ਸਿੱਖ ਫੌਰਮ ਵੱਲੋਂ ਸਮੂਹ ਪੰਥਕ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਏ ਗਏ। ਮੀਰੀ-ਪੀਰੀ ਮੁਤਾਬਕ ਰਾਜਨੀਤੀ ਧਰਮ ਦੇ ਅਧੀਨ ਚੱਲੇ: ਭਾਈ ਕਪਤਾਨ ਸਿੰਘ

GURJANT SINGH, BATHINDA
ਵੁਲਵਰਹੈਂਪਟਨ/ਬਠਿੰਡਾ/ਤਲਵੰਡੀ ਸਾਬੋ, 1 ਅਕਤੂਬਰ (ਗੁਰਜੰਟ ਸਿੰਘ ਨਥੇਹਾ)-ਸਿੱਖ ਪੰਥ ਦੇ ਪੁਰਾਤਨ ਅਤੇ ਵਰਤਮਾਨ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਸਿੱਖ ਫੌਰਮ ਯੂ.ਕੇ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ

ਦੰਦਾਂ ਦੀ ਸੰਭਾਲ ਲਈ ਡੈਂਟਲ ਪੰਦਰਵਾੜੇ ਦੀ ਸ਼ੁਰੂਆਤ 3 ਅਕਤੂਬਰ ਤੋਂ।

GURJANT SINGH, BATHINDA
ਤਲਵੰਡੀ ਸਾਬੋ, 1 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਸਿਵਲ ਸਰਜਨ ਬਠਿੰਡਾ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫਸਰ ਤਲਵੰਡੀ ਸਾਬੋ ਡਾ. ਦਰਸ਼ਨ ਕੌਰ ਦੀ ਸੁਚੱਜੀ ਅਗਵਾਈ ਵਿਚ ਡੈਂਟਲ ਪੰਦਰਵਾੜਾ 3 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ । ਇਸ

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਇੰਸਟੀਚਿਊਟ ਆਫ ਹੋਟਲ ਮੈਨੇਜਮੇਂਟ ਵੱਲੋਂ 'ਵਰਲਡ ਟੂਰਿਜਮ' ਹਫਤੇ ਦੌਰਾਨ ਸ਼ੈੱਫ ਮੁਕਾਬਲਾ ਆਯੋਜਤ।

GURJANT SINGH, BATHINDA
ਤਲਵੰਡੀ ਸਾਬੋ, 1 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਇੰਸਟੀਚਿਊਟ ਆਫ ਹੋਟਲ ਮੈਨੇਜਮੇਂਟ ਵੱਲੋਂ 'ਵਰਲਡ ਟੂਰਿਜ਼ਮ ਹਫਤੇ ' ਦੌਰਾਨ ਵੱਖ ਵੱਖ ਕਾਲਜਾਂ ਦੇ ਸ਼ੈੱਫ ਮੁਕਾਬਲੇ ਆਯੋਜਤ ਕਰਵਾਏ ਗਏ ਜਿਸ ਵਿੱਚ

ਪਿਤਾ ਜੀ ਦੀ ਯਾਦ ਵਿੱਚ ਸਕੂਲ ਨੂੰ ਕੰਪਿਊਟਰ, ਪ੍ਰਿੰਟਰ ਅਤੇ ਐਲ.ਈ.ਡੀ. ਭੇਂਟ।

GURJANT SINGH, BATHINDA
ਤਲਵੰਡੀ ਸਾਬੋ, 1 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਪਿੰਡ ਮਾਨਵਾਲਾ ਵਿਖੇ ਚਾਨਾ ਪਰਿਵਾਰ ਵੱਲੋਂ ਆਪਣੇ ਪਿਤਾ ਸਵ: ਸਰਦਾਰ ਪਿਆਰ ਸਿੰਘ ਚਾਨਾ ਦੀ ਯਾਦ ਵਿੱਚ ਸਰਕਾਰੀ ਸਕੂਲ ਮਾਨਵਾਲਾ ਨੂੰ ਦੋ ਕੰਪਿਊਟਰ, ਇੱਕ ਪ੍ਰਿੰਟਰ ਅਤੇ ਇੱਕ ਐਲ.ਈ.ਡੀ. ਭੇਂਟ

ਥਾਣਾ ਮੁਖੀ ਤੇ ਧਮਕਾਉਣ ਦੇ ਦੋਸ਼ ਲਾਉਦਿਆਂ ਮਜਦੂਰ ਮੁਕਤੀ ਮੋਰਚੇ ਨੇ ਥਾਣੇ ਅੱਗੇ ਕੀਤਾ ਰੋਸ ਪ੍ਰਦਰਸ਼ਨ।

GURJANT SINGH, BATHINDA
ਤਲਵੰਡੀ ਸਾਬੋ, 1 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਪਿਛਲੇ ਸਮੇਂ ਵਿੱਚ ਚਿੱਟੇ ਦੀ ਭੇਂਟ ਚੜਨ ਕਰਕੇ ਮੌਤ ਦੇ ਮੂੰਹ ਜਾ ਪਏ ਸਥਾਨਕ ਨਗਰ ਦੇ ਇੱਕ ਮੁਸਲਿਮ ਨੌਜਵਾਨ ਦੇ ਪਰਿਵਾਰ ਨੂੰ ਇਨਸਾਫ ਦੁਆਉਣ ਦੇ ਮਕਸਦ ਨਾਲ ਥਾਣੇ ਗਏ ਮਜਦੂਰ ਮੁਕਤੀ ਮੋਰਚਾ

ਸਿਆਸੀ ਗਤੀਵਿਧੀਆਂ ਤੇਜ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਅਹੁਦੇਦਾਰਾਂ ਦੀ ਹੋਈ ਮੀਟਿੰਗ।

GURJANT SINGH, BATHINDA
ਤਲਵੰਡੀ ਸਾਬੋ, 1 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਜਿਲਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ ਉਪਰੰਤ ਹਲਕਾ ਤਲਵੰਡੀ ਸਾਬੋ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ ਕਰਨ ਦੇ ਮੰਤਵ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕੇ ਦੇ ਸਾਬਕਾ

ਸਾਬਕਾ ਮੁੱਖ ਮੰਤਰੀ ਪੰਜਾਬ ਸ.ਪ੍ਰਕਾਸ਼ ਸਿੰਘ ਬਾਦਲ ਕੱਲ 02.10.2018 ਨੂੰ ਪਹੁੰਚਣਗੇ ਰਾਜਪੁਰਾ

RAJESH DEHRA, RAJPURA
ਸਰਦਾਰ ਹਰਜੀਤ ਸਿੰਘ ਗਰੇਵਾਲ ਜੀ ਹਲਕਾ ਇੰਚਾਰਜ ਰਾਜਪੁਰਾ ਭਾਰਤੀ ਜਨਤਾ ਪਾਰਟੀ ਅਤੇ ਜਥੇਦਾਰ ਸੁਰਜੀਤ ਸਿੰਘ ਗੜੀ ਪ੍ਰਧਾਨ ਜਿਲਾ ਕਿਸਾਨ ਵਿੰਗ ਤੇ ਰਣਜੀਤ ਸਿੰਘ ਰਾਣਾ ਦੀ ਅਗੁਵਾਈ ਵਿਚ ਮਿੱਤੀ-02.10.2018 ਨੂੰ ਦੋਪਹਰ 3:00 ਵਜੇ ਮਯੂਰ ਹੋਟਲ

ਬਹਾਵਲਪੁਰ ਬਿਰਾਦਰੀ ਦਾ ਇਕੱਠਾ ਕੀਤਾ ਜਾਏਗਾ 150 ਸਾਲਾ ਇਤਿਹਾਸ

RAJESH DEHRA, RAJPURA
ਰਾਜਪੁਰਾ, 30 ਸਤੰਬਰ ( ਰਾਜੇਸ਼ ਡੇਹਰਾ) ਬਹਾਵਲਪੁਰੀ ਬਿਰਾਦਰੀ ਦੇ 150 ਸਾਲਾਂ ਇਤਿਹਾਸ ਨੂੰ ਹੁਣ ਇਕੱਠਾ ਕਰਦੇ ਹੋਏ ਨਾ ਸਿਰਫ ਕਿਤਾਬਾਂ ਦੇ ਰੂਪ ਵਿੱਚ ਤਿਆਰ ਕੀਤਾ ਜਾਏਗਾ, ਸਗੋਂ ਇਸ ਸਬੰਧੀ ਇੱਕ ਡਾਕੂਮੈਂਟਰੀ ਤਿਆਰ ਕਰਦੇ ਹੋਏ ਸਮਾਜ ਦੇ ਉਨ੍ਹਾਂ

ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਚੋਣਾਂ ਵਿਚ ਮਿਲੀ ਸ਼ਾਨਦਾਰ ਜਿੱਤ ਤੇ ਵਿਧਾਇਕ ਸ ਹਰਦਿਆਲ ਸਿੰਘ ਕੰਬੋਜ ਨੇ ਕੀਤਾ ਕਾਂਗਰਸੀ ਉਮੀਦਵਾਰ ਅਤੇ ਵਲੰਟੀਅਰਾਂ ਦਾ ਧੰਨਵਾਦ

RAJESH DEHRA, RAJPURA
ਰਾਜਪੁਰਾ (ਰਾਜੇਸ਼ ਡਾਹਰਾ) ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਮਿਲੀ ਸ਼ਾਨਦਾਰ ਜਿਤ ਤੇ ਅੱਜ ਹਲਕਾ ਵਿਧਾਇਕ ਸ ਹਰਦਿਆਲ ਸਿੰਘ ਕੰਬੋਜ ਨੇ ਰਾਜਪੁਰਾ ਦੇ ਇਕ ਨਿਜੀ ਪੈਲੇਸ ਵਿਚ ਸਾਰੇ 24 ਜੇਤੂ ਉਮੀਦਵਾਰਾਂ ਦਾ

ਇੰਟਰਨੈਸ਼ਨਲ ਪੰਥਕ ਦਲ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਪ੍ਚਾਰ ਲਹਿਰ ਨਿਰੰਤਰ ਸਰਗਰਮ।

GURJANT SINGH, BATHINDA
ਤਲਵੰਡੀ ਸਾਬੋ, 29 ਸਤੰਬਰ (ਗੁਰਜੰਟ ਸਿੰਘ ਨਥੇਹਾ)- "ਗੁਰੂ ਦਰ ਉੱਤੇ ਚਤੁਰਾਈਆਂ ਨਹੀਂ ਬਲਕਿ ਸ਼ਰਧਾ ਅਤੇ ਭੋਲਾਪਨ ਪ੍ਰਵਾਨ ਹੁੰਦਾ ਹੈ। ਸਿਰਫ ਬਾਹਰੀ ਕਿਤਾਬੀ ਜਾਣਕਾਰੀ ਮਨੁੱਖ ਨੂੰ ਨਿਰਾ ਤਰਕਵਾਦੀ ਅਤੇ ਸ਼ਰਧਾਹੀਣ ਬਣਾ ਦਿੰਦੀ ਹੈ, ਕਿਤਾਬੀ

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com