ਮੌਸਮ ਵਿਭਾਗ ਵੱਲੋਂ 29, 30 ਅਤੇ 31 ਅਗਸਤ ਨੂੰ ਪੰਜਾਬ ਵਿਚ ਭਾਰੀ ਮੀਂਹ ਦਾ ਅਲਰਟ

JASPREET SINGH, AMRITSAR
ਪੰਜਾਬ ਰਾਜ ਵਿਚ ਪਿਛਲੇ ਕੁਝ ਦਿਨਾਂ ਚ' ਪਏ ਭਾਰੀ ਮੀਂਹ ਕਾਰਨ ਬਣੇ ਹੜ੍ਹ ਵਰਗੇ ਹਾਲਾਤਾਂ ਤੋਂ ਹਜੇ ਪੂਰੀ ਤਰ੍ਹਾਂ ਉਭਰਿਆ ਵੀ ਨਹੀਂ ਗਿਆ ਕਿ ਮੌਸਮ ਵਿਭਾਗ ਨੇ ਆਉਣ ਵਾਲੀ 29, 30 ਅਤੇ 31 ਅਗਸਤ ਨੂੰ ਪੰਜਾਬ ਵਿਚ ਫਿਰ ਤੋਂ ਭਾਰੀ ਮੀਂਹ ਪੈਣ ਦਾ ਅਲਰਟ

ਤਖ਼ਤ ਸਾਹਿਬ ਵਿਖੇ ਲੀਗਲ ਏਡ ਕਲੀਨਿਕ ਦਾ ਕੀਤਾ ਉਦਘਾਟਨ

GURJANT SINGH, BATHINDA
ਤਲਵੰਡੀ ਸਾਬੋ, 25 ਅਗਸਤ (ਗੁਰਜੰਟ ਸਿੰਘ ਨਥੇਹਾ)- ਗਰੀਬ ਤੇ ਲੋੜਵੰਦ ਲੋਕਾਂ ਨੂੰ ਇਨਸਾਫ ਦੇਣ ਲਈ ਏ. ਡੀ. ਆਰ. ਸੈਟਰ ਦੇ ਸੀ. ਜੀ. ਐਮ. ਮੈਡਮ ਮਨੀਲਾ ਚੁੱਘ ਦੇ ਦਿਸਾ ਨਿਰਦੇਸ਼ਾਂ ਹੇਠ ਦਮਦਮਾ ਸਾਹਿਬ ਵਿਖੇ ਲੀਗਲ ਏਂਡ ਕਲੀਨਿਕ ਦਾ ਖੋਲੀ ਗਈ ਜਿਸ ਦਾ

ਮਾਤਾ ਹਰਕੀ ਦੇਵੀ ਮਹਿਲਾ ਕਾਲਜ ਔਢਾਂ ਵਿਖੇ ਹੋਇਆ ਵਿਦਾਈ ਸਮਾਰੋਹ

GURJANT SINGH, BATHINDA
ਕਾਲਾਂਵਾਲੀ, 25 ਅਗਸਤ (ਗੁਰਜੰਟ ਸਿੰਘ ਨਥੇਹਾ)- ਮਾਤਾ ਹਰਕੀ ਦੇਵੀ ਮਹਿਲਾ ਕਾਲਜ ਆਫ਼ ਐਜੂਕੇਸ਼ਨ ਔਢਾਂ (ਸਿਰਸਾ) ਵਿਚ ਬੀ.ਐਡ. ਦੀਆਂ ਵਿਦਿਆਰਥਣਾਂ ਵੱਲੋਂ ਵਿਦਾਈ ਸਮਾਰੋਹ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸੰਸਥਾ ਦੇ ਸਕੱਤਰ ਮੰਦਰ ਸਿੰਘ ਸਰਾਂ ਅਤੇ

ਸਨਮਾਨ ਦਿਵਸ ਦੇ ਰੂਪ ਵਿੱਚ ਮਨਾਇਆ ਜਾਵੇਗਾ ਚੌਧਰੀ ਦੇਵੀ ਲਾਲ ਦਾ ਜਨਮ ਦਿਨ

GURJANT SINGH, BATHINDA
ਕਾਲਾਂਵਾਲੀ, 25 ਅਗਸਤ (ਗੁਰਜੰਟ ਸਿੰਘ ਨਥੇਹਾ)- ਕਿਸਾਨਾਂ ਦਾ ਮਸੀਹਾ ਕਹੇ ਜਾਣ ਵਾਲੇ ਅਤੇ ਕਿਸੇ ਸਮੇਂ ਹਰਿਆਣਾ ਦੀ ਰਾਜਨੀਤੀ ਵਿੱਚ ਰਹੇ ਸਭ ਤੋਂ ਕੱਦਾਵਰ ਨੇਤਾ ਚੌਧਰੀ ਦੇਵੀ ਲਾਲ ਦਾ ਜਨਮ ਦਿਨ ਇਸ ਸਾਲ ਸਨਮਾਨ ਦਿਵਸ ਦੇ ਰੂਪ ਵਿੱਚ ਕੈਂਥਲ

ਦੱਖਣ ਭਾਰਤ ਦੇ ਵਿਗਿਆਨੀਆਂ ਨੇ ਕਪਾਹ ਦੀਆਂ ਨਵੀਆਂ ਕਿਸਮਾਂ ਦੀ ਜਾਂਚ ਕੀਤੀ, ਵਿਗਿਆਨੀਆਂ ਪ੍ਰਗਤੀਸ਼ੀਲ ਮਹਿਲਾ ਕਿਸਾਨ ਮੰਜੂਰਾਣੀ ਦੁਆਰਾ ਲਾਈ ਗਈ ਪ੍ਰਦਰਸ਼ਨੀ ਵੀ ਵੇਖੀ

GURJANT SINGH, BATHINDA
ਸਿਰਸਾ, 25 ਅਗਸਤ (ਗੁਰਜੰਟ ਸਿੰਘ ਨਥੇਹਾ)- ਸਿਰਸਾ ਦੇ ਕੇਂਦਰੀ ਕਪਾਹ ਖੋਜ ਕੇਂਦਰ ਵਿੱਚ ਦੱਖਣੀ ਭਾਰਤ ਦੇ ਖੇਤੀਬਾੜੀ ਵਿਗਿਆਨੀਆਂ ਨੇ ਕਪਾਹ ਦੀਆਂ ਨਵੀਆਂ ਕਿਸਮਾਂ ਦੀ ਪਿੰਡ ਸ਼ਾਹਪੁਰ ਬੇਗੂ ਅਤੇ ਨੇਜਾਡੇਲਾ ਦੇ ਖੇਤਾਂ ਵਿੱਚ ਜਾ ਕੇ ਜਾਂਚ ਕੀਤੀ

ਸਫ਼ਾਈ ਮੁਹਿੰਮ ਦੇ ਤਹਿਤ ਸਕੂਲ ਦੀ ਸਫ਼ਾਈ ਕੀਤੀ।

GURJANT SINGH, BATHINDA
ਤਲਵੰਡੀ ਸਾਬੋ, 25 ਅਗਸਤ (ਗੁਰਜੰਟ ਸਿੰਘ ਨਥੇਹਾ)- ਸ਼ਹੀਦ ਮਨਜਿੰਦਰ ਸਿੰਘ ਵੈਲਫੇਅਰ ਸੁਸਾਇਟੀ ਬਣਾਂਵਾਲਾ ਵਲੋਂ ਸਾਂਝੀਆਂ ਥਾਵਾਂ ਦੀ ਸਫਾਈ ਦੀ ਵਿੱਢੀ ਮੁਹਿੰਮ ਦੀ ਕੜੀ ਅਧੀਨ ਅੱਜ ਬਣਾਂਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਸਫਾਈ ਕੀਤੀ

ਹਜਾਰਾਂ ਪਾਣੀ ਦੀਆਂ ਬੋਤਲਾਂ ਨਾਲ ਭਰਿਆ ਟੈਂਪੂ ਸਾਬਕਾ ਵਿਧਾਇਕ ਸਿੱਧੂ ਨੇ ਹੜ੍ਹ ਪੀੜਿਤਾਂ ਲਈ ਕੀਤਾ ਰਵਾਨਾ।

GURJANT SINGH, BATHINDA
ਤਲਵੰਡੀ ਸਾਬੋ, 25 ਅਗਸਤ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਸੂਬੇ ਵਿੱਚ ਆਏ ਹੜ੍ਹਾਂ ਦੇ ਪੀੜਿਤਾਂ ਦੀ ਹਰ ਕਿਸਮ ਦੀ ਸਹਾਇਤਾ ਮੁਹੱਈਆ ਕਰਵਾਉਣ ਦੇ

ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੀ ਮੀਟਿੰਗ ਚ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਨੇ ਕੀਤੀ ਸ਼ਮੂਲੀਅਤ।

GURJANT SINGH, BATHINDA
ਤਲਵੰਡੀ ਸਾਬੋ, 25 ਅਗਸਤ (ਗੁਰਜੰਟ ਸਿੰਘ ਨਥੇਹਾ)- ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾਂ ਪੰਜਾਬ ਵੱਲੋਂ 25 ਅਗਸਤ ਤੱਕ ਆਪਣੀਆਂ ਮੰਗਾਂ ਦਾ ਸਰਕਾਰ ਤੋਂ ਨੋਟੀਫਿਕੇਸ਼ਨ ਜਾਰੀ ਕਰਵਾਉਣ ਸਬੰਧੀ ਇੱਕ ਅਹਿਮ ਮੀਟਿੰਗ ਤਲਵੰਡੀ ਸਾਬੋ ਵਿਖੇ ਕੀਤੀ ਗਈ।

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮਾਲਵਾ ਜੋਨ ਦਾ ਹਫਤਾਵਾਰੀ ਸਮਾਗਮ ਹੋਇਆ।

GURJANT SINGH, BATHINDA
191 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ, 10 ਅਕਤੂਬਰ ਨੂੰ ਹੋਵੇਗਾ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਮੇਲਨ। ਤਲਵੰਡੀ ਸਾਬੋ, 25 ਅਗਸਤ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਭਾਈ ਗੋਬਿੰਦ

ਪ੍ਰਬੁਧ ਭਾਰਤ ਫਾਊਂਡੇਸ਼ਨ ਵਲੋਂ ਕਰਵਾਈ 12ਵੀਂ ਪ੍ਰਤੀਯੋਗਿਤਾ।

GURJANT SINGH, BATHINDA
ਤਲਵੰਡੀ ਸਾਬੋ, 25 ਅਗਸਤ (ਗੁਰਜੰਟ ਸਿੰਘ ਨਥੇਹਾ)- ਹਰ ਸਾਲ ਦੀ ਤਰਾਂ ਇਸ ਵਾਰ ਵੀ ਪ੍ਰਬੁੱਧ ਭਾਰਤ ਫਾਊਂਡੇਸ਼ਨ ਵਲੋਂ ਬਾਬਾ ਸਾਹਿਬ ਡਾ. ਅੰਬੇਡਕਰ ਜੀ ਨੂੰ ਸਮਰਪਿਤ 12ਵੀਂ ਪ੍ਰਤੀਯੋਗਿਤਾ ਅੱਜ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com