ਸਾਬਕਾ ਮੁੱਖ ਮੰਤਰੀ ਪੰਜਾਬ ਸ.ਪ੍ਰਕਾਸ਼ ਸਿੰਘ ਬਾਦਲ ਕੱਲ 02.10.2018 ਨੂੰ ਪਹੁੰਚਣਗੇ ਰਾਜਪੁਰਾ

ਸਰਦਾਰ ਹਰਜੀਤ ਸਿੰਘ ਗਰੇਵਾਲ ਜੀ ਹਲਕਾ ਇੰਚਾਰਜ ਰਾਜਪੁਰਾ ਭਾਰਤੀ ਜਨਤਾ ਪਾਰਟੀ ਅਤੇਜਥੇਦਾਰ ਸੁਰਜੀਤ ਸਿੰਘ ਗੜੀ ਪ੍ਰਧਾਨ ਜਿਲਾ ਕਿਸਾਨ ਵਿੰਗ ਤੇ ਰਣਜੀਤ ਸਿੰਘ ਰਾਣਾ ਦੀ ਅਗੁਵਾਈ ਵਿਚ ਮਿੱਤੀ-02.10.2018 ਨੂੰ ਦੋਪਹਰ 3:00 ਵਜੇ ਮਯੂਰ ਹੋਟਲ ਰਾਜਪੁਰਾ ਵਿੱਖੇ ਸਮੂਹ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ ਰੱਖੀ ਗਈ ਹੈ, ਜਿਸ ਵਿੱਚ ਸਾਬਕਾ ਮੁੱਖ ਮੰਤਰੀ ਪੰਜਾਬ ਸ.ਪ੍ਰਕਾਸ਼ ਸਿੰਘ ਬਾਦਲ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਣਗੇ! ਇਸ ਵਿਚ ਅਕਾਲੀ ਦਲ ਅਤੇ ਭਾਜਪਾ ਹਲਕਾ ਰਾਜਪੁਰਾ ਦੇ ਸਮੂਹ ਵਰਕਰਾਂ ਅਤੇ ਅਹੁਦੇਦਾਰਾਂ ਨਾਲ 7 ਅਕਤੂਬਰ ਨੂੰ ਹੋਣ ਵਾਲੀ ਰੋਸ਼ ਰੈਲੀ ਬਾਰੇ ਚਰਚਾ ਕੀਤੀ ਜਾਵੇਗੀ