ਤਲਵੰਡੀ ਸਾਬੋ ਪੁਲਿਸ ਤੇ ਨਾਜਾਇਜ ਹਿਰਾਸਤ ਵਿੱਚ ਰੱਖਣ ਦਾ ਦੋਸ਼। ਐਸ. ਐੱਚ. ਓ. ਨੇ ਕਿਹਾ ਮਾਮਲਾ ਲੈਣ ਦੇਣ ਦਾ

GURJANT SINGH, BATHINDA
ਤਲਵੰਡੀ ਸਾਬੋ 31 ਅਕਤੂਬਰ (ਗੁਰਜੰਟ ਸਿੰਘ ਨਥੇਹਾ )- ਨਜ਼ਦੀਕੀ ਪਿੰਡ ਸੇਖਪੁਰਾ ਤੋਂ ਕੱਲ ਬਾਅਦ ਦੁਪਹਿਰ ਤਿੰਨ ਵਜੇ ਘਰੋਂ ਚੁੱਕੇ ਵਿਅਕਤੀ ਦੀ ਤਲਵੰਡੀ ਸਾਬੋ ਪੁਲਿਸ ਤੇ ਕੋਈ ਉੱਘ ਸੁੱਘ ਨਾ ਦੇਣ ਦਾ ਦੋਸ਼ ਲਾਉਂਦਿਆਂ ਲੜਕੇ ਦੇ ਮਾਪਿਆਂ ਨੇ ਦੋਸ਼

ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਸਮਾਗਮ ਮੌਕੇ ਇੰਟਰਨੈਸ਼ਨਲ ਪੰਥਕ ਦਲ ਵੱਲੋਂ ਸ਼ਹੀਦ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

GURJANT SINGH, BATHINDA
ਤਲਵੰਡੀ ਸਾਬੋ, 31 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਿਆਂ ਉੱਤੇ ਜੂਨ 1984 ਵਿੱਚ ਫੌਜੀ ਹਮਲਾ ਕਰਵਾਉਣ ਦੀ ਦੋਸ਼ੀ ਭਾਰਤ ਦੀ ਪੂਰਵ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਖਾਲਸਾਈ ਸਿਧਾਂਤਾਂ ਮੁਤਾਬਕ ਸਜ਼ਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਆਯੋਜਿਤ ਅਰਦਾਸ ਦਿਵਸ ਵਿੱਚ ਹਜਾਰਾਂ ਵਰਕਰ ਤੇ ਸੰਗਤਾਂ ਕਰਨਗੀਆਂ ਸ਼ਿਰਕਤ- ਸਿੱਧੂ।

GURJANT SINGH, BATHINDA
ਤਲਵੰਡੀ ਸਾਬੋ, 31 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਨਵੰਬਰ 1984 ਵਿੱਚ ਦੇਸ਼ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖਾਂ ਦੇ ਕੀਤੇ ਗਏ ਕਤਲੇਆਮ ਦੇ ਪੀੜਿਤ ਸਿੱਖਾਂ, ਬੀਬੀਆਂ ਅਤੇ

ਗੁਰੂ ਹਰਗੋਬਿੰਦ ਪਬਲਿਕ ਸਕੂਲ ਲਹਿਰੀ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦਿਅਕ ਟੂਰ।

GURJANT SINGH, BATHINDA
ਤਲਵੰਡੀ ਸਾਬੋ, 31 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ ਭਾਰਤ ਦੀ ਸੰਸਕ੍ਰਿਤੀ, ਸੱਭਿਆਚਾਰ ਅਤੇ ਭੂਗੋਲਿਕ ਸਥਿਤੀ ਤੋਂ ਜਾਣੂ ਕਰਵਾਉਣ ਦੇ ਆਸ਼ੇ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਟੂਰ ਇੰਚਾਰਜ ਗੁਰਜੰਟ ਸਿੰਘ,

ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਫਾਈਨ ਆਰਟ ਵਿਭਾਗ ਵੱਲੋਂ ਪੇਟਿੰਗਜ਼ ਮੁਕਾਬਲੇ ਆਯੋਜਤ

GURJANT SINGH, BATHINDA
ਤਲਵੰਡੀ ਸਾਬੋ, 31 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਪੜ੍ਹਾਈ ਸਾਹਿਤ ਖੇਡਾਂ ਤੇ ਸਭਿਆਚਾਰਕ ਖੇਤਰ ਅੰਦਰ ਅਨੇਕਾਂ ਬੁਲੰਦੀਆਂ ਪੁੱਟ ਰਹੀ ਸੂਬੇ ਦੀ ਸਿਰਮੌਰ ਵਿਦਿਅਕ ਸੰਸਥਾ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਪਿਛਲੇ ਦਿਨੀ ਫਾਈਨ

ਝੋਨਾ ਕੱਟਦੇ ਸਮੇਂ ਬਿਜਲੀ ਦੀਆਂ ਤਾਰਾਂ ਨਾਲ ਲੱਗੀ ਕੰਬਾਈਨ,ਮਜਦੂਰ ਦੀ ਮੌਤ।

GURJANT SINGH, BATHINDA
ਤਲਵੰਡੀ ਸਾਬੋ, 31 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਲੇਲੇਵਾਲਾ ਵਿਖੇ ਖੇਤ ਵਿੱਚੋਂ ਲੰਘਦੀ ਬਿਜਲੀ ਤਾਰ ਦਾ ਕਰੰਟ ਝੋਨਾ ਕੱਟਦੇ ਸਮੇਂ ਕੰਬਾਈਨ ਵਿੱਚ ਆਉੇਣ ਨਾਲ ਇੱਕ ਗਰੀਬ ਮਜਦੂਰ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਮਿਲੀ ਹੈ।

ਕਰਜੇ ਦੇ ਬੋਝ ਥੱਲੇ ਦੱਬੇ ਇੱਕ ਹੋਰ ਕਿਸਾਨ ਨੇ ਕੀਟਨਾਸ਼ਕ ਪੀ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ।

GURJANT SINGH, BATHINDA
ਤਲਵੰਡੀ ਸਾਬੋ, 31 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਇੱਕ ਪਾਸੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਭਾਂਵੇ ਕਿਸਾਨਾਂ ਦੀ ਕਰਜਾ ਮੁਆਫੀ ਦੀ ਗੱਲ ਕੀਤੀ ਜਾ ਰਹੀ ਹੈ ਪ੍ਰੰਤੂ ਚੋਣਾਂ ਸਮੇਂ ਸੰਪੂਰਨ ਕਰਜਾ ਮੁਆਫੀ ਤੋਂ ਪਿੱਛੇ ਹਟ ਜਾਣ ਕਾਰਣ ਸੂਬੇ

ਵਿਆਹ ਦੀ ਵਰ੍ਹੇਗੰਢ ਮਨਾਈ

RAJESH DEHRA, RAJPURA
ਰਾਜਪੁਰਾ : 28 ਅਕਤੂਬਰ (ਰਾਜੇਸ਼ ਡੇਹਰਾ) ਗੁਰਿੰਦਰ ਸਿੰਘ ਪਤਨੀ ਅਮਨਦੀਪ ਕੋਰ ਵਾਸੀ ਰਾਜਪੁਰਾ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ।ਪੰਜਾਬ ਇੰਫੋਲਾਇਨ ਵਲੋਂ ਲੱਖ ਲੱਖ ਵਧਾਈ।


ਪਰਮਵੀਰ ਪਬਲੀਕੇਸ਼ਨਜ ਦੀਆਂ ਕਿਤਾਬਾਂ ਤੇ ਲਗੇ ਬੈਨ- ਗੁਰਪ੍ਰੀਤ ਸਿੰਘ ਧਮੋਲੀ

RAJESH DEHRA, RAJPURA
ਰਾਜਪੁਰਾ (ਰਾਜੇਸ਼ ਡੇਹਰਾ) ਰਾਜਪੁਰਾ ਦੇ ਕਈ ਸਕੂਲਾਂ ਵਿਚ ਪਰਮਵੀਰ ਪਬਲੀਕੇਸ਼ਨਜ ਦੀਆਂ ਕਿਤਾਬਾਂ ਲੱਗੀਆਂ ਹਨ ਜਿਨ੍ਹਾਂ ਵਿਚ ਬਹੁਤ ਗਲਤੀਆਂ ਹਨ ਇੱਥੋਂ ਤੱਕ ਕਿ ਪਰਮਵੀਰ ਪੰਜਾਬੀ ਭਾਸ਼ਾ ਦਾ ਵਿਆਕਰਣ-6 ਵਿੱਚ ਬਹੁਤ ਗਲਤੀਆਂ ਦੇ ਨਾਲ ਸਰਕਾਰ ਨੂੰ

ਕਰਵਾਚੌਥ ਮੌਕੇ ਲੱਗੀਆਂ ਬਾਜ਼ਾਰ ‘ਚ ਰੌਣਕਾਂ

MAHESH JINDAL, DHURI
ਧੂਰੀ,26 ਅਕਤੂਬਰ (ਮਹੇਸ਼)- ਕਰਵਾਚੌਥ ਵਾਲੇ ਦਿਨ ਸੁਹਾਗਣ ਆਪਣੇ ਸੁਹਾਗ ਲਈ ਕਰਵਾਚੌਥ ਦਾ ਵਰਤ ਰੱਖਦੀ ਹੈ। ਭਾਰਤੀ ਸਭਿਆਚਾਰ ‘ਚ ਹਰ ਵਰਤ ਦਾ ਆਪਣਾ ਮਹੱਤਵ ਹੈ ਪਰ ਸੁਹਾਗ ਦੀ ਲੰਮੀ ਉਮਰ ਲਈ ਕਰਵਾ-ਚੌਥ ਦਾ ਵਰਤ ਸਾਰੇ ਵਰਤਾਂ ਨਾਲੋਂ ਔਖਾ ਹੈ। ਜਿਸ

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com