ਦੋਰਾਹਾ(ਆਨੰਦ)ਅੱਜ ਦੋਰਾਹਾ ਦੇ ਮਧੂ ਮਾਂਗਟ ਸਟ੍ਰੀਟ ਵਿਖੇ ਰਹਿੰਦੇ "ਦਹੀਓਂ ਪਰਿਵਾਰ" ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ,ਜਦੋ ਓਹਨਾਂ ਦੇ ਸਤਿਕਾਰਯੋਗ"ਪਿਤਾ ਜੀ ਸਵ.ਰਘਵੀਰ ਸਿੰਘ ਜੀ ਜੋ ਕਿ ਪਿਛਲੇ ਦਿਨਾਂ ਬਿਮਾਰ ਚੱਲ ਰਹੇ ਸਨ,ਉਹ ਬੀਤੀ ਰਾਤ ਅਕਾਲ ਚਲਾਣਾ ਕਰ ਗਏ ਹਨ,ਓਹਨਾ ਦਾ ਅੰਤਿਮ ਸੰਸਕਾਰ ਕੱਲ ਸਵੇਰੇ 11 ਵਜੇ, ਸ਼ਿਵਪੁਰੀ ਸ਼ਮਸ਼ਾਨ ਘਾਟ ਦੋਰਾਹਾ ਵਿਖੇ ਕੀਤਾ ਜਾਵੇਗਾ,ਸਮੁਚੇ ਸ਼ਹਿਰ ਵਾਸੀਆਂ,ਰਾਜਨੀਤਕ ਆਗੂਆਂ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਓਹਨਾ ਦੇ ਬੇਟੇ ਸ.ਅਵਤਾਰ ਸਿੰਘ,ਸ.ਹਰਜਿੰਦਰ ਸਿੰਘ ਤੇ ਜਗਜੀਤ ਸਿੰਘ(ਜੱਗੀ ਕੈਨੇਡਾ)ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ.