ਆਦਰਸ਼ ਸਕੂਲ ਭਾਗੂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Date: 29 June 2022
TARSEM SINGH BUTTER, BATHINDA
29 ਜੂਨ ,ਲੰਬੀ(ਬੁੱਟਰ ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਤਹਿਤ ਪ ਸ ਸ ਬ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਦਾ ਨਤੀਜਾ 100 ਰਿਹਾ।ਪ੍ਰਿੰਸੀਪਲ ਜਗਜੀਤ ਕੌਰ ਨੇ ਸ਼ਾਨਦਾਰ ਨਤੀਜੇ ਲਈ ਸਮੁੱਚੇ ਸਟਾਫ਼ ਅਤੇ ਹੋਣਹਾਰ ਬੱਚਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਸਫ਼ਲ ਹੋਏ ਤਮਾਮ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਦੁਆਵਾਂ ਸ਼ੁੱਭ- ਕਾਮਨਾਵਾਂ ਦਿੱਤੀਆਂ ।ਜ਼ਿਕਰਯੋਗ ਹੈ ਕਿ ਨਾਨ ਮੈਡੀਕਲ ਗਰੁੱਪ ਦੇ
ਕੁੱਲ 31 ਬੱਚਿਆਂ 'ਚੋੰ ਗਗਨਦੀਪ ਕੌਰ ਪੁੱਤਰੀ ਬਿੰਦਰ ਸਿੰਘ ਨੇ 500 ਵਿੱਚੋਂ 475 ਅੰਕ ਪ੍ਰਾਪਤ ਕਰ ਕੇ
ਪਹਿਲਾ ਸਥਾਨ,
ਕੋਮਲਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ
465 ਅੰਕਾਂ ਨਾਲ਼
ਦੂਜਾ ਸਥਾਨ ਜਦੋਂ ਕਿ
ਹਰਮਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ
456 ਅੰਕ ਹਾਸਿਲ ਕਰ ਕੇ ਸਕੂਲ ਵਿੱਚੋੰ
ਤੀਜਾ ਸਥਾਨ ਪ੍ਰਾਪਤ ਕੀਤਾ ਹੈ।ਹਿਊਮੈਨਟੀਜ ਗਰੁੱਪ ਦੇ ਪ੍ਰੀਖਿਆ ਵਿੱਚ ਬੈਠਣ ਵਾਲੇ ਸਾਰੇ(81) ਬੱਚੇ ਚੰਗੇ ਅੰਕ ਲੈ ਕੇ ਪਾਸ ਹੋਏ ਹਨ ।ਹਿਊਮੈਨਟੀਜ਼ ਗਰੁੱਪ 'ਚੋੰ ਪ੍ਰਭਜੋਤ ਸਿੰਘ ਪੁੱਤਰ ਜਰਨੈਲ ਸਿੰਘ
467 ਅੰਕ ਲੈ ਕੇ ਪਹਿਲਾ ਸਥਾਨ,
ਸੁਖਮਨੀ ਕੌਰ ਪੁੱਤਰੀ ਸਰਬਜੀਤ ਸਿੰਘ
459 ਅੰਕਾਂ ਨਾਲ਼ ਦੂਜਾ ਸਥਾਨ ਅਤੇ
ਪਰਮਜੀਤ ਕੌਰ ਪੁੱਤਰੀ ਹਰਦੀਪ ਸਿੰਘ ਤੇ
ਭੂਮਿਕਾ ਪੁੱਤਰੀ ਅਵਤਾਰ ਸਿੰਘ
ਨੇ 454 ਅੰਕ ਪ੍ਰਾਪਤ ਕਰ ਕੇ ਸਕੂਲ ਵਿੱਚੋੰ
ਤੀਜਾ ਸਥਾਨ ਪ੍ਰਾਪਤ ਕਰ ਕੇ ਅਦਾਰੇ ਦਾ ਮਾਣ ਵਧਾਇਆ ਹੈ।
ਕੁੱਲ 31 ਬੱਚਿਆਂ 'ਚੋੰ ਗਗਨਦੀਪ ਕੌਰ ਪੁੱਤਰੀ ਬਿੰਦਰ ਸਿੰਘ ਨੇ 500 ਵਿੱਚੋਂ 475 ਅੰਕ ਪ੍ਰਾਪਤ ਕਰ ਕੇ
ਪਹਿਲਾ ਸਥਾਨ,
ਕੋਮਲਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ
465 ਅੰਕਾਂ ਨਾਲ਼
ਦੂਜਾ ਸਥਾਨ ਜਦੋਂ ਕਿ
ਹਰਮਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ
456 ਅੰਕ ਹਾਸਿਲ ਕਰ ਕੇ ਸਕੂਲ ਵਿੱਚੋੰ
ਤੀਜਾ ਸਥਾਨ ਪ੍ਰਾਪਤ ਕੀਤਾ ਹੈ।ਹਿਊਮੈਨਟੀਜ ਗਰੁੱਪ ਦੇ ਪ੍ਰੀਖਿਆ ਵਿੱਚ ਬੈਠਣ ਵਾਲੇ ਸਾਰੇ(81) ਬੱਚੇ ਚੰਗੇ ਅੰਕ ਲੈ ਕੇ ਪਾਸ ਹੋਏ ਹਨ ।ਹਿਊਮੈਨਟੀਜ਼ ਗਰੁੱਪ 'ਚੋੰ ਪ੍ਰਭਜੋਤ ਸਿੰਘ ਪੁੱਤਰ ਜਰਨੈਲ ਸਿੰਘ
467 ਅੰਕ ਲੈ ਕੇ ਪਹਿਲਾ ਸਥਾਨ,
ਸੁਖਮਨੀ ਕੌਰ ਪੁੱਤਰੀ ਸਰਬਜੀਤ ਸਿੰਘ
459 ਅੰਕਾਂ ਨਾਲ਼ ਦੂਜਾ ਸਥਾਨ ਅਤੇ
ਪਰਮਜੀਤ ਕੌਰ ਪੁੱਤਰੀ ਹਰਦੀਪ ਸਿੰਘ ਤੇ
ਭੂਮਿਕਾ ਪੁੱਤਰੀ ਅਵਤਾਰ ਸਿੰਘ
ਨੇ 454 ਅੰਕ ਪ੍ਰਾਪਤ ਕਰ ਕੇ ਸਕੂਲ ਵਿੱਚੋੰ
ਤੀਜਾ ਸਥਾਨ ਪ੍ਰਾਪਤ ਕਰ ਕੇ ਅਦਾਰੇ ਦਾ ਮਾਣ ਵਧਾਇਆ ਹੈ।
Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299