24 August 2019 ਦੀਆਂ ਖ਼ਬਰਾਂ

6 published stories

ਪੰਜਾਬੀ ਗਾਇਕੀ ਦੇ ਖੇਤਰ ਵਿੱਚ ਬੁਲੰਦੀਆਂ ਨੂੰ ਛੂਹਣ ਵਾਲੀ ਗਾਇਕਾ ਰਜਨੀ ਜੈਨ ਆਰੀਆ

Aug 24, 2019 04:30 AM (Asia/Kolkata)

ਸਾਡੇ ਮਰਦ ਪ੍ਰਧਾਨ ਸਮਾਜ ਵਿੱਚ ਔਰਤ ਨੂੰ ਹੇਠਲੀ ਨਿਗ੍ਹਾ ਨਾਲ ਦੇਖਿਆ ਜਾਂਦਾ ਹੈ ਪਰ ਕੁਝ ਔਰਤਾਂ ਨੇ ਆਪਣੇ ਦ੍ਰਿੜ੍ਹ ਵਿਸ਼ਵਾਸ ਅਤੇ ਮਿਹਨਤ ਸਦਕਾ ਇਸ ਕਥਨ ਨੂੰ ਬਦਲ ਕੇ ਰੱਖ ਦਿੱਤਾ ਹੈ ਇਸੇ ਤਰ੍ਹਾਂ ਹੀ ਪੰਜਾਬੀ ਗਾਇਕੀ ਦੇ ਖੇਤਰ ਵਿੱਚ ਉੱਭਰਦਾ ਨਾਮ ਹੈ ਰਜਨੀ ਜੈਨ ਆਰੀਆ। ਜਿਸ ਦਾ ਜਨਮ ਪੰਜਾਬ ਦੇ ਮਹਾਂਨਗਰ ਲੁਧਿਆਣਾ ਵਿੱਚ ਪਿਤਾ ਸ੍ਰੀ ਹਰਿ ਕ੍ਰਿਸ਼ਨ ਦੇ ਘਰ ਤੇ ਮਾਤਾ ਸ੍ਰੀਮਤੀ ਤ੍ਰਿਪਤਾ ਜੈਨ ਦੀ ਕੁੱਖੋਂ ਹੋਇਆ। ਖੁੱਲ੍ਹੇ ਡੁੱਲ੍ਹੇ ਅਤੇ ਮਿਲਾਪੜੇ ਸੁਭਾਅ ਦੀ ਰਜਨੀ ਨੂੰ ਬਚਪਨ ਤੋਂ ਹੀ ਪੜ੍ਹਾਈ ਦੇ...

ਨਹੀਂ ਰਹੇ ਸਾਬਕਾ ਵਿੱਤ ਮੰਤਰੀ ਸ੍ਰੀ ਅਰੁਣ ਜੇਟਲੀ ਜੀ

Aug 24, 2019 04:30 AM (Asia/Kolkata)

ਭਾਰਤੀਯ ਜਨਤਾ ਪਾਰਟੀ ਦੇ ਕਦ੍ਦਾਵਰ ਨੇਤਾ ਅਤੇ ਭਾਰਤ ਦੇ ਸਾਬਕਾ ਵਿੱਤ ਮੰਤਰੀ ਸ੍ਰੀ ਅਰੁਣ ਜੇਟਲੀ ਜੀ ਨੇ ਅੱਜ ਦੁਨੀਆ ਨੂੰ ਸਦਾ ਲਈ ਅਲਵਿਦਾ ਕਹਿ ਦਿੱਤਾ ਹੈ l ਸ੍ਰੀ ਜੇਟਲੀ 66 ਸਾਲ ਦੇ ਸਨ ਅਤੇ ਅੱਜ 12 ਵੱਜ ਕੇ 7 ਮਿੰਟ ਤੇ ਉਹਨਾਂ ਨੇ ਦਿੱਲੀ ਦੇ ਏਮਜ਼ ਹਸਪਤਾਲ ਵਿਖੇ ਆਖਰੀ ਸਾਹ ਲਿੱਤਾ l ਉਹਨਾਂ ਨੂੰ ਸਾਹ ਲੈਣ ਵਿਚ ਤਕਲੀਫ਼ ਹੋਣ ਕਰਕੇ 9 ਅਗਸਤ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ l ਸ੍ਰੀ ਜੇਟਲੀ ਦੇ ਦਿਹਾਂਤ ਤੇ ਦੇਸ਼ ਦੇ ਰਾਸ਼ਟਰਪਤੀ, ਉਪ-ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਹੋਰ...

ਅਦਾਲਤੀ ਹੁਕਮਾਂ ਦੀ ਅਣਦੇਖੀ ਕਰਕੇ ਕੀਤਾ ਮਹਿਲਾ ਦੇ ਥਾਂ ਤੇ ਕਬਜ਼ਾ, ਐਸਐਸਪੀ ਵੱਲੋਂ ਅਰਜ਼ੀ ਮਾਰਕ ਕੀਤੇ ਜਾਣ ਪਿੱਛੋਂ ਵੀ ਔਰਤ ਦੇ ਹੱਥ ਖਾਲੀ ।

Aug 24, 2019 04:30 AM (Asia/Kolkata)

ਤਲਵੰਡੀ ਸਾਬੋ, 24 ਅਗਸਤ (ਗੁਰਜੰਟ ਸਿੰਘ ਨਥੇਹਾ)- ਇਹ ਸ਼ਾਇਦ ਸਰਕਾਰੀ ਸਰਪ੍ਰਸਤੀ ਵਾਲੇ ਅਹਿਲਕਾਰ ਵੱਲੋਂ ਥਾਪੜਾ ਪ੍ਰਾਪਤ ਇੱਕ ਭੂ ਮਾਫੀਆ ਗਰੋਹ ਦੀ ਕਥਿਤ ਗੁੰਡਾਗਰਦੀ ਦੀ ਵਜ੍ਹਾ ਹੀ ਹੈ ਕਿ ਤਲਵੰਡੀ ਸਾਬੋ ਵਿੱਚ ਇੱਕ ਸੱਤਰ ਸਾਲਾ ਦਲਿਤ ਔਰਤ ਨੂੰ ਨਾ ਸਿਰਫ ਉਸ ਦੇ ਦੋ ਮਰਲਿਆਂ ਦੇ ਇੱਕ ਪਲਾਟ ਵਿੱਚੋਂ ਧੱਕੇ ਨਾਲ ਬਾਹਰ ਕੱਢ ਕੇ ਮਕਾਨ ਉਸਾਰ ਦਿੱਤਾ ਗਿਆ ਹੈ ਸਗੋਂ ਪੀੜਤ ਮਹਿਲਾ ਦੀ ਬੇਨਤੀ ਉਪਰ ਅਦਾਲਤ ਵੱਲੋਂ ਦਿੱਤੇ ਸਟੇਟਸ ਕੋਅ ਦੇ ਹੁਕਮਾਂ ਦੀ ਕਾਪੀ ਜੋ ਝਗੜੇ ਵਾਲੀ ਜਗ੍ਹਾ ਪਰ ਚਿਪਕਾਈ ਗਈ ਸੀ ਨੂੰ...

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਖਸ਼ਬਾਜ਼ ਸਿੰਘ ਜਟਾਣਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ।

Aug 24, 2019 04:30 AM (Asia/Kolkata)

ਤਲਵੰਡੀ ਸਾਬੋ, 24 ਅਗਸਤ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੀ ਸੱਤਾਧਾਰੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਖੁਸ਼ਬਾਜ਼ ਸਿੰਘ ਜਟਾਣਾ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਇੱਕ ਸਮਾਗਮ ਸਥਾਨਕ ਨਗਰ ਪੰਚਾਇਤ ਦਫ਼ਤਰ ਵਿੱਚ ਰੱਖਿਆ ਗਿਆ ਜਿਸ ਵਿੱਚ ਹਲਕੇ ਦੇ ਪੰਚ,ਸਰਪੰਚ, ਨੰਬਰਦਾਰ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।ਇਸ ਮੌਕੇ ਸ ਜਟਾਣਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸੰਬੰਧਿਤ ਅਫਸਰਾਂ ਨੂੰ ਕਹਿ ਕੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਵੀ ਕਰਵਾਇਆ ਗਿਆ।...

ਹੜ੍ ਪ੍ਰਭਾਵਿਤ ਇਲਾਕੇ ਚ ਭੇਜਣ ਲਈ ਇਕੱਠੀਆਂ ਕੀਤੀਆਂ ਦਵਾਈਆਂ।

Aug 24, 2019 04:30 AM (Asia/Kolkata)

ਤਲਵੰਡੀ ਸਾਬੋ, 24 ਅਗਸਤ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਜਿੱਥੇ ਸਮਾਜ ਸੇਵਕਾਂ ਵੱਲੋਂ ਪਿੰਡਾਂ ਦੇ ਸਹਿਯੋਗ ਨਾਲ ਰਾਸ਼ਨ, ਕੱਪੜੇ ਅਤੇ ਡੰਗਰਾਂ ਦੇ ਹਰੇ ਚਾਰੇ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਉੱਥੇ ਅੱਜ ਤਲਵੰਡੀ ਸਾਬੋ ਹਲਕੇ ਦੇ ਉੱਘੇ ਸਮਾਜ ਸੇਵੀ ਜਸਪਾਲ ਸਿੰਘ ਗਿੱਲ ਦੀ ਅਗਵਾਈ ਵਿੱਚ ਹੜ੍ਹ ਪ੍ਰਭਾਵਿਤ ਖੇਤਰ ਦੇ ਵਸਨੀਕਾਂ ਨੂੰ ਵਾਤਾਵਰਣ ਦੀ ਖਰਾਬੀ ਅਤੇ ਹੜ੍ਹਾਂ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਦੇ ਮਕਸਦ ਨਾਲ ਸਥਾਨਕ ਦਵਾਈ ਵਿਕਰੇਤਾਵਾਂ ਦੇ ਸਹਿਯੋਗ...

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਧੂਮਧਾਮ ਨਾਲ ਮਨਾਈ ਕ੍ਰਿਸ਼ਨ ਜਨਮ ਅਸ਼ਟਮੀ

Aug 24, 2019 04:30 AM (Asia/Kolkata)

ਤਲਵੰਡੀ ਸਾਬੋ, 24 ਅਗਸਤ (ਗੁਰਜੰਟ ਸਿੰਘ ਨਥੇਹਾ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ ਫਾਇਨ ਆਰਟਸ ਵਿਖੇ ਯੋਗੀ ਰਾਜ ਭਗਵਾਨ ਸ੍ਰੀ ਕ੍ਰਿਸ਼ਨ ਦਾ ਜਨਮ ਦਿਹਾੜਾ ਬੜੇ ਚਾਵਾਂ ਮਲਾਰਾਂ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਤੇ ਫਾਇਨ ਆਰਟ ਕਾਲਜ ਦੇ ਮੁਖੀ ਪ੍ਰੋ. ਕੰਵਲਜੀਤ ਕੌਰ ਦੀ ਰਹਿਨੁਮਾਈ ਹੇਠ ਪੇਂਟਿੰਗ ਮੁਕਾਬਲੇ ਕਰਵਾਏ ਗਏ ਅਤੇ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਤੇ ਅਧਾਰਿਤ ਇੱਕ ਲਘੂ-ਨਾਟਕ ਦਾ ਆਯੋਜਨ ਵੀ ਕੀਤਾ ਗਿਆ। ਇਸ ਮੌਕੇ 'ਤੇ ਵਿਦਿਆਰਥੀਆਂ ਵੱਲੋਂ ਮਟਕਿਆਂ 'ਤੇ ਸੁੰਦਰ ਪੇਂਟਿੰਗ ਅਤੇ...

  • Previous
  • 1
  • Next