ ਆਪ ਪਾਰਟੀ ਵਿਚ ਸ਼ਾਮਿਲ
Date: 09 February 2022
RAJESH DEHRA, RAJPURA
ਰਾਜਪੁਰਾ,9 ਫਰਵਰੀ (ਰਾਜੇਸ਼ ਡਾਹਰਾ)
ਅੱਜ ਆਮ ਆਦਮੀ ਪਾਰਟੀ ਦੀ ਹਲਕਾ ਰਾਜਪੁਰਾ ਦੀ ਉਮੀਦਵਾਰ ਨੀਨਾ ਮਿੱਤਲ ਦੇ ਨਿਵਾਸ ਤੇ 'ਆਪ' ਪਾਰਟੀ ਦੇ ਦਿੱਲੀ ਦੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਦੀ ਅਗੁਵਾਈ ਵਿੱਚ ਪਿੰਡ ਧਮੋਲੀ ਦੇ ਜਗਤਾਰ ਸਿੰਘ ਸਮੇਤ ਕਈ ਨੌਜਵਾਨ ਆਪ ਪਾਰਟੀ ਵਿਚ ਸ਼ਾਮਿਲ ਹੋਏ।ਇਸ ਮੌਕੇ ਸ਼੍ਰੀ ਸੁਸ਼ੀਲ ਗੁਪਤਾ ਨੇ ਪਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਆਪ ਪਾਰਟੀ ਦਾ ਪਰਿਵਾਰ ਦਿਨੋ ਦਿਨ ਵੱਧ ਰਿਹਾ ਹੈ ਅਤੇ ਹਰ ਰੋਜ ਕਈ ਪਰਿਵਾਰ ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਅਤੇ ਭਗਵੰਤ ਮਾਨ ਜੀ ਦੇ ਪੰਜਾਬ ਮੁਖਮੰਤਰੀ ਐਲਾਨੇ ਜਾਣ ਤੇ ਆਪ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ ਕਿਉਂਕਿ ਪੰਜਾਬ ਵਾਸੀਆਂ ਨੂੰ ਪਤਾ ਹੈ ਕਿ ਪੰਜਾਬ ਦਾ ਵਿਕਾਸ ਸਿਰਫ ਆਪ ਪਾਰਟੀ ਹੀ ਕਰ ਸਕਦੀ ਹੈ।ਉਹਨਾਂ ਕਿਹਾ ਹੈ ਕਿ ਬੜੇ ਦੁੱਖ ਦੀ ਗੱਲ ਹੈ ਕਿ ਅੱਜ ਤੱਕ ਪਿੰਡ ਧਮੋਲੀ ਵਿਚ ਕੋਈ ਵੀ ਵਿਕਾਸ ਦਾ ਕੰਮ ਨਹੀਂ ਹੋਇਆ ਜਿਸ ਤੇ ਮਜਬੂਰ ਹੋ ਕੇ ਪਿੰਡ ਦੇ ਲੋਕ ਕਾਂਗਰਸ ਛੱਡ ਕੇ ਆਪ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।ਇਸ ਮੌਕੇ ਤੇ ਉਹਨਾਂ ਨਾਲ ਸ਼ਾਮ ਸੁੰਦਰ ਵਧਵਾ,ਅੱਜੇ ਮਿੱਤਲ,ਅਮਨ ਮਿੱਤਲ ਅਤੇ ਹੋਰ ਕਈ ਪਾਰਟੀ ਵਰਕਰ ਮੌਜੂਦ ਸਨ।

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299