ਪੰਜਾਬ ਸਰਕਾਰ ਨੇ ਅੱਜ 6 ਕਾਂਗਰਸੀ ਵਿਧਾਇਕਾਂ ਨੂੰ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਨਿਯੁਕਤ ਕੀਤਾ ਹੈ l ਇਨ੍ਹਾਂ ਵਿਚ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਵਿਧਾਇਕ ਰਾਜਾ ਵੜਿੰਗ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਵਿਧਾਇਕ ਸੰਗਤ ਸਿੰਘ ਗਿਲਜੀਆਂ, ਵਿਧਾਇਕ ਤਰਸੇਮ ਸਿੰਘ ਡੀਸੀ ਮੌਜੂਦ ਹਨ l ਇਹਨਾਂ ਵਿਧਾਇਕਾਂ ਨੂੰ ਨਾਲ ਹੀ ਕੈਬਨਿਟ ਰੈਂਕ ਦਾ ਦਰਜਾ ਵੀ ਦਿੱਤਾ ਗਿਆ ਹੈ ।