1 November 2018 ਦੀਆਂ ਖ਼ਬਰਾਂ

3 published stories

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਾਇਆ ਅਰਦਾਸ ਦਿਵਸ।

Nov 01, 2018 05:30 AM (Asia/Kolkata)

ਤਲਵੰਡੀ ਸਾਬੋ, 1 ਨਵੰਬਰ (ਗੁਰਜੰਟ ਸਿੰਘ ਨਥੇਹਾ)- ਨਵੰਬਰ 1984 ਵਿੱਚ ਦਿੱਲੀ ਵਿੱਚ ਦੇਸ਼ ਦੀ ਤਤਕਾਲੀ ਪ੍ਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਨਿਰਦੋਸ਼ ਸਿੱਖਾਂ ਦੇ ਕਤਲੇਆਮ ਵਿੱਚ ਮਾਰੇ ਗਏ ਸਿੱਖਾਂ, ਬੀਬੀਆਂ ਅਤੇ ਬੱਚਿਆਂ ਦੀ ਯਾਦ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਅਰਦਾਸ ਦਿਵਸ ਮਨਾਇਆ ਗਿਆ। ਸਭ ਤੋਂ ਪਹਿਲਾਂ ਤਖਤ ਸਾਹਿਬ ਦੇ ਗੁ: ਮਾਤਾ ਸਾਹਿਬ ਕੌਰ ਮਾਤਾ ਸੁੰਦਰ ਕੌਰ ਵਿਖੇ ਬੀਤੇ ਤਿੰਨ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਖਵਾਏ ਸ੍ਰੀ...

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਮਨਾਇਆ ਰਾਸ਼ਟਰੀ ਏਕਤਾ ਦਿਵਸ

Nov 01, 2018 05:30 AM (Asia/Kolkata)

ਤਲਵੰਡੀ ਸਾਬੋ, 1 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਵਿੱਦਿਅਕ ਸੰਸਥਾਂ ਮਾਤਾ ਸਾਹਿਬ ਕੌਰ ਗਰਲਜ਼ ਤਲਵੰਡੀ ਸਾਬੋ ਵਿਖੇ ਸਟੂਡੈਂਟ ਵੈਲਫੇਅਰ ਕਮੇਟੀ ਅਤੇ ਐਨ.ਐਸ.ਐਸ ਵਲੰਟੀਅਰਜ਼ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰਾਸ਼ਟਰੀ ਏਕਤਾ ਦਿਵਸ, ਜੋ ਕਿ ਸਰਦਾਰ ਵੱਲਭ ਭਾਈ ਪਟੇਲ ਦੇ ਸੌ ਸਾਲਾ ਜਨਮ ਦਿਨ ਦੀ ਵਰੇਗੰਢ ਨੂੰ ਸਮਰਪਿਤ ਸੀ। ਕਾਲਜ ਵਿਖੇ ਸਮੁੱਚੇ ਵਿਦਿਆਰਥੀਆਂ ਦੀ ਸਪੈਸ਼ਲ ਅਸੈਂਬਲੀ ਆਯੋਜਿਤ ਕੀਤੀ ਗਈ। ਵਲੰਟੀਅਰਜ਼ ਨੇ ਰਾਸ਼ਟਰੀ...

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ-ਏਕਤਾ ਰੈਲੀ ਕੱਢੀ।

Nov 01, 2018 05:30 AM (Asia/Kolkata)

ਤਲਵੰਡੀ ਸਾਬੋ, 1 ਨਵੰਬਰ (ਗੁਰਜੰਟ ਸਿੰਘ ਨਥੇਹਾ)- ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਰਾਸ਼ਟਰੀ ਸੇਵਾ ਯੋਜਨਾ ਦੀ ਅਗਵਾਈ ਵਿੱਚ ਸ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ ਗਿਆ। ਯੂਨੀਵਰਸਿਟੀ ਕਾਲਜ ਆਫ ਫੈਸ਼ਨ ਟੈਕਨਾਲੋਜੀਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਗੁਰੂ ਗੋਬਿੰਦ ਸਿੰਘ ਕਾਲਜ ਆਫ ਇੰਜੀਨੀਅਰਿੰਗ ਤੇ ਟੈਕਨਾਲੋਜੀ ਬੇਸਿਕ ਸਾਇੰਸਜ਼ ਕਾਲਜ ਗੁਰੂ ਗੋਬਿੰਦ ਸਿੰਘ ਕਾਲਜ ਆਫ ਐਜੂਕੇਸ਼ਨ ਯੂਨੀਵਰਸਿਟੀ ਕਾਲਜ ਆਫ ਕਾਮਰਸ ਤੇ ਮੈਨੇਜਮੈਂਟ ਦੇ ਵਿਦਿਆਰਥੀਆਂ ਵੱਲੋਂ ਦੇਸ਼ ਅੰਦਰ ਰਾਸ਼ਟਰੀ...

  • Previous
  • 1
  • Next