ਚੰਦਰਯਾਨ-2 ਦਾ ਚੰਦਰਮਾ ਦੀ ਸਤਹਿ ਤੋਂ ਮਹਿਜ਼ 2.1 ਕਿਲੋਮੀਟਰ ਦੂਰ ਤੋਂ ਧਰਤੀ ਨਾਲੋਂ ਸੰਪਰਕ ਟੁੱਟਾ

JASPREET SINGH, AMRITSAR
ਚੰਦਰਯਾਨ-2 ਦੀ 47 ਦਿਨਾਂ ਦੀ ਯਾਤਰਾ ਤੋਂ ਬਾਅਦ ਚੰਦਰਮਾ ਦੀ ਸਤਹਿ ਤੋਂ ਮਹਿਜ਼ 2.1 ਕਿਲੋਮੀਟਰ ਦੂਰ ਤੋਂ ਚੰਦਰਯਾਨ ਦਾ ਧਰਤੀ ਨਾਲੋਂ ਸੰਪਰਕ ਟੁੱਟ ਗਿਆ । ਇਸਰੋ ਨੇ ਕਿਹਾ ਕਿ ਸ਼ੁਰੂਆਤ ਵਿੱਚ ਸਭ ਕੁਝ ਠੀਕ ਸੀ ਪਰ ਚੰਦਰਮਾ ਦੀ ਸਤਹਿ ਦੇ ਆਖ਼ਰੀ 2.1

ਓਬਰਾਏ ਵਲੋਂ ਸਾਨ੍ਹ ਨਾਲ ਮਾਰੇ ਗਏ ਅਮੀਰ ਸਿੰਘ ਦੇ ਪਰਿਵਾਰ ਨੂੰ 10 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦਾ ਐਲਾਨ

Parminder Pal Singh, Patiala
ਪਟਿਆਲਾ 6 ਸਤੰਬਰ (ਪੀ ਐੱਸ ਗਰੇਵਾਲ) ) - ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ ਐੱਸ ਪੀ ਸਿੰਘ ਓਬਰਾਏ ਪਟਿਆਲਾ ਦੇ ਨਜ਼ਦੀਕ ਪਿੰਡ ਸਫੇੜਾ ਸਾਨ੍ਹ ਨਾਲ ਮਾਰੇ ਗਏ ਅਮੀਰ ਸਿੰਘ ਦੇ ਪਰਿਵਾਰ ਨੂੰ ਮਿਲਣ ਪੁੱਜੇ ਅਤੇ ਪਰਿਵਾਰ ਨੂੰ ਅਡੋਪਟ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ 'ਚ ਸੈਮੀਨਾਰ

Parminder Pal Singh, Patiala
ਪਟਿਆਲਾ 6 ਸਤੰਬਰ (ਪੀ ਐੱਸ ਗਰੇਵਾਲ) - ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਇੱਥੇ ਕੇਂਦਰੀ ਜੇਲ੍ਹ ਵਿਖੇ ਬੰਦੀਆਂ ਦੇ ਅਧਿਕਾਰਾਂ ਬਾਰੇ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ

ਰੌਬਿਨ ਮਾਡਲ ਸੀ. ਸੈਕੰ. ਸਕੂਲ ਦੀਆਂ ਟੀਮਾਂ ਨੇ ਕੀਤੀਆ ਸ਼ਾਨਦਾਰ ਪ੍ਰਾਪਤੀਆਂ

MAHESH JINDAL, DHURI
ਧੂਰੀ,5 ਅਗਸਤ (ਮਹੇਸ਼ ਜਿੰਦਲ)65ਵੀਂ ਪੰਜਾਬ ਸਕੂਲ ਖੇਡਾਂ ਦੇ ਭਸੌੜ ਜੋਨ ਮੁਕਾਬਲਿਆਂ ਵਿਚ ਰੌਬਿਨ ਮਾਡਲ ਸੀ. ਸੈਕੰ. ਸਕੂਲ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ। ਸਕੂਲ ਦੀ ਪ੍ਰਿੰਸੀਪਲ ਮਧੂ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛਹੁ ਪਿੰਡਾਂ ਦੇ ਵਿਕਾਸ ਲਈ ਵਿਧਾਇਕ ਗੋਲਡੀ ਖੰਗੂੜਾ ਨੇ 4 ਕਰੋੜ 87 ਲੱਖ ਦੇ ਚੈਕ ਵੰਡੇ

MAHESH JINDAL, DHURI
ਧੂਰੀ, 5 ਸਤੰਬਰ (ਮਹੇਸ਼ ਜਿੰਦਲ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛਹੁ ਪ੍ਰਾਪਤ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਭਸੌੜ, ਖੇੜੀ ਜੱਟਾਂ, ਢਢੋਗਲ, ਭਲਵਾਨ,

ਪਟੇਲ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਅੈੰਟੀ ਡਰੱਗ 'ਤੇ ਲੈਕਚਰ ਕਰਵਾਇਆ

RAJESH DEHRA, RAJPURA
ਰਾਜਪੁਰਾ, (Rajesh Dehra ) ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਡਾ. ਪਵਨ ਕੁਮਾਰ ਦੀ ਅਗਵਾਈ 'ਚ ਅੈੰਟੀ ਡਰੱਗ 'ਤੇ ਲੈਕਚਰ ਕਰਵਾਇਆ। ਜਿਸ 'ਚ ਵਿਦਿਆਰਥੀ ਨੂੰ ਡਰੱਗ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਵਕਤਾ

ਸੁਖਵਿੰਦਰ ਬਿੰਦਰਾ ਨੇ ਸੰਭਾਲਿਆ ਪੰਜਾਬ ਰਾਜ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਦਾ ਚਾਰਜ

JASPREET SINGH, AMRITSAR
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨਾਂ ਆਦਿ ਦੇ ਨਿਯੁਕਤ ਕੀਤੇ ਜਾ ਰਹੇ ਚੇਅਰਮੈਨ ਦੀ ਲੜੀ ਵਿਚ ਪੰਜਾਬ ਸਰਕਾਰ ਵਲੋਂ ਸ੍ਰ. ਸੁਖਵਿੰਦਰ ਸਿੰਘ ਬਿੰਦਰਾ ਨੂੰ ਪੰਜਾਬ ਰਾਜ ਯੂਥ ਵਿਕਾਸ ਬੋਰਡ ਦਾ ਚੇਅਰਮੈਨ ਨਿਯੁਕ

ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਪਸ਼ੂਆਂ ਦੀ ਰਜਿਸਟ੍ਰੇਸ਼ਨ ਲਾਜਮੀ ਕਰਨ ਦਾ ਮਾਮਲਾ ਮੰਤਰੀ ਮੰਡਲ ਦੀ ਮੀਟਿੰਗ 'ਚ ਰੱਖਾਂਗਾ-ਧਰਮਸੋਤ

Parminder Pal Singh, Patiala
ਪਟਿਆਲਾ, 3 ਸਤੰਬਰ: (ਪੀ ਐੱਸ ਗਰੇਵਾਲ)-ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਵਿਭਾਗਾਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਪਸ਼ੂਆਂ ਦੀ ਰਜਿਸਟ੍ਰੇਸ਼ਨ ਲਾਜਮੀ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਹੈ

ਖੇਤੀ ਵਿਗਿਆਨੀਆਂ ਨੇ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ ਕੀਤਾ ਜਾਗਰੂਕ

Parminder Pal Singh, Patiala
ਪਟਿਆਲਾ, 3 ਸਤੰਬਰ: (ਪੀ ਐੱਸ ਗਰੇਵਾਲ)- ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵੱਲੋਂ ਜਲ ਸ਼ਕਤੀ ਮੁਹਿੰਮ ਤਹਿਤ ਪਿੰਡ ਗੁਥਮੁੜਾ ਵਿਖੇ ਲਗਾਏ ਕਿਸਾਨਾਂ ਮੇਲੇ ਦੌਰਾਨ ਮਾਹਰਾਂ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਮੇਤ ਹੋਰ ਫਸਲਾਂ ਦੀ

ਨਿਊਜ਼ੀਲੈਂਡ ਦੇ ਪਹਿਲੇ ਸਿਖ ਐਮ. ਪੀ. ਸ੍ਰ. ਕੰਵਲਜੀਤ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

JASPREET SINGH, AMRITSAR
ਨਿਊਜ਼ੀਲੈਂਡ ਦੇ ਪਹਿਲੇ ਸਿਖ ਐਮ. ਪੀ. ਸ੍ਰ. ਕੰਵਲਜੀਤ ਸਿੰਘ ਬਖਸ਼ੀ ਨੇ ਅੱਜ ਨਿਊਜ਼ੀਲੈਂਡ ਚ' ਵਿਰੋਧੀ ਧਿਰ ਦੇ ਨੇਤਾ ਸਾਈਮਨ ਜੋਸਫ ਅਤੇ ਹੋਰ ਲੀਡਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦੇ ਦਰਬਾਰ ਵਿਖੇ ਹਾਜਰੀ

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com