ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ, ਵਿਦਿਆਰਥੀਆਂ ਨੇ ਭਰੀ ਹਾਜ਼ਰੀ

ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ, ਵਿਦਿਆਰਥੀਆਂ ਨੇ ਭਰੀ ਹਾਜ਼ਰੀ

ਭਗਤ ਪੂਰਨ ਸਿੰਘ ਗੁਰਮਤਿ ਕਾਲਜ, ਰੋਹਣੋ ਖੁਰਦ ਦੇ ਲੈਕਚਰਾਰ ਭਾਈ ਲਵਪ੍ਰੀਤ ਸਿੰਘ ਜੀ ਅਤੇ ਵਿਦਿਆਰਥੀਆਂ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਵਿੱਚ ਹਾਜ਼ਰੀ ਭਰੀ ਗਈ। ਇਹ ਸਮਾਗਮ ਪਿੰਡ ਧੀਰੋਮਾਜਰਾ, ਰਾਜੇਵਾਲ ਅਤੇ ਜਾਗੋਵਾਲ ਵਿਖੇ ਆਯੋਜਿਤ ਕੀਤੇ ਗਏ, ਜਿੱਥੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਗੁਰਬਾਣੀ ਸੁਣੀ ਅਤੇ ਗੁਰਮਤਿ ਗਿਆਨ ਪ੍ਰਾਪਤ ਕੀਤਾ।

ਇਸ ਮੌਕੇ ਤੇ ਭਾਈ ਲਵਪ੍ਰੀਤ ਸਿੰਘ ਨੇ ਭਗਤ ਰਵਿਦਾਸ ਜੀ ਦੀ ਬਾਣੀ ਦੀ ਵਿਆਖਿਆ ਕਰਦੇ ਹੋਏ ਸਮਾਜ ਵਿਚ ਪਾਖੰਡ ਅਤੇ ਜਾਤ-ਪਾਤ ਦੇ ਭੇਦਭਾਵ ਨੂੰ ਛੱਡਣ ਦੀ ਸਿਫਾਰਸ਼ ਕੀਤੀ। ਉਨ੍ਹਾਂ ਨੇ ਦੱਸਿਆ ਕਿ ਭਗਤ ਰਵਿਦਾਸ ਜੀ ਨੇ ਹਮੇਸ਼ਾ ਇੱਕਤਾ, ਭਾਈਚਾਰੇ ਅਤੇ ਸਮਾਨਤਾ ਦਾ ਉਪਦੇਸ਼ ਦਿੱਤਾ।

ਰੋਹਣੋ ਖੁਰਦ ਵਿਖੇ ਸਥਿਤ “ਭਗਤ ਪੂਰਨ ਸਿੰਘ ਗੁਰਮਤਿ ਕਾਲਜ” ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ, ਰੋਪੜ ਦੇ ਅਧੀਨ ਚੱਲਦਾ ਹੈ। ਇਹ ਸੰਸਥਾ ਸਿਰਫ ਗੁਰਮਤਿ ਪ੍ਰਚਾਰ ਹੀ ਨਹੀਂ ਕਰਦੀ, ਬਲਕਿ ਵਿਦਿਆਰਥੀਆਂ ਨੂੰ ਵਿਦਿਅਕ ਅਤੇ ਵੱਖ-ਵੱਖ ਹੁਨਰਾਂ ਦੀ Sikhyā ਵੀ ਪ੍ਰਦਾਨ ਕਰਦੀ ਹੈ, ਜਿਸ ਨਾਲ ਉਹ ਆਤਮ-ਨਿਰਭਰ ਬਣ ਭਗਤ ਪੂਰਨ ਸਿੰਘ ਗੁਰਮਤਿ ਕਾਲਜ, ਰੋਹਣੋ ਖੁਰਦ ਦੇ ਲੈਕਚਰਾਰ ਭਾਈ ਲਵਪ੍ਰੀਤ ਸਿੰਘ ਜੀ ਅਤੇ ਵਿਦਿਆਰਥੀਆਂ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਵਿੱਚ ਹਾਜ਼ਰੀ ਭਰੀ ਗਈ। ਇਹ ਸਮਾਗਮ ਪਿੰਡ ਧੀਰੋਮਾਜਰਾ, ਰਾਜੇਵਾਲ ਅਤੇ ਜਾਗੋਵਾਲ ਵਿਖੇ ਆਯੋਜਿਤ ਕੀਤੇ ਗਏ, ਜਿੱਥੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਗੁਰਬਾਣੀ ਸੁਣੀ ਅਤੇ ਗੁਰਮਤਿ ਗਿਆਨ ਪ੍ਰਾਪਤ ਕੀਤਾ।

ਇਸ ਮੌਕੇ ਤੇ ਭਾਈ ਲਵਪ੍ਰੀਤ ਸਿੰਘ ਨੇ ਭਗਤ ਰਵਿਦਾਸ ਜੀ ਦੀ ਬਾਣੀ ਦੀ ਵਿਆਖਿਆ ਕਰਦੇ ਹੋਏ ਸਮਾਜ ਵਿਚ ਪਾਖੰਡ ਅਤੇ ਜਾਤ-ਪਾਤ ਦੇ ਭੇਦਭਾਵ ਨੂੰ ਛੱਡਣ ਦੀ ਸਿਫਾਰਸ਼ ਕੀਤੀ। ਉਨ੍ਹਾਂ ਨੇ ਦੱਸਿਆ ਕਿ ਭਗਤ ਰਵਿਦਾਸ ਜੀ ਨੇ ਹਮੇਸ਼ਾ ਇੱਕਤਾ, ਭਾਈਚਾਰੇ ਅਤੇ ਸਮਾਨਤਾ ਦਾ ਉਪਦੇਸ਼ ਦਿੱਤਾ।

ਰੋਹਣੋ ਖੁਰਦ ਵਿਖੇ ਸਥਿਤ “ਭਗਤ ਪੂਰਨ ਸਿੰਘ ਗੁਰਮਤਿ ਕਾਲਜ” ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ, ਰੋਪੜ ਦੇ ਅਧੀਨ ਚੱਲਦਾ ਹੈ। ਇਹ ਸੰਸਥਾ ਸਿਰਫ ਗੁਰਮਤਿ ਪ੍ਰਚਾਰ ਹੀ ਨਹੀਂ ਕਰਦੀ, ਬਲਕਿ ਵਿਦਿਆਰਥੀਆਂ ਨੂੰ ਵਿਦਿਅਕ ਅਤੇ ਵੱਖ-ਵੱਖ ਹੁਨਰਾਂ ਦੀ ਸਿਖਲਾਈ ਵੀ ਪ੍ਰਦਾਨ ਕਰਦੀ ਹੈ, ਜਿਸ ਨਾਲ ਉਹ ਆਤਮ-ਨਿਰਭਰ ਬਣ ਸਕਣ।

Posted By: Gurjeet Singh