ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ

ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹੁਸ਼ਿਆਰਪੁਰ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕਰਨਗੇ। ਇਹ ਪ੍ਰੋਗਰਾਮ ਸ਼ਾਮ ਕਰੀਬ 5 ਵਜੇ ਕਰਵਾਏ ਜਾਣ ਦੀ ਸੰਭਾਵਨਾ ਹੈ। ਇਸ ਦੌਰਾਨ ਮੁੱਖ ਮੰਤਰੀ ਖੇਡ ਸਮਾਗਮ ਦੇ ਸਮਾਪਤੀ ਸਮਾਰੋਹ ਵਿੱਚ ਸ਼ਾਮਲ ਹੋਣਗੇ ਅਤੇ ਖਿਡਾਰੀਆਂ, ਖੇਡ ਪ੍ਰਬੰਧਕਾਂ ਤੇ ਖੇਡ ਜਗਤ ਨਾਲ ਜੁੜੀਆਂ ਸ਼ਖ਼ਸੀਅਤਾਂ ਨਾਲ ਮੁਲਾਕਾਤ ਕਰਨਗੇ।