ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਇਕਲੇ ਲੜਨ ਦਾ ਲਿਆ ਫ਼ੈਸਲਾ

ਸ਼੍ਰੋਮਣੀ ਅਕਾਲੀ ਦਲ ਦੀ ਹੋਈ ਕੋਰ ਕਮੇਟੀ ਦੀ ਬੈਠਕ ਵਿਚ ਆਗਾਮੀ ਹਰਿਆਣਾ ਵਿਧਾਨ ਸਭਾ ਚੌਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕਲੇ ਤੌਰ ਤੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਗਿਆ ਹੈ l

Posted By: JASPREET SINGH