ਅਲਾਇੰਸ ਇੰਟਰਨੈਸ਼ਨਲ ਸਕੂਲ ਨੇ ਕੀਤਾ ਇੰਟਰਐਕਟਿਵ ਸੈਸ਼ਨ ਦਾ ਸੈਮੀਨਾਰ ਬੱਚਿਆਂ ਤੇ ਮਾਪਿਆਂ ਲਈ “ਮੈਂ ਅਤੇ ਮੇਰਾ ਬੱਚਾ'' ਪ੍ਰੋਗਰਾਮ ਰਾਹੀਂ ਕੀਤਾ ਜਾਗਰੂਕ

RAJESH DEHRA, RAJPURA
ਰਾਜਪੁਰਾ (ਰਾਜੇਸ਼ ਡਾਹਰਾ) ਅਲਾਇੰਸ ਇੰਟਰਨੈਸ਼ਨਲ ਸਕੂਲ ਦੇ ਆਡੀਟੋਰੀਅਮ ਵਿੱਚ ਮਾਪਿਆਂ ਨਾਲ ‘ਮੈਂ ਅਤੇ ਮੇਰਾ ਬੱਚਾ’ ਇਕ ਇੰਟਰਐਕਟਿਵ ਸੈਸ਼ਨ ਦਾ ਆਯੋਜਨ ਕੀਤਾ।ਇਸ ਇੰਟਰਐਕਟਿਵ ਸੈਸ਼ਨ ਵਿੱਚ ਮੁੱਖ ਬੁਲਾਰੇ ਡਾ: ਗੌਰਵ (ਮੋਹਾਲੀ ਤੋਂ ਬਾਲ

ਗੁਰੂ ਰਵਿਦਾਸ ਜੀ ਨੇ ਏਕਤਾ ਅਤੇ ਮਾਨਵਤਾ ਰਾਹੀਂ ਸਮਾਜ ਨੂੰ ਨਵੀਂ ਦਿਸ਼ਾ ਦਿੱਤੀ: ਸੁਰੇਸ਼ ਮਹਾਜਨ

JASPREET SINGH, AMRITSAR
ਸ੍ਰੀ ਗੁਰੂ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਰ ਹਾਲ ਗੇਟ ਤੋਂ ਵਿਸ਼ਾਲ ਨਗਰ ਕੀਰਤਨ ਕਢਿਆ ਗਿਆ । ਨਗਰ ਕੀਰਤਨ ਵਿਚ ਸਾਬਕਾ ਸਿਹਤ ਮੰਤਰੀ ਪ੍ਰੋ. ਲਕਸ਼ਮੀਕਾਂਤ ਚਾਵਲਾ, ਜ਼ਿਲ੍ਹਾ ਭਾਜਪਾ ਪ੍ਰਧਾਨ ਸ਼੍ਰੀ

ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਕਾਰਨ ਮੌਤ

MAHESH JINDAL, DHURI
ਧੂਰੀ,8 ਫਰਵਰੀ (ਮਹੇਸ਼ ਜਿੰਦਲ) ਲੰਘੇ ਦਿਨ ਪਾਵਰਕਾਮ ਦੀ ਸ਼ੇਰਪੁਰ-2 ਸਬ ਡਵੀਜ਼ਨ ਦੇ ਪਿੰਡ ਮਾਹਮਦਪੁਰ ਵਿਖੇ ਬਿਜਲੀ ਲਾਇਨ ’ਤੇ ਕੰਮ ਕਰਦੇ ਸਮੇਂ ਪਾਵਰਕਾਮ ਦੇ ਇੱਕ ਮੁਲਾਜ਼ਮ ਦੀ ਅਚਾਨਕ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ

ਸ਼ਹਿਰ ’ਚ ਦਰਪੇਸ਼ ਆਵਾਜਾਈ ਸਮੱਸਿਆ ਨੂੰ ਗੰਭੀਰਤਾ ਨਾਲ ਨਜਿੱਠਿਆ ਜਾਵੇਗਾ- ਅਦਿੱਤਿਆ

MAHESH JINDAL, DHURI
ਧੂਰੀ,8 ਫਰਵਰੀ (ਮਹੇਸ਼ ਜਿੰਦਲ) ਆਈ.ਪੀ.ਐੱਸ. ਅਧਿਕਾਰੀ ਅਦਿੱਤਿਆ ਨੇ ਅੱਜ ਥਾਣਾ ਸਿਟੀ ਧੂਰੀ ਦੇ ਐੱਸ.ਐੱਚ.ਓ ਵਜੋਂ ਆਪਣਾ ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਆਪਣੀ ਪਲੇਠੀ ਮਿਲਣੀ ’ਚ ਕਿਹਾ ਕਿ ਜਿੱਥੇ ਸਮਾਜ ’ਚ ਵੱਧ ਰਹੇ ਨਸ਼ਿਆਂ ਨੂੰ ਠੱਲ

ਦਿੱਲੀ ਕਲ ਚੁਣੇਗੀ ਆਪਣੀ ਸਰਕਾਰ, ਸਵੇਰੇ 8 ਵਜੇ ਤੋਂ 70 ਸੀਟਾਂ ਲਈ ਪੈਣਗੀਆਂ ਵੋਟਾਂ

JASPREET SINGH, AMRITSAR
ਦੇਸ਼ ਦੀ ਰਾਜਧਾਨੀ ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਮਤਦਾਨ ਸ਼ਨੀਵਾਰ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗਾ, ਜੋ ਸ਼ਾਮ 6 ਵਜੇ ਤੱਕ ਚੱਲੇਗਾ । ਇਸ ਸਮੇਂ ਦੌਰਾਨ ਇੱਕ ਕਰੋੜ 47 ਲੱਖ 86 ਹਜ਼ਾਰ 382 ਵੋਟਰ 672 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ

ਅੰਡਰ -19 ਵਰਲਡ ਕੱਪ: ਫਾਈਨਲ ਵਿਚ ਬੰਗਲਾਦੇਸ਼ ਦਾ ਮੁਕਾਬਲਾ ਪਹਿਲੀ ਵਾਰ ਭਾਰਤ ਨਾਲ ਹੋਵੇਗਾ

JASPREET SINGH, AMRITSAR
ਬੰਗਲਾਦੇਸ਼ ਨੇ ਵੀਰਵਾਰ ਨੂੰ ਸੇਨਵੇਜ਼ ਪਾਰਕ ਦੇ ਮੈਦਾਨ ਵਿਚ ਖੇਡੇ ਸੈਮੀਫਾਈਨਲ ਵਿਚ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾ ਕੇ ਆਈਸੀਸੀ ਅੰਡਰ -19 ਵਿਸ਼ਵ ਕੱਪ ਦੇ ਫਾਈਨਲ ਵਿਚ ਜਗ੍ਹਾ ਬਣਾਈ ਹੈ । ਪਹਿਲਾਂ ਬੱਲੇਬਾਜ਼ੀ ਕਰਦਿਆਂ

ਮੋਟਰ ਸਾਈਕਲ ਤੇ ਪਟਾਕੇ ਵਜਾਉਣ ਵਾਲਿਆਂ ਦੇ ਕੱਟੇ ਚਲਾਨ

RAJESH DEHRA, RAJPURA
ਰਾਜਪੁਰਾ,6 ਫਰਵਰੀ (ਰਾਜੇਸ਼ ਡਾਹਰਾ) ਅੱਜ ਰਾਜਪੁਰਾ ਦੇ ਟਰੈਫਿਕ ਇੰਚਾਰਜ ਅਮਰਜੀਤ ਸਿੰਘ ਨੇ ਟਰੈਫਿਕ ਮੁਲਾਜਮਾਂ ਦੀ ਘਾਟ ਹੋਂਦੇ ਹੋਏ ਰਾਜਪੁਰਾ ਦੇ ਵੱਖ ਵੱਖ ਜਗਾਵਾਂ ਤੇ ਟਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਅਤੇ ਬੁੱਲੇਟ

ਬੀ.ਕੇ.ਯੂ. ਏਕਤਾ ਉਗਰਾਹਾਂ ਵੱਲੋਂ ਅਰਥੀ ਸਾੜ ਮੁਜ਼ਾਹਰੇ

MAHESH JINDAL, DHURI
ਧੂਰੀ, 6 ਫਰਵਰੀ (ਮਹੇਸ਼ ਜਿੰਦਲ) ਦਿੱਲੀ ਦੇ ਸ਼ਾਹੀਨ ਬਾਗ਼ ਵਿਚ ਨਾਗਰਿਕਤਾ ਸੋਧ ਕਾਨੂੰਨ, ਐਨ.ਆਰ.ਸੀ ਤੇ ਐਨ.ਪੀ.ਆਰ ਦੇ ਵਿਰੋਧ ’ਚ ਚੱਲ ਰਹੇ ਸੰਘਰਸ਼ ਵਿਚ ਸ਼ਾਮਲ ਹੋਣ ਗਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਾਰਕੁਨਾਂ ਨੂੰ ਦਿੱਲੀ ਪੁਲਸ

ਵਿਧਾਇਕ ਨੇ ਕਰਵਾਈ ਵਿਕਾਸ ਕਾਰਜਾਂ ਦੀ ਸ਼ੁਰੂਆਤ

MAHESH JINDAL, DHURI
ਧੂਰੀ, 6 ਫਰਵਰੀ (ਮਹੇਸ਼ ਜਿੰਦਲ) - ਅੱਜ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਕਰੀਬ 1 ਕਰੋੜ 4 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਸ਼ਹਿਰ ਅੰਦਰ ਵਿਕਾਸ ਕਾਰਜਾਂ ਸੰਬੰਧੀ 9

ਪ੍ਰਹਿਲਾਦ ਕੁਮਾਰ ਪ੍ਰਧਾਨ ਅਤੇ ਪਵਨ ਗਰਗ ਆਰੀਆ ਸਮਾਜ ਦੇ ਜਨਰਲ ਸਕੱਤਰ ਨਿਯੁਕਤ

MAHESH JINDAL, DHURI
ਧੂਰੀ, 6 ਫਰਵਰੀ (ਮਹੇਸ਼ ਜਿੰਦਲ) - ਆਰੀਆ ਪ੍ਰਤੀਨਿਧੀ ਸਭਾ ਪੰਜਾਬ ਵੱਲੋਂ ਆਰੀਆ ਸਮਾਜ ਧੂਰੀ ਵਿਖੇ ਯੋਗ ਪ੍ਰਬੰਧ ਨਾ ਹੋਣ ਅਤੇ ਆਪਣੇ ਹੁਕਮਾਂ ਦੀ ਉਲੰਘਣਾ ਕੀਤੇ ਜਾਣ ਦੇ ਮੱਦੇਨਜ਼ਰ ਆਰੀਆ ਸਮਾਜ ਧੂਰੀ ਦੀ ਮੌਜੂਦਾ ਅੰਤਰਿੰਗ ਕਮੇਟੀ ਨੂੰ ਭੰਗ ਕਰ

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com