ਪਿੰਡ ਸੇਖੂ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖੁਦਕੁਸ਼ੀ

GURJANT SINGH, BATHINDA
ਤਲਵੰਡੀ ਸਾਬੋ, 2 ਮਾਰਚ (ਗੁਰਜੰਟ ਸਿੰਘ ਨਥੇਹਾ)- ਨੇੜਲੇ ਪਿੰਡ‌ ਸੇਖੂ ਦੇ ਨੌਜਵਾਨ ਕਿਸਾਨ ਬੀਰਬਲ ਸਿੰਘ ਪੁੱਤਰ ਗੁਰਮੇਲ ਸਿੰਘ ਵੱਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀ ਦੁੁਖਦਾਈ ਖਬਰ ਪ੍ਰਾਪਤ ਹੋਈ ਹੈ।

ਕਲਾਲਵਾਲਾ ਦੇ ਵਿਅਕਤੀ ਦੀ ਨਹਿਰ ਚੋਂ ਮਿਲੀ ਲਾਸ਼, ਮ੍ਰਿਤਕ ਦੀ ਪਤਨੀ ਦੇ ਬਿਆਨਾਂ ਤੇ ਮ੍ਰਿਤਕ ਦੀ ਪ੍ਰੇਮਿਕਾ ਤੇ ਮਾਮਲਾ ਦਰਜ

GURJANT SINGH, BATHINDA
ਤਲਵੰਡੀ ਸਾਬੋ, 2 ਮਾਰਚ (ਗੁਰਜੰਟ ਸਿੰਘ ਨਥੇਹਾ)- ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਕਲਾਲਵਾਲਾ ਤੋਂ ਵਿਅਕਤੀ ਦੀ ਲਾਸ ਗੋਲੇਵਾਲਾ ਹੈਡ ਤੋਂ ਨਿਕਲਦੇ ਮੰਮੜਖੇੜਾ ਬ੍ਰਾਂਚ ਪਿੰਡ ਭਾਦੜਾ (ਜਿਲ੍ਹਾ ਸਿਰਸਾ, ਹਰਿਆਣਾ) ਨੇੜਿਓਂ ਬਰਾਮਦ ਕੀਤੀ ਗਈ

ਆਂਗਣਵਾੜੀ ਮੁਲਾਜਮ ਯੂਨੀਅਨ ਤਲਵੰਡੀ ਸਾਬੋ ਵੱਲੋਂ 4 ਮਾਰਚ ਨੂੰ ਚੰਡੀਗੜ੍ਹ ਵਿਚਲੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਜ਼ੋਰਾਂ ਤੇ।

GURJANT SINGH, BATHINDA
ਤਲਵੰਡੀ ਸਾਬੋ, 1 ਮਾਰਚ (ਗੁਰਜੰਟ ਸਿੰਘ ਨਥੇਹਾ)- ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਜੋ ਰੋਸ ਪ੍ਰਦਰਸ਼ਨ 4 ਮਾਰਚ ਨੂੰ ਚੰਡੀਗੜ੍ਹ ਵਿਖੇ ਸੂਬਾ ਪ੍ਰਧਾਨ

ਭਾਰਤੀ ਚੋਣ ਕਮਿਸ਼ਨ ਅੱਜ ਕਰੇਗਾ ਪੱਛਮੀ ਬੰਗਾਲ, ਕੇਰਲ, ਪੁਡੂਚੇਰੀ ਅਤੇ ਅਸਾਮ ਲਈ ਚੋਣਾਂ ਦੀਆਂ ਤਰੀਕਾਂ ਦਾ ਐਲਾਨ

JASPREET SINGH, AMRITSAR
ਭਾਰਤੀ ਚੋਣ ਕਮਿਸ਼ਨ ਅੱਜ ਪੱਛਮੀ ਬੰਗਾਲ, ਕੇਰਲ, ਪੁਡੂਚੇਰੀ ਅਤੇ ਅਸਾਮ ਲਈ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਅਪ੍ਰੈਲ ਅਤੇ ਮਈ ਨੂੰ ਹੋਣੀਆਂ ਹਨ। ਇਸ ਚੋਣ ਪ੍ਰੋਗਰਾਮ ਦੀ ਘੋਸ਼ਣਾ ਨਵੀਂ ਦਿੱਲੀ

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਚਿਲਡਰਨ ਹੋਮਜ਼ ਦਾ ਅਚਨਚੇਤ ਨਿਰੀਖਣ

Parminder Pal Singh, Patiala
ਰਾਜਪੁਰਾ/ਪਟਿਆਲਾ, 23 ਫਰਵਰੀ (ਪੀ ਐੱਸ ਗਰੇਵਾਲ)- ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਰਜਿੰਦਰ ਅਗਰਵਾਲ ਨੇ ਐਸ.ਓ.ਐਸ. ਚਿਲਡਰਨ ਹੋਮ ਰਾਜਪੁਰਾ ਅਤੇ ਚਿਲਡਰਨ ਹੋਮ ਪਟਿਆਲਾ ਐਟ ਰਾਜਪੁਰਾ ਦਾ

ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ

Parminder Pal Singh, Patiala
ਪਟਿਆਲਾ, 23 ਫਰਵਰੀ (ਪੀ ਐੱਸ ਗਰੇਵਾਲ)- ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਅੱਜ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਵਿਖੇ ਕੋਵਿਡ ਵੈਕਸੀਨ ਕੋਵੀਸ਼ੀਲਡ ਦਾ ਟੀਕਾ ਲਗਵਾਇਆ। ਇਸ ਮੌਕੇ ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕੋਵਿਡ

ਵਿਸ਼ਵ ਦੀ ਸਭ ਤੋਂ ਵੱਡੀ ਮੈਡਲ ਗੈਲਰੀ ਤੇ ਸਿੱਕਿਆਂ ਦੇ ਮਿਊਜੀਅਮ ਦਾ ਕੰਮ ਜੰਗੀ ਪੱਧਰ 'ਤੇ ਜਾਰੀ-ਸੰਜੇ ਕੁਮਾਰ

Parminder Pal Singh, Patiala
ਪਟਿਆਲਾ, 23 ਫਰਵਰੀ(ਪੀ ਐੱਸ ਗਰੇਵਾਲ) ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੰਜੇ ਕੁਮਾਰ ਨੇ ਅੱਜ ਸਥਾਨਕ ਮਾਲ ਰੋਡ 'ਤੇ ਸਥਿਤ ਮਹਿੰਦਰਾ ਕੋਠੀ, ਜਿਸਦੀ ਕਿ ਪੁਰਾਤਨ ਦਿੱਖ ਬਹਾਲ ਕਰਕੇ ਇਥੇ, ਵਿਸ਼ਵ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਨੇ ਦੋਰਾਹੇ ਵਿਖੇ ਰੇਲਵੇ ਟਰੈਕ ਤੇ ਲਾਇਆ ਧਰਨਾ

Amrish Kumar Anand, Doraha
ਦੋਰਾਹਾ, 18 ਫਰਵਰੀ (ਅਮਰੀਸ਼ ਆਨੰਦ) - ਸੰਯੁਕਤ ਕਿਸਾਨ ਮੋਰਚੇ ਦੇ ਸੱਦ 'ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਨੂੰ ਲੈ ਕੇ ਦੋਰਾਹੇ ਰੇਲਵੇ ਸਟੇਸ਼ਨ ਵਿਖੇ ਕਿਸਾਨਾਂ ਵਲੋਂ ਰੇਲਵੇ ਟਰੈਕ 'ਤੇ ਧਰਨਾ ਲਾਇਆ ਗਿਆ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ

ਵਾਰਡ ਨੰਬਰ 15 ਤੋਂ ਕਾਂਗਰਸ ਦੀ ਉਮੀਦਵਾਰ ਰੁੱਚੀ ਬੈਕਟਰ ਜੇਤੂ

Amrish Kumar Anand, Doraha
ਵਾਰਡ ਨੰਬਰ 15 ਤੋਂ ਜੇਤੂ ਉਮੀਦਵਾਰ ਰੁੱਚੀ ਬੈਕਟਰ ਸੁਪਤਨੀ ਰਾਹੁਲ ਬੈਕਟਰ ਰਿਕੀ ਦਾ ਮੂੰਹ ਮਿੱਠਾ ਕਰਵਾਉਂਦੇ ਦੋਰਾਹਾ ਦੇ ਸੀਨੀਅਰ ਕਾਂਗਰਸੀ ਆਗੂ ਡਾ. ਜੇ ਐਲ ਆਨੰਦ.


ਨਗਰ ਕੌਂਸਲ ਚੋਣਾਂ ਚ ਦੋਰਾਹਾ 15 ਵਾਰਡਾਂ ਚੋ 11 'ਤੇ ਕਾਂਗਰਸ, 2 ਤੇ ਸ਼੍ਰੋਮਣੀ ਅਕਾਲੀ ਦਲ 'ਤੇ 1 ਆਜ਼ਾਦ ਅਤੇ 1 'ਤੇ ਆਪ ਉਮੀਦਵਾਰ ਜੇਤੂ

Amrish Kumar Anand, Doraha
ਦੋਰਾਹਾ, ਅਮਰੀਸ਼ ਆਨੰਦ, ਨਗਰ ਕੌਂਸਲ ਦੋਰਾਹਾ ਦੀਆ ਹੋਇਆ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਨੇ ਬਾਜੀ ਮਾਰਦੇ ਹੋਏ 15 ਵਿੱਚੋ 11 ਵਾਰਡਾਂ ਤੇ ਜਿੱਤ ਹਾਸਿਲ ਕੀਤੀ ਹੈ,ਜਦਕਿ ਸ਼੍ਰੋਮਣੀ ਅਕਾਲੀ ਦਲ ਨੇ 2 ਤੇ 1 ਸੀਟ ਆਮ ਆਦਮੀ ਪਾਰਟੀ ਤੇ 1ਸੀਟ ਤੇ ਆਜ਼ਾਦ

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com