ਗੁਰੂ ਕਾਸ਼ੀ ਯੂਨੀਵਰਸਿਟੀ ਦੇ ਮਹਿਲਾ ਵਿਕਾਸ ਸੈੱਲ ਵੱਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੱਦਾ
GURJANT SINGH, BATHINDA
ਤਲਵੰਡੀ ਸਾਬੋ, 5 ਨਵੰਬਰ (ਗੁਰਜੰਟ ਸਿੰਘ ਨਥੇਹਾ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਮਹਿਲਾ ਵਿਕਾਸ ਸੈੱਲ ਵੱਲੋਂ ਤਿਉਹਾਰਾਂ ਨੂੰ ਪ੍ਰਦੂਸ਼ਣ ਮੁਕਤ ਮਨਾਉਣ ਦਾ ਸੱਦਾ ਦਿੱਤਾ ਗਿਆ। ਸਮਾਗਮ ਦੌਰਾਨ ਦੀਵਾਲੀ ਤਿਉਹਾਰ ਨੂੰ ਸਮਰਪਿਤਤਰਕਸ਼ੀਲ ਪਰਿਵਾਰ ਨੇ ਬਜੁਰਗ ਮ੍ਰਿਤਕ ਦੇਹ ਡਾਕਟਰੀ ਖੋਜਾਂ ਲਈ ਮੈਡੀਕਲ ਕਾਲਜ ਨੂੰ ਸੌਂਪੀ
GURJANT SINGH, BATHINDA
ਤਲਵੰਡੀ ਸਾਬੋ 5 ਨਵੰਬਰ (ਗੁਰਜੰਟ ਸਿੰਘ ਨਥੇਹਾ)- ਤਰਕਸ਼ੀਲ ਸੁਸਾਇਟੀ ਇਕਾਈ ਤਲਵੰਡੀ ਸਾਬੋ ਦੇ ਆਗੂ ਤੇ ਉੱਘੇ ਵਕੀਲ ਅਵਤਾਰ ਸਿੰਘ ਸਿੱਧੂ ਦੇ ਪਿਤਾ ਜੱਗਰ ਸਿੰਘ ਸਿੱਧੂ (88 ਸਾਲ)ਦੇ ਅੱਜ ਅਕਾਲ ਚਲਾਣਾ ਕਰ ਜਾਣ ਬਾਅਦ ਉਨ੍ਹਾਂ ਦੀ ਇੱਛਾ ਮੁਤਾਬਿਕਆਦਰਸ਼ ਸਕੂਲ ਭਾਗੂ ਨੇ ਓਪਨ ਖੇਡਾਂ 'ਚ ਮਾਰੀਆਂ ਮੱਲਾਂ
TARSEM SINGH BUTTER, BATHINDA
ਲੰਬੀ,4 ਨਵੰਬਰ(ਬੁੱਟਰ) ਵੱਖ-ਵੱਖ ਖੇਡਾਂ 'ਚ ਚੈਪੀਅਨ ਰਹਿਣ ਵਾਲ਼ੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਦੇ ਖਿਡਾਰੀਆਂ ਨੇ ੨੫ ਸਾਲ ਤੋਂ ਘੱਟ ਉਮਰ ਵਰਗ ਦੀਆਂ ਜਿਲ੍ਹਾ ਪੱਧਰੀ ਖੇਡਾਂ 'ਚ ਮੈਡਲ ਹਾਸਿਲ ਕਰ ਕੇ ਮੱਲਾਂ ਮਾਰੀਆਂ ਹਨ।ਸਕੂਲ ਦੇਆਦਰਸ਼ ਸਕੂਲ ਭਾਗੂ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ
TARSEM SINGH BUTTER, BATHINDA
ਲੰਬੀ,4 ਨਵੰਬਰ(ਬੁੱਟਰ) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਵਿਖੇ ਪ੍ਰਿੰਸੀਪਲ ਜਗਜੀਤ ਕੌਰ ਦੇ ਆਦੇਸ਼ਾਂ ਅਤੇ ਲੈਕਚਰਾਰ ਵਿਸ਼ਾਲ ਬੱਤਾ ਜੀ ਦੀ ਅਗਵਾਈ 'ਚ ਕੌਮੀ ਸੇਵਾ ਯੂਨਿਟ ਵੱਲੋਂ ਸਰਦਾਰ ਵਲਭ ਭਾਈ ਪਟੇਲ ਜੀਆਦਰਸ਼ ਸਕੂਲ ਭਾਗੂ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ
TARSEM SINGH BUTTER, BATHINDA
ਲੰਬੀ,4 ਨਵੰਬਰ(ਬੁੱਟਰ) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਵਿਖੇ ਪ੍ਰਿੰਸੀਪਲ ਜਗਜੀਤ ਕੌਰ ਦੇ ਆਦੇਸ਼ਾਂ ਅਤੇ ਲੈਕਚਰਾਰ ਵਿਸ਼ਾਲ ਬੱਤਾ ਜੀ ਦੀ ਅਗਵਾਈ 'ਚ ਕੌਮੀ ਸੇਵਾ ਯੂਨਿਟ ਵੱਲੋਂ ਸਰਦਾਰ ਵਲਭ ਭਾਈ ਪਟੇਲ ਜੀਆਦਰਸ਼ ਸਕੂਲ ਭਾਗੂ ਵਿਖੇ ਬੱਡੀ ਪ੍ਰੋਗਰਾਮ ਤਹਿਤ ਤੰਬਾਕੂ ਵਿਰੋਧੀ ਸਮਾਗਮ ਕਰਵਾਇਆ
TARSEM SINGH BUTTER, BATHINDA
ਲੰਬੀ,5 ਨਵੰਬਰ(ਬੁੱਟਰ) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਵਿਖੇ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਅਤੇ ਪ੍ਰਿੰਸੀਪਲ ਜਗਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ 'ਚ ਬੱਡੀ ਪ੍ਰੋਗਰਾਮ ਦੇ ਨੋਡਲ ਅਫ਼ਸਰ ਤਰਸੇਮਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਚੱਕ ਮੌਢੀ ਵਿੱਚ ਲਗਾਇਆ ਕਿਸਾਨ ਜਾਗਰੂਕਤਾ ਕੈਂਪ
KRISHAN SINGH, FAZILKA
ਫਾਜ਼ਿਲਕਾ 4 ਨਵੰਬਰ(ਕ੍ਰਿਸ਼ਨ ਸਿੰਘ)-ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਗਬਾਨੀ ਵਿਭਾਗ ਵੱਲੋ ਜ਼ਿਲੇ ਦੇ ਪਿੰਡ ਚੱਕ ਮੌਢੀ ਵਿਖੇ ਕਿਸਾਨਡੇਗੂ ਅਤੇ ਮਲੇਰੀਆ ਦੇ ਕੰਟੋਰਲ ਲਈ ਉਪਰਾਲੇ ਲਗਾਤਾਰ ਜਾਰੀ : ਡਿਪਟੀ ਕਮਿਸ਼ਨਰ
KRISHAN SINGH, FAZILKA
ਫਾਜ਼ਿਲਕਾ 4 ਨਵੰਬਰ(ਕ੍ਰਿਸ਼ਨ ਸਿੰਘ)-ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੈਕਟਰ ਬੋਰਨ ਬਿਮਾਰੀਆਂ ਜਿਵੇਂ ਕਿ ਡੇਂਗੂ ਅਤੇ ਮਲੇਰੀਂਆਂ ਤੋਂ ਆਮ ਲੋਕਾਂ ਨੂੰ ਬਚਾਉਣ ਸਬੰਧੀ ਜ਼ਿਲ੍ਹੇ ਅਧੀਨਫਾਜਿਲਕਾ ਦੇ ਪਿੰਡ ਮਹਾਤਮ ਨਗਰ ਦੇ ਨਜਦੀਕ ਵਗਦੇ ਸਤਲੁਜ ਦਰਿਆ ਵਿੱਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਹੋਈ ਮੌਤ, ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਸਰਕਾਰ ਤੋਂ ਮਾਲੀ ਸਹਾਇਤਾ ਦੀ ਕੀਤੀ ਮੰਗ
KRISHAN SINGH, FAZILKA
ਫਾਜਿਲਕਾ, 4 ਨਵੰਬਰ(ਕ੍ਰਿਸ਼ਨ ਸਿੰਘ)-ਫਾਜਿਲਕਾ ਦੇ ਸਰਹੱਦੀ ਪਿੰਡ ਮਹਾਤਮ ਨਗਰ ਦੇ ਨਜਦੀਕ ਵਗਦੇ ਸਤਲੁਜ ਦਰਿਆ ਵਿੱਚ ਇੱਕ ਵਿਅਕਤੀ ਦੀ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਇਆਂ ਮ੍ਰਿਤਕ ਲਾਲ ਸਿੰਘ(45)ਸਾਂਝਾ ਅਧਿਆਪਕ ਮੋਰਚਾ ਵੱਲੋਂ ਪਿੰਡ ਲਹਿਰੀ 'ਚ ਕੀਤਾ ਕੈਂਡਲ ਮਾਰਚ।
GURJANT SINGH, BATHINDA
ਤਲਵੰਡੀ ਸਾਬੋ, 3 ਨਵੰਬਰ (ਗੁਰਜੰਟ ਸਿੰਘ ਨਥੇਹਾ)- ਅੱਜ ਤਲਵੰਡੀ ਸਾਬੋ ਦੇ ਨੇੜਲੇ ਪਿੰਡ ਲਹਿਰੀ ਵਿਖੇ ਸਾਂਝਾ ਅਧਿਆਪਕ ਮੋਰਚਾ ਦੇ ਅਧਿਆਪਕਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੈਂਡਲ ਮਾਰਚ ਕੀਤਾ ਗਿਆ। ਪ੍ਰੈੱਸ ਨੂੰWebsite Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299