ਵਾਰਡ ਨੰਬਰ 1 ਤੋਂ ਆਜ਼ਾਦ ਉਮੀਦਵਾਰ ਸ਼੍ਰੀਮਤੀ ਨੀਤੂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
Feb 10, 2021 05:30 AM
(Asia/Kolkata)
ਦੋਰਾਹਾ,ਨਗਰ ਕੌਂਸਲ ਚੋਣਾਂ ਦੇ ਚੱਲਦੇ ਅੱਜ ਸਥਾਨਕ ਦੋਰਾਹਾ ਦੇ ਵਾਰਡ ਨੰਬਰ 1 ਤੋਂ ਆਜ਼ਾਦ ਉਮੀਦਵਾਰ ਸ਼੍ਰੀਮਤੀ ਨੀਤੂ ਸੁਪਤਨੀ ਸਵ: ਬੰਤ ਸਿੰਘ (ਸਾਬਕਾ ਕੌਂਸਲਰ) (ਚੋਣ ਨਿਸ਼ਾਨ ਟਰੈਕਟਰ) ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸ਼੍ਰੀਮਤੀ ਨੀਤੂ ਨੇ ਕਿਹਾ ਵਾਰਡ ਨੰਬਰ 1 ਦੇ ਵਾਸੀਆਂ ਵੱਲੋਂ ਪੂਰਨ ਸਹਿਯੋਗ ਮਿਲ ਰਿਹਾ ਹੈ ਜਿਸ ਦੇ ਚਲਦਿਆਂ ਉਹ ਵੀ ਲੋਕਾਂ ਦੇ ਕੰਮ ਪਹਿਲ ਦੇ ਅਧਾਰ ਤੇ ਹੱਲ ਕਰਵਾਉਣ ਲਈ ਵਚਨਬੱਧ ਹੋਣਗੇ ਅਤੇ ਵਾਰਡ ਦਾ ਵਿਕਾਸ ਪਹਿਲ ਦੇ ਅਧਾਰ...