ਰਾਸ਼ਟਰੀ ਸਰਪੰਚ ਸੰਘ ਦੇ ਪੰਜਾਬ ਪ੍ਰਧਾਨ ਬਣੇ ਜਸਪ੍ਰੀਤ ਸਿੰਘ ਔਲਖ
Aug 31, 2025 01:37 PM
(Asia/Kolkata)
ਦੋਰਾਹਾ 30 ,ਅਗਸਤ (ਅਮਰੀਸ਼ ਆਨੰਦ) ਦੋਰਾਹਾ ਨਾਲ ਲੱਗਦੇ ਪਿੰਡ ਮਲੀਪੁੱਰ ਦੇ ਜਸਪ੍ਰੀਤ ਸਿੰਘ ਔਲਖ ਨੂੰ ਰਾਸ਼ਟਰੀ ਸਰਪੰਚ ਸੰਘ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ, ਜਿਸ ਕਾਰਨ ਹਲਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਗੱਲਬਾਤ ਕਰਦਿਆਂ ਜਸਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਸੰਘ ਵੱਲੋਂ ਜੋ ਜ਼ਿੰਮੇਵਾਰੀ ਮੈਨੂੰ ਸੌਂਪੀ ਗਈ ਹੈ, ਉਸਨੂੰ ਮੈਂ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ।ਉਨ੍ਹਾਂ ਕਿਹਾ ਕਿ ਮੇਰਾ ਯਤਨ ਰਹੇਗਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸੰਗਠਨ ਨੂੰ ਮਜ਼ਬੂਤ ਕੀਤਾ...