ਪੰਜਾਬ

748 published stories
ਅਕਾਲ ਯੂਨੀਵਰਸਿਟੀ ਵਿਖੇ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਉਤਸ਼ਾਹ ਨਾਲ ਮਨਾਇਆ।

ਅਕਾਲ ਯੂਨੀਵਰਸਿਟੀ ਵਿਖੇ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਉਤਸ਼ਾਹ ਨਾਲ ਮਨਾਇਆ।

Sep 09, 2026 03:39 PM (Asia/Kolkata)

ਤਲਵੰਡੀ ਸਾਬੋ, 09 ਸਤੰਬਰ (ਗੁਰਜੰਟ ਸਿੰਘ ਨਥੇਹਾ)- ਅਕਾਲ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ 'ਵਿਸ਼ਵ ਫਿਜ਼ੀਓਥੈਰੇਪੀ ਦਿਵਸ 2026' ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਵਿਭਾਗੀ ਕੋਆਰਡੀਨੇਟਰਾਂ ਡਾ. ਰਿਤੂ  ਅਤੇ ਡਾ. ਨਵਜੋਤ ਕੌਰ  ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ 100 ਤੋਂ ਵੱਧ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਸਿਹਤ ਸੰਭਾਲ...

ਅੰਮ੍ਰਿਤਸਰ BRTS ਪ੍ਰੋਜੈਕਟ ਹੋਵੇਗਾ ਡਿਸਮੈਂਟਲ, ਸੜਕਾਂ ਵਿਚਕਾਰ ਬਣਿਆ ਕੋਰੀਡੋਰ ਤੇ ਪਲੇਟਫਾਰਮ ਹਟਣਗੇ

ਅੰਮ੍ਰਿਤਸਰ BRTS ਪ੍ਰੋਜੈਕਟ ਹੋਵੇਗਾ ਡਿਸਮੈਂਟਲ, ਸੜਕਾਂ ਵਿਚਕਾਰ ਬਣਿਆ ਕੋਰੀਡੋਰ ਤੇ ਪਲੇਟਫਾਰਮ ਹਟਣਗੇ

Sep 09, 2026 02:43 PM (Asia/Kolkata)

ਕਰੀਬ 600 ਕਰੋੜ ਦੇ ਪ੍ਰੋਜੈਕਟ ਦੀ ਥਾਂ 100 ਈ-ਬੱਸਾਂ ਆਮ ਰੂਟਾਂ ’ਤੇ ਚਲਾਉਣ ਦੀ ਤਿਆਰੀਅੰਮ੍ਰਿਤਸਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ BRTS ਪ੍ਰੋਜੈਕਟ ਹੁਣ ਆਪਣੇ ਅੰਤਿਮ ਪੜਾਅ ਵਿੱਚ ਪਹੁੰਚ ਗਿਆ ਹੈ। ਸ਼ਹਿਰ ਦੀਆਂ ਸੜਕਾਂ ਵਿਚਕਾਰ ਬਣੇ BRTS ਕੋਰੀਡੋਰ ਨੂੰ ਡਿਸਮੈਂਟਲ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕੋਰੀਡੋਰ ਨਾਲ ਬਣੇ ਪਲੇਟਫਾਰਮ ਅਤੇ ਰੇਲਿੰਗ ਵੀ ਹਟਾਏ ਜਾਣਗੇ। ਸਰਕਾਰ ਦਾ ਦਾਅਵਾ ਹੈ ਕਿ ਕੋਰੀਡੋਰ ਹਟਣ ਤੋਂ ਬਾਅਦ ਸੜਕਾਂ ਖੁੱਲ੍ਹੀਆਂ ਹੋਣਗੀਆਂ...

Punjab ਦੇ ਇਸ ਜ਼ਿਲ੍ਹੇ ’ਚ 12 ਸਤੰਬਰ ਨੂੰ ਛੁੱਟੀ ਦਾ ਐਲਾਨ

Punjab ਦੇ ਇਸ ਜ਼ਿਲ੍ਹੇ ’ਚ 12 ਸਤੰਬਰ ਨੂੰ ਛੁੱਟੀ ਦਾ ਐਲਾਨ

Sep 09, 2026 02:32 PM (Asia/Kolkata)

Punjab ਦੇ ਇਸ ਜ਼ਿਲ੍ਹੇ ’ਚ 12 ਸਤੰਬਰ ਨੂੰ ਛੁੱਟੀ ਦਾ ਐਲਾਨਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ 12 ਸਤੰਬਰ 2026, ਸ਼ਨੀਵਾਰ ਨੂੰ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਇਹ ਸਥਾਨਕ ਛੁੱਟੀ ਐਲਾਨੀ ਗਈ ਹੈ।

Chandigarh ਰੇਲਵੇ ਸਟੇਸ਼ਨ ’ਤੇ ਕੱਲ੍ਹ ਤੋਂ 36 ਦਿਨਾਂ ਦਾ ਬਲਾਕ, 12 ਟਰੇਨਾਂ ਰੱਦ

Chandigarh ਰੇਲਵੇ ਸਟੇਸ਼ਨ ’ਤੇ ਕੱਲ੍ਹ ਤੋਂ 36 ਦਿਨਾਂ ਦਾ ਬਲਾਕ, 12 ਟਰੇਨਾਂ ਰੱਦ

Sep 09, 2026 11:09 AM (Asia/Kolkata)

Chandigarh ਰੇਲਵੇ ਸਟੇਸ਼ਨ ’ਤੇ ਕੱਲ੍ਹ ਤੋਂ 36 ਦਿਨਾਂ ਦਾ ਬਲਾਕ, 12 ਟਰੇਨਾਂ ਰੱਦਕਈ ਟਰੇਨਾਂ ਅੰਬਾਲਾ ਤੇ ਮੁਹਾਲੀ ਤੋਂ ਚੱਲਣਗੀਆਂ, 20 ਟਰੇਨਾਂ ਦੇ ਪਲੇਟਫਾਰਮ ਵੀ ਬਦਲੇਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਪੁਨਰ ਨਿਰਮਾਣ ਕਾਰਨ ਆਉਣ ਵਾਲੇ ਦਿਨਾਂ ਵਿੱਚ ਰੇਲ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰੇਲਵੇ ਨੇ ਨਿਰਮਾਣ ਕਾਰਜ ਲਈ 36 ਦਿਨਾਂ ਦਾ ਬਲਾਕ ਮਨਜ਼ੂਰ ਕੀਤਾ ਹੈ। ਇਹ ਕੰਮ ਤਿੰਨ ਪੜਾਵਾਂ ਵਿੱਚ ਪੂਰਾ ਕੀਤਾ ਜਾਵੇਗਾ। ਇਸ ਦੌਰਾਨ ਸਟੇਸ਼ਨ...

11 ਸਤੰਬਰ ਨੂੰ ਬਾਰ ਐਸੋਸੀਏਸ਼ਨਾਂ ਦੀਆਂ ਚੋਣਾਂ, ਆਇਲੂ ਪੰਜਾਬ ਨੇ ਕੀਤੀ ਸੰਘਰਸ਼ੀ ਉਮੀਦਵਾਰਾਂ ਦੀ ਹਮਾਇਤ ਦੀ ਅਪੀਲ

11 ਸਤੰਬਰ ਨੂੰ ਬਾਰ ਐਸੋਸੀਏਸ਼ਨਾਂ ਦੀਆਂ ਚੋਣਾਂ, ਆਇਲੂ ਪੰਜਾਬ ਨੇ ਕੀਤੀ ਸੰਘਰਸ਼ੀ ਉਮੀਦਵਾਰਾਂ ਦੀ ਹਮਾਇਤ ਦੀ ਅਪੀਲ

Sep 09, 2026 11:02 AM (Asia/Kolkata)

ਵਕੀਲਾਂ ਦੀਆਂ ਚੋਣਾਂ ’ਚ ਸਾਫ਼ ਅਕਸ ਤੇ ਸੰਘਰਸ਼ੀ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ: ਆਇਲੂ ਪੰਜਾਬਇਨ੍ਹਾਂ ਚੋਣਾਂ ਵਿੱਚ ਇਸਤਰੀਆਂ ਦਾ ਰਾਖਵਾਂਕਰਨ ਸ਼ਲਾਘਾਯੋਗ: ਦਲਿਓ/ਧੀਰਜਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਆਲ ਇੰਡੀਆ ਲਾਇਰਜ਼ ਯੂਨੀਅਨ (ਆਇਲੂ) ਪੰਜਾਬ ਇਕਾਈ ਨੇ ਸੂਬੇ ਭਰ ਵਿੱਚ 11 ਸਤੰਬਰ ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਬਾਰ ਐਸੋਸੀਏਸ਼ਨਾਂ ਵਿੱਚ ਪ੍ਰਧਾਨ, ਸਕੱਤਰ ਅਤੇ ਹੋਰ ਅਹੁਦੇਦਾਰਾਂ ਦੀਆਂ ਹੋਣ ਵਾਲੀਆਂ ਚੋਣਾਂ ਸਬੰਧੀ ਸਮੁੱਚੇ ਵਕੀਲ ਭਾਈਚਾਰੇ ਨੂੰ ਅਪੀਲ ਕੀਤੀ ਹੈ। ਯੂਨੀਅਨ...

12 ਸਤੰਬਰ ਤੋਂ ਖੁੱਲ੍ਹੇ ’ਚ ਕੂੜਾ ਸੁੱਟਣ ਵਾਲਿਆਂ ’ਤੇ ਸਖ਼ਤੀ, ਲੱਗੇਗਾ 2 ਹਜ਼ਾਰ ਰੁਪਏ ਜੁਰਮਾਨਾ

12 ਸਤੰਬਰ ਤੋਂ ਖੁੱਲ੍ਹੇ ’ਚ ਕੂੜਾ ਸੁੱਟਣ ਵਾਲਿਆਂ ’ਤੇ ਸਖ਼ਤੀ, ਲੱਗੇਗਾ 2 ਹਜ਼ਾਰ ਰੁਪਏ ਜੁਰਮਾਨਾ

Sep 09, 2026 10:53 AM (Asia/Kolkata)

12 ਸਤੰਬਰ ਤੋਂ ਖੁੱਲ੍ਹੇ ’ਚ ਕੂੜਾ ਸੁੱਟਣ ਵਾਲਿਆਂ ’ਤੇ ਸਖ਼ਤੀ, ਲੱਗੇਗਾ 2 ਹਜ਼ਾਰ ਰੁਪਏ ਜੁਰਮਾਨਾਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਹੁਣ ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਦੇ ਫੈਸਲੇ ਮੁਤਾਬਕ 12 ਸਤੰਬਰ ਤੋਂ ਖੁੱਲ੍ਹੇ ਵਿੱਚ ਕੂੜਾ ਸੁੱਟਦੇ ਫੜੇ ਜਾਣ ’ਤੇ 2 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਜੇਕਰ ਕੋਈ ਵਿਅਕਤੀ ਦੂਜੀ ਵਾਰ ਇਹ ਉਲੰਘਣਾ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਕੇਸ ਵੀ ਦਰਜ ਕੀਤਾ ਜਾਵੇਗਾ।ਸਰਕਾਰ ਨੇ...

ਹਿਮਾਚਲ ਦੇ ਸੋਲਨ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ, 5 ਵਿਦਿਆਰਥੀਆਂ ’ਤੇ ਕਾਰਵਾਈ

ਹਿਮਾਚਲ ਦੇ ਸੋਲਨ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ, 5 ਵਿਦਿਆਰਥੀਆਂ ’ਤੇ ਕਾਰਵਾਈ

Sep 08, 2026 10:38 AM (Asia/Kolkata)

ਬੋਰਡਿੰਗ ਸਕੂਲ ’ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, 5 ਵਿਦਿਆਰਥੀ ਸਸਪੈਂਡ; ਸਾਰੇ ਪੰਜਾਬ ਦੇਚੰਡੀਗੜ੍ਹ, 8 ਸਤੰਬਰ: ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਬੋਰਡਿੰਗ ਸਕੂਲ ਵਿੱਚ ਸਿੱਖ ਵਿਦਿਆਰਥੀ ਨਾਲ ਰੈਗਿੰਗ ਦੇ ਮਾਮਲੇ ਵਿੱਚ 5 ਵਿਦਿਆਰਥੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਸਾਰੇ ਵਿਦਿਆਰਥੀ ਪੰਜਾਬ ਦੇ ਦੱਸੇ ਜਾ ਰਹੇ ਹਨ ਅਤੇ 11ਵੀਂ ਤੇ 12ਵੀਂ ਜਮਾਤ ਵਿੱਚ ਪੜ੍ਹਦੇ ਹਨ। ਰੈਗਿੰਗ ਦਾ ਸ਼ਿਕਾਰ ਹੋਇਆ ਵਿਦਿਆਰਥੀ ਵੀ ਪੰਜਾਬ ਦਾ ਹੈ ਅਤੇ ਉਹ ਨੌਵੀਂ ਜਮਾਤ ਵਿੱਚ ਪੜ੍ਹਦਾ ਹੈ।ਪੁਲਿਸ ਨੇ...

ਦਿੱਲੀ PG ਹਾਦਸੇ ਤੋਂ ਬਾਅਦ MCD ਦਾ ਵੱਡਾ ਕਦਮ, ਹੁਣ ਸਾਰੀਆਂ ਇਮਾਰਤਾਂ ਦੀ ਹੋਵੇਗੀ ਜਾਂਚ

ਦਿੱਲੀ PG ਹਾਦਸੇ ਤੋਂ ਬਾਅਦ MCD ਦਾ ਵੱਡਾ ਕਦਮ, ਹੁਣ ਸਾਰੀਆਂ ਇਮਾਰਤਾਂ ਦੀ ਹੋਵੇਗੀ ਜਾਂਚ

Sep 08, 2026 10:30 AM (Asia/Kolkata)

ਦਿੱਲੀ PG ਹਾਦਸੇ ਤੋਂ ਬਾਅਦ MCD ਦਾ ਵੱਡਾ ਕਦਮ, ਹੁਣ ਸਾਰੀਆਂ ਇਮਾਰਤਾਂ ਦੀ ਹੋਵੇਗੀ ਜਾਂਚਚੰਡੀਗੜ੍ਹ, 8 ਸਤੰਬਰ: ਦਿੱਲੀ ਦੇ ਸਤਿਆ ਨਿਕੇਤਨ ਵਿੱਚ ਇਮਾਰਤ ਹਾਦਸੇ ਤੋਂ ਬਾਅਦ ਨਗਰ ਨਿਗਮ (MCD) ਨੇ ਪੂਰੀ ਦਿੱਲੀ ਵਿੱਚ ਇਮਾਰਤਾਂ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। MCD ਨੇ ਸਾਰੇ ਜ਼ੋਨਾਂ ਦੇ ਬਿਲਡਿੰਗ ਵਿਭਾਗ ਨਾਲ ਸਬੰਧਤ ਐਗਜ਼ੀਕਿਊਟਿਵ ਇੰਜੀਨੀਅਰਾਂ ਨੂੰ ਆਪਣੇ-ਆਪਣੇ ਇਲਾਕਿਆਂ ਵਿੱਚ ਇਮਾਰਤਾਂ ਦਾ ਨਿਰੀਖਣ ਕਰਕੇ 10 ਸਤੰਬਰ ਤੱਕ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।ਸਤਿਆ ਨਿਕੇਤਨ ਹਾਦਸੇ ਤੋਂ ਬਾਅਦ...

ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਦਾ ਵੱਡਾ ਫ਼ੈਸਲਾ, 133 ਪੀੜਤਾਂ ਲਈ ਬਦਲਵੀਂ ਜ਼ਮੀਨ ਦਾ ਰਾਹ ਸਾਫ਼

ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਦਾ ਵੱਡਾ ਫ਼ੈਸਲਾ, 133 ਪੀੜਤਾਂ ਲਈ ਬਦਲਵੀਂ ਜ਼ਮੀਨ ਦਾ ਰਾਹ ਸਾਫ਼

Sep 08, 2026 10:22 AM (Asia/Kolkata)

ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਦਾ ਵੱਡਾ ਫ਼ੈਸਲਾ, 133 ਪੀੜਤਾਂ ਲਈ ਬਦਲਵੀਂ ਜ਼ਮੀਨ ਦਾ ਰਾਹ ਸਾਫ਼ਚੰਡੀਗੜ੍ਹ, 8 ਸਤੰਬਰ: ਆਪ੍ਰੇਸ਼ਨ ਬਲੂ ਸਟਾਰ ਦੌਰਾਨ ਅੰਮ੍ਰਿਤਸਰ ਵਿੱਚ ਦੁਕਾਨਾਂ ਅਤੇ ਕਾਰੋਬਾਰ ਗੁਆਉਣ ਵਾਲੇ 133 ਪੀੜਤਾਂ ਦੀ 42 ਸਾਲ ਪੁਰਾਣੀ ਉਡੀਕ ਹੁਣ ਖ਼ਤਮ ਹੋਣ ਦੇ ਰਾਹ ’ਤੇ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੀੜਤਾਂ ਨੂੰ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੂੰ ਮਾਲ ਮੰਡੀ ਵਿੱਚ ਪ੍ਰਭਾਵਿਤ ਲੋਕਾਂ ਨੂੰ 1988 ਦੇ ਕੋਰੀਡੋਰ ਪ੍ਰੋਜੈਕਟ ਤਹਿਤ ਤੈਅ 1,000 ਰੁਪਏ ਪ੍ਰਤੀ ਗਜ਼...

ਸੁਨਾਮ ਦੇ ਸ਼ੇਰੋਂ ਪਿੰਡ ’ਚ ਸਿੱਖ ਨੌਜਵਾਨ ਨਾਲ ਕਥਿਤ ਪੁਲਿਸ ਤਸ਼ੱਦਦ ’ਤੇ Misl Satluj ਦਾ ਰੋਸ

ਸੁਨਾਮ ਦੇ ਸ਼ੇਰੋਂ ਪਿੰਡ ’ਚ ਸਿੱਖ ਨੌਜਵਾਨ ਨਾਲ ਕਥਿਤ ਪੁਲਿਸ ਤਸ਼ੱਦਦ ’ਤੇ Misl Satluj ਦਾ ਰੋਸ

Sep 04, 2026 12:35 PM (Asia/Kolkata)

 Misl Satluj Party ਦੇ ਪ੍ਰਧਾਨ ਅਜੈਪਾਲ ਸਿੰਘ ਬਰਾੜ ਨੇ ਸੁਨਾਮ ਦੇ ਸ਼ੇਰੋਂ ਪਿੰਡ ਵਿੱਚ ਪੰਜਾਬ ਪੁਲਿਸ ਵੱਲੋਂ ਇੱਕ ਸਿੱਖ ਨੌਜਵਾਨ ਨਾਲ ਕਥਿਤ ਤੌਰ ’ਤੇ ਕੀਤੇ ਗਏ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਾਮਲੇ ਵਿੱਚ ਕਥਿਤ ਤੌਰ ’ਤੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।ਅਜੈਪਾਲ ਸਿੰਘ ਬਰਾੜ ਨੇ ਕਿਹਾ ਕਿ ਸੁਨਾਮ ਦੇ ਸ਼ੇਰੋਂ ਪਿੰਡ ਦੇ ਸਿੱਖ ਨੌਜਵਾਨ...