ਅੰਮ੍ਰਿਤਸਰ ’ਚ 3 ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼, 15 ਪਿਸਤੌਲ ਬਰਾਮਦ
Illegal Arms Supply Network: ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਖ਼ਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 15 ਆਧੁਨਿਕ ਪਿਸਤੌਲ ਅਤੇ 15 ਜ਼ਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਇਸ ਕਾਰਵਾਈ ਦੌਰਾਨ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਹੋਇਆ ਹੈ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਗ੍ਰਿਫ਼ਤਾਰ...