Punjab Infoline

ਪੰਜਾਬੀ

ਰੋਜ਼ਾਨਾ ਨਵਾਂ ਜ਼ਮਾਨਾ ਦੇ ਸੀਨੀਅਰ ਪੱਤਰਕਾਰ ਹਰਮਿੰਦਰ ਸੇਠ ਜੀ ਦੀ ਮਾਤਾ ਸ੍ਰੀਮਤੀ ਪ੍ਰੀਤਮ ਕੌਰ ਦਾ ਦੇਹਾਂਤ

17 Feb, 2026 08:47 PM

ਦੋਰਾਹਾ, 17 ਫਰਵਰੀ: ਸ੍ਰੀਮਤੀ ਪ੍ਰੀਤਮ ਕੌਰ, ਪਤਨੀ ਸਵਰਗਵਾਸੀ ਸ. ਪਰਮਜੀਤ ਸਿੰਘ ਸੇਠ ਜੀ ਅਤੇ ਰੋਜ਼ਾਨਾ ਨਵਾਂ ਜ਼ਮਾਨਾ ਦੇ ਸੀਨੀਅਰ ਪੱਤਰਕਾਰ ਹਰਮਿੰਦਰ ਸੇਠ ਜੀ ਅਤੇ ਸੰਤ ਨਿਰੰਕਾਰੀ ਮੰਡਲ ਦੋਰਾਹਾ ਬ੍ਰਾਂਚ ਦੇ ਸੰਚਾਲਕ ਜੀ ਦੀ ਸਤਿਕਾਰਯੋਗ ਮਾਤਾ ਜੀ, ਸਤਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ।ਉਨ੍ਹਾਂ ਦਾ ਅੰਤਿਮ ਸੰਸਕਾਰ  18 ਫਰਵਰੀ 1:00 ਵਜੇ ਦੋਰਾਹਾ ਦੇ ਸ਼ਿਵਪੁਰੀ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।

Latest News