ਪ੍ਰਧਾਨ ਦਲਜੀਤ ਸਿੰਘ ਪੱਪੂ ਨੂੰ ਸਦਮਾ ਮਾਤਾ ਦਾ ਦੇਹਾਂਤ
- ਪੰਥਕ ਮਸਲੇ ਅਤੇ ਖ਼ਬਰਾਂ
- 06 Aug,2020
ਦੋਰਾਹਾ, 6 ਅਗਸਤ (ਅਮਰੀਸ਼ ਆਨੰਦ) :-ਦੋਰਾਹਾ ਕਰਿਆਨਾ ਯੂਨੀਅਨ ਦੇ ਪ੍ਰਧਾਨ "ਦਲਜੀਤ ਸਿੰਘ ਪੱਪੂ" ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋ ਓਹਨਾਂ ਦੇ ਸਤਿਕਾਰਯੋਗ ਮਾਤਾ ਸ਼੍ਰੀਮਤੀ "ਰਤਨ ਕੌਰ" ਜੀ ਦਾ ਦੇਹਾਂਤ ਹੋ ਗਿਆ ਓਹਨਾ ਦਾਕੱਲ ਸ਼ਿਵਪੁਰੀ ਸ਼ਮਸ਼ਾਨ ਘਾਟ ਦੋਰਾਹਾ ਵਿਖੇ ਕਰੋਨਾ ਮਹਾਮਾਰੀ ਦੇ ਚਲਦਿਆਂ ਪ੍ਰਸ਼ਾਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਬਿਨਾਂ ਇਕੱਠ ਕੀਤੇ ਆਪਣੇ ਕੁਝ ਕਰੀਬੀ ਸਾਕ ਸਬੰਧੀਆਂ ਰਿਸ਼ਤੇਦਾਰਾਂ ਦੀ ਮੌਜ਼ੂਦਗੀ ਵਿਚ ਓਹਨਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ,ਆਲ ਟਰੇਡ ਯੂਨੀਅਨ , ਕਰਿਆਨਾ ਯੂਨੀਅਨ ਤੇ ਸਮੁਚੇ ਸ਼ਹਿਰ ਵਾਸੀਆਂ ਵਲੋਂ ਪ੍ਰਧਾਨ ਦਲਜੀਤ ਸਿੰਘ ਪੱਪੂ ਤੇ ਓਹਨਾ ਦੇ ਭਰਾ ਮਨਜੀਤ ਸਿੰਘ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ.
Posted By:
Amrish Kumar Anand