ਗੋਲਡੀ ਬਰਾੜ FBI ਦੀ ਟੌਪ-10 ਮੋਸਟ ਵਾਂਟੇਡ ਸੂਚੀ ’ਚ ਸ਼ਾਮਲ, ਗ੍ਰਿਫ਼ਤਾਰੀ ਲਈ 1 ਮਿਲੀਅਨ ਡਾਲਰ ਦਾ ਇਨਾਮ
ਅਮਰੀਕੀ ਜਾਂਚ ਏਜੰਸੀ ਐਫਬੀਆਈ (FBI) ਨੇ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਨੂੰ ਆਪਣੀ Ten Most Wanted Fugitives ਸੂਚੀ ਵਿੱਚ ਸ਼ਾਮਲ ਕੀਤਾ ਹੈ। FBI ਨੇ ਉਸ ਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ 1 ਮਿਲੀਅਨ ਡਾਲਰ ਤੱਕ ਦੇ ਇਨਾਮ ਦਾ ਐਲਾਨ ਕੀਤਾ ਹੈ। FBI ਨੇ ਇਹ ਕਾਰਵਾਈ 28 ਸਤੰਬਰ 2026 ਨੂੰ ਕੀਤੀ।ਉੱਤਰੀ ਅਮਰੀਕਾ ’ਚ Lawrence Bishnoi Organized Crime Group ਨਾਲ ਜੋੜਨ ਦਾ ਦੋਸ਼FBI ਮੁਤਾਬਕ ਸਤਿੰਦਰਜੀਤ ਸਿੰਘ ਨੂੰ ਉੱਤਰੀ ਅਮਰੀਕਾ ਵਿੱਚ Lawrence Bishnoi...