ਮੋਦੀ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨੇ ਹੀ ਪੈਣਗੇ : ਸ.ਨਰਿੰਦਰ ਸਿੰਘ ਮਾਨ
ਗੜ੍ਹਸ਼ੰਕਰ,ਅਮਰੀਸ਼ ਆਨੰਦ,ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਦੀਆਂ ਵਰੂਹਾਂ ਤੇ ਡਟੇ ਕਿਸਾਨਾਂ ਦਾ ਜੋਰਦਾਰ ਸਮੱਰਥਨ ਕਰਦਿਆਂ ਉੱਘੇ ਸਮਾਜ ਸੇਵਕ ਤੇ ਹਲਕਾ ਗੜ੍ਹਸ਼ੰਕਰ ਦੇ ਟਰੱਕ ਯੂਨੀਅਨ ਦੇ ਪ੍ਧਾਨ ਸ.ਨਰਿੰਦਰ ਸਿੰਘ ਮਾਨਨੇ ਦੱਸਿਆ ਕਿ ਕੇਂਦਰ ਸਰਕਾਰ ਨੂੰ ਇਹ ਕਾਲੇ ਕਾਨੂੰਨ ਵਾਪਿਸ ਲੈਣੇ ਹੀ ਪੈਣਗੇ। ਉਹਨਾਂ ਦੱਸਿਆ ਕਿ ਅੱਜ ਦੁਨੀਆਂ ਭਰ ਵਿੱਚ ਇਹਨਾਂ ਕਾਲੇ ਕਾਨੂੰਨ ਨੂੰ ਲੈ ਕੇ ਲੋਕ ਵਿਰੋਧ ਕਰ ਰਹੇ ਹਨ। ਇਨਸਾਫ ਪਸੰਦ ਲੋਕ ਮੋਦੀ ਸਰਕਾਰ ਦੇ ਇਸ ਵਰਤਾਰੇ ਤੋਂ ਪੀੜਤ ਹਨ, ਐਨੀ ਕੜਾਕੇ ਦੀ ਠੰਡ ਵਿਚ ਵੀ ਕਿਰਤੀ...