ਨਿਊਜ਼ੀਲੈਂਡ ਦੇ ਪਹਿਲੇ ਸਿਖ ਐਮ. ਪੀ. ਸ੍ਰ. ਕੰਵਲਜੀਤ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਨਿਊਜ਼ੀਲੈਂਡ ਦੇ ਪਹਿਲੇ ਸਿਖ ਐਮ. ਪੀ. ਸ੍ਰ. ਕੰਵਲਜੀਤ ਸਿੰਘ ਬਖਸ਼ੀ ਨੇ ਅੱਜ ਨਿਊਜ਼ੀਲੈਂਡ ਚ' ਵਿਰੋਧੀ ਧਿਰ ਦੇ ਨੇਤਾ ਸਾਈਮਨ ਜੋਸਫ ਅਤੇ ਹੋਰ ਲੀਡਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦੇ ਦਰਬਾਰ ਵਿਖੇ ਹਾਜਰੀ ਭਰੀ l ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਨੂੰ ਸਨਮਾਨ ਚਿਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ l

Posted By: JASPREET SINGH