ਮਾਨਯੋਗ ਰਾਸ਼ਟਪਤੀ ਵੱਲੋਂ ਪੀ.ਯੂ. ਸੈਨੇਟ ਚੋਣਾਂ ਨੂੰ ਮਨਜ਼ੂਰੀ — ਸੰਘਰਸ਼ੀ ਵਿਦਿਆਰਥੀਆਂ ਤੇ ਸੈਨੇਟਰਾਂ ਨੂੰ ਵਧਾਈ, ਉਪਰਾਸ਼ਟਰਪਤੀ ਜੀ ਦਾ ਧੰਨਵਾਦ:- ਸਾਬਕਾ ਡੀ.ਐਸ.ਪੀ ਐਡਵੋਕੇਟ ਸ੍ਰੀ ਰਾਜਿੰਦਰ ਪਾਲ ਆਨੰਦ
Nov 28, 2025 12:28 PM
(Asia/Kolkata)
ਪਟਿਆਲਾ,27 ਨਵੰਬਰ ( ਪੱਤਰ ਪ੍ਰੇਰਕ) — ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਦੀ ਜਿੱਤ ਨਾਲ ਪੰਜਾਬ ਭਰ ਵਿੱਚ ਖੁਸ਼ੀ ਦੀ ਲਹਿਰ ਦੌੜ ਪਈ ਹੈ। ਕਈ ਦਿਨਾਂ ਤੋਂ ਚੱਲ ਰਹੇ ਵਿਦਿਆਰਥੀ ਆੰਦੋਲਨ ਨੇ ਅੱਜ ਇੱਕ ਮਹੱਤਵਪੂਰਨ ਮੋੜ ਲੈਂਦਿਆਂ ਆਪਣੀਆਂ ਜਾਇਜ਼ ਮੰਗਾਂ ਮਨਵਾਈਆਂ ਹਨ। ਭਾਰਤ ਦੇ ਉਪਰਾਸ਼ਟਰਪਤੀ ਜੀ ਵਲੋਂ ਮੰਗਾਂ ਨੂੰ ਸਵੀਕਾਰ ਕੀਤਾ ਜਾਣ ਵਿਦਿਆਰਥੀ ਭਾਈਚਾਰੇ ਲਈ ਹੀ ਨਹੀਂ, ਸਗੋਂ ਸਮੁੱਚੀ ਪੰਜਾਬੀ ਕੌਮ ਅਤੇ ਲੋਕਤੰਤਰ ਲਈ ਇੱਕ ਮਹੱਤਵਪੂਰਨ ਜਿੱਤ ਮੰਨੀ ਜਾ ਰਹੀ ਹੈ ਵਿਦਿਆਰਥੀਆਂ, ਪੰਜਾਬੀਆਂ ਅਤੇ...